Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:10:25 PM

  • nine people truck van collision

    ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ...

  • tvk government

    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ...

  • yellow alert of heat wave for 4 days

    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ,...

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵੱਡੀ ਖ਼ਬਰ : ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਸਾਢੇ 7 ਸਾਲ ਬਾਅਦ 22 ਮੁਲਜ਼ਮ ਦੋਸ਼ੀ ਕਰਾਰ

PUNJAB News Punjabi(ਪੰਜਾਬ)

ਵੱਡੀ ਖ਼ਬਰ : ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਸਾਢੇ 7 ਸਾਲ ਬਾਅਦ 22 ਮੁਲਜ਼ਮ ਦੋਸ਼ੀ ਕਰਾਰ

  • Updated: 22 Mar, 2023 03:15 PM
Patiala
22 accused found guilty in nabha jail break incident
  • Share
    • Facebook
    • Tumblr
    • Linkedin
    • Twitter
  • Comment

ਨਾਭਾ : ਨਾਭਾ ਜੇਲ੍ਹ ਬ੍ਰੇਕ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅਦਾਲਤ ਨੇ ਇਸ ਮਾਮਲੇ 'ਚ 22 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ ਜਦਕਿ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਨੇ ਜਿਨ੍ਹਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਇਹ ਉਹ ਵਿਅਕਤੀ ਹਨ ਜੋ 2016 'ਚ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਦੇ ਗੇਟਾਂ 'ਤੇ ਲਗਜ਼ਰੀ ਗੱਡੀਆਂ 'ਚ ਆਏ ਸਨ ਅਤੇ ਉਨ੍ਹਾਂ ਨੇ ਆਉਂਦਿਆਂ ਸਾਰ ਹੀ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਹ ਹਮਲਾ ਕਰਨ ਤੋਂ ਬਾਅਦ ਉਹ ਜੇਲ੍ਹ 'ਚ ਬੰਦ ਕੈਦੀਆਂ ਨੂੰ ਛੁਡਵਾ ਕੇ ਗੱਡੀਆਂ 'ਚ ਲੈ ਕੇ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ- ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ

ਦੱਸਣਯੋਗ ਹੈ ਕਿ ਇਹ ਮਾਮਲਾ ਕਰੀਬ ਸਾਢੇ 7 ਸਾਲ ਤੱਕ ਚਲਾਇਆ, ਜਿਸ ਦੀ ਪ੍ਰੋਸੀਡਿੰਗ ਮਾਣਯੋਗ ਹਾਈਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਆਧਾਰ 'ਤੇ ਰੋਜ਼ਾਨਾ ਕੀਤੀ ਗਈ। ਇਸ ਵਿੱਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਸਿੰਘ ਲਾਡਾ, ਅਸੀਸਟੈਂਸ ਜੇਲ੍ਹ ਸੁਪਰਡੈਂਟ ਭੀਮ ਸਿੰਘ, ਜਗਮੀਤ ਸਿੰਘ, ਮਨਜਿੰਦਰ ਸਿੰਘ, ਸੁਲਖਣ ਸਿੰਘ, ਗੁਰਪ੍ਰੀਤ ਬੱਬੀ ਖੇੜਾ, ਪਲਵਿੰਦਰ ਪਿੰਦਾ, ਗੁਰਪ੍ਰੀਤ ਸੇਖੋਂ, ਕਿਰਨਪਾਲ ਸੁਖਚੈਨ, ਰਾਜਵਿੰਦਰ , ਕੁਲਵਿੰਦਰ ਟਿਬਰੀ, ਸੁਨੀਲ ਕਾਲੜਾ, ਅਮਨਦੀਪ ਢੋਡਿਆਂ, ਅਮਨ ਸਮੇਤ 2 ਹੋਰ ਵਿਅਕਤੀਆਂ ਦਾ ਨਾਂ ਸ਼ਾਮਲ ਹੈ ਜਦਕਿ ਨਰੇਸ਼ ਨਾਰੰਗ, ਜਤਿੰਦਰ, ਮੁਹੰਮਦ ਆਸਿਮ, ਤੇਜਿੰਦਰ ਸ਼ਰਮਾ, ਰਵਿੰਦਰ ਵਿੱਕੀ ਸਹੋਤਾ ਤੇ ਰਣਜੀਤ ਨੂੰ ਬਰੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਦੀ ਮਨਸੁਖ ਕੌਰ ਢਿੱਲੋਂ ਨੇ ਅਮਰੀਕਾ ’ਚ ਗੱਡੇ ਝੰਡੇ, ਹਾਸਲ ਕੀਤਾ ਵੱਡਾ ਮੁਕਾਮ

ਜ਼ਿਕਰਯੋਗ ਹੈ ਕਿ ਗੈਂਗਸਟਰ ਸੁਖਪ੍ਰੀਤ ਸੇਖੋਂ ਅਤੇ ਹਰਜਿੰਦਰ ਸਿੰਘ ਉਰਫ਼ ਵਿੱਕੀ ਗੌਂਡਰ ਦੇ ਨਾਲ ਫ਼ਰਾਰ ਹੋਣ ਵਾਲੇ ਸਾਰੇ ਕੈਦੀ ਹਰ ਐਤਵਾਰ ਲੱਗਣ ਵਾਲੇ ਲੰਗਰ ਦੇ ਨਾਮ 'ਤੇ ਤੈਅ ਕੀਤੇ ਸਮੇਂ 'ਤੇ ਮੁੱਖ ਗੇਟ 'ਚੇ ਇਕੱਠੇ ਹੋਏ ਸਨ। ਇਸੇ ਦੌਰਾਨ ਪੁਲਸ ਦੀ ਵਰਦੀ 'ਚ ਆਏ ਕੁਝ ਲੋਕਾਂ ਨੇ ਜੇਲ੍ਹ 'ਤੇ ਹਮਲਾ ਕਰ ਦਿੱਤਾ ਅਤੇ 6 ਕੈਦੀਆਂ ਨੂੰ ਲੈ ਕੇ ਫ਼ਰਾਰ ਹੋ ਗਏ। ਇਸ ਮਾਮਲੇ 'ਚ ਨਾਭਾ ਪੁਲਸ ਨੇ ਕੁੱਲ 30 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਭਵਾਨੀਗੜ੍ਹ ਅਤੇ ਨਿਰਮਲ ਖਾਂ ਵਾਸੀ ਅਸ਼ੋਕ ਵਿਹਾਰ ਵਜੋਂ ਹੋਈ। ਦੱਸ ਦੇਈਏ ਕਿ ਪਲਵਿੰਦਰ ਪਿੰਦਾ ਨੇ ਇਸ ਦਾ ਮੈਪ ਤਿਆਰ ਕੀਤਾ ਸੀ ਜਦਕਿ ਪ੍ਰੇਮਾ ਨੇ ਲੌਜਿਸਟੀਕ ਮਦਦ ਤੇ ਮਨੀ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ। ਇਸ ਜੇਲ੍ਹ ਬ੍ਰੇਕ ਨੂੰ ਕੁੱਲ 12 ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆਂ ਦੋਹੇਂ ਗੰਗਾਨਗਰ ਦੇ ਇਕ ਘਰ 'ਚ ਲੁਕੇ ਹੋਏ ਸਨ, ਜਿਨ੍ਹਾਂ ਦਾ ਸਾਲ 2018 'ਚ ਐਂਕਾਊਂਟਰ ਕੀਤਾ ਗਿਆ ਸੀ। ਹਾਲਾਂਕਿ ਉਸੇ ਸਾਲ ਕੇ. ਐਸ. ਐੱਫ. ਦੇ ਮੁੱਖ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਦੀ ਜੇਲ੍ਹ 'ਚ ਮੌਤ ਹੋ ਗਈ ਸੀ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Patiala
  • Nabha Jail Break
  • 22 accused
  • ਪਟਿਆਲਾ
  • ਨਾਭਾ ਜੇਲ੍ਹ ਬ੍ਰੇਕ
  • 22 ਮੁਲਜ਼ਮ
  • ਦੋਸ਼ੀ ਕਰਾਰ

ਨਵਜੋਤ ਕੌਰ ਸਿੱਧੂ ਨੂੰ ਹੋਇਆ ਖ਼ਤਰਨਾਕ ਕੈਂਸਰ, ਪਤੀ ਨਵਜੋਤ ਸਿੱਧੂ ਲਈ ਕੀਤੀ ਭਾਵੁਕ ਪੋਸਟ

NEXT STORY

Stories You May Like

  • central jail patiala  prisoner escapes
    ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
  • us handed over 22 crew memberੇ
    ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰਾਂ ਨੂੰ ਕੀਤਾ ਰਿਹਾਅ
  • ashnoor kaur turns 22  many fellow artists attend celebration party
    22 ਸਾਲ ਦੀ ਹੋਈ ਅਸ਼ਨੂਰ ਕੌਰ, ਸੈਲੀਬ੍ਰੇਸ਼ਨ ਪਾਰਟੀ ਪੁੱਜੇ ਕਈ ਸਾਥੀ ਕਲਾਕਾਰ
  • canada  three people of indian origin convicted in couple  s murder case
    ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
  • this song was rejected for 7 years
    7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ ਪੂਰੀ ਬਾਲੀਵੁੱਡ ਇੰਡਸਟਰੀ
  • one accused arrested with narcotic pills
    ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • accused caught with illegal weapon gets 3 years in prison
    ਗ਼ੈਰ-ਕਾਨੂੰਨੀ ਹਥਿਆਰ ਨਾਲ ਫੜ੍ਹੇ ਦੋਸ਼ੀ ਨੂੰ 3 ਸਾਲ ਦੀ ਕੈਦ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • accident case
      ਟਰੱਕ ਦੀ ਟੱਕਰ ’ਚ ਜਾਨ ਗਵਾਉਣ ਵਾਲੇ ਕਾਰ ਚਾਲਕ ਦੇ ਪਰਿਵਾਰ ਨੂੰ 48 ਲੱਖ ਮੁਆਵਜ਼ਾ...
    • cng prices in punjab rise again  for the second time in 48 hours
      ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ...
    • accident case
      ਟਰੈਕਟਰ ਤੇ ਕਾਰ ਦੀ ਟੱਕਰ 'ਚ ਟਰੈਕਟਰ ਦੇ ਹੋਏ ਟੁਕੜੇ, ਸਵਾਰ ਵਾਲ-ਵਾਲ ਬਚੇ
    • punjab big news regarding employees salaries
      ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
    • major accident on goraya phillaur national highway
      ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
    • unidentified persons open fire at akali leader s tile showroom
      ਰਈਆ ’ਚ ਵੱਡੀ ਵਾਰਦਾਤ : ਅਕਾਲੀ ਆਗੂ ਦੇ ਟਾਇਲ ਸ਼ੋਅਰੂਮ ’ਤੇ ਅਣਪਛਾਤਿਆਂ ਵੱਲੋਂ...
    • big relief to lakhs of neet ug students
      NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +