Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    10:17:02 PM

  • trump lashes out at one of the dumbest people he hired

    ਟਰੰਪ ਨੇ ਫੈਡਰਲ ਰਿਜ਼ਰਵ 'ਤੇ ਕੱਢੀ ਭੜਾਸ, Jerome...

  • google is using youtube videos to train its ai video generator

    Google ਆਪਣੇ AI ਵੀਡੀਓ ਜਨਰੇਟਰ ਨੂੰ Train ਕਰਨ ਲਈ...

  • south korea said north korea fired multiple rockets

    ਲਓ! ਇਜ਼ਰਾਈਲ-ਈਰਾਨ ਦੇ ਝਗੜੇ ਵਿਚਾਲੇ ਹੁਣ ਇਨ੍ਹਾਂ...

  • 2025 aadha abhi baaki hai viral rap

    '2025 ਅੱਧਾ ਅਜੇ ਬਾਕੀ ਹੈ...' ਇਸ ਰੈਪ ਨੂੰ ਸੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੈਮਰੇ ਦੀ ਨਿਗਰਾਨੀ ਹੇਠ 22 ਹਜ਼ਾਰ ਉਮੀਦਵਾਰਾਂ ਨੇ ਦਿੱਤੀ ਪੀ. ਸੀ. ਐੱਸ. ਤੇ ਅਲਾਈਡ ਦੀ ਪ੍ਰੀਖਿਆ

PUNJAB News Punjabi(ਪੰਜਾਬਂ)

ਕੈਮਰੇ ਦੀ ਨਿਗਰਾਨੀ ਹੇਠ 22 ਹਜ਼ਾਰ ਉਮੀਦਵਾਰਾਂ ਨੇ ਦਿੱਤੀ ਪੀ. ਸੀ. ਐੱਸ. ਤੇ ਅਲਾਈਡ ਦੀ ਪ੍ਰੀਖਿਆ

  • Updated: 23 Jul, 2018 01:05 AM
Punjab
22 thousand candidates under the supervision
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਬਲਜਿੰਦਰ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀ. ਸੀ. ਐੱਸ. ਤੇ ਅਲਾਈਡ ਲਈ ਕੱਢੀਆਂ ਗਈਆਂ 67 ਪੋਸਟਾਂ ਲਈ ਅੱਜ ਪਟਿਆਲਾ ਵਿਚ ਪ੍ਰੀਲਿਮਨਰੀ ਪ੍ਰੀਖਿਆ ਲਈ ਗਈ, ਜਿਸ ਵਿਚ 22 ਹਜ਼ਾਰ ਉਮੀਦਵਾਰ ਨੇ ਪ੍ਰੀਖਿਆ ਦਿੱਤੀ। ਪ੍ਰਸ਼ਾਸਨ ਵੱਲੋਂ ਇਸ ਲਈ 50 ਤੋਂ ਜ਼ਿਆਦਾ ਪ੍ਰੀਖਿਆ ਕੇਂਦਰ ਬਣਾਏ ਗਏ। ਕੈਮਰੇ ਦੀ ਨਿਗਰਾਨੀ ਹੇਠ ਅੱਜ ਦੋਵੇਂ ਪੇਪਰ ਹੋਏ। ਪੀ. ਸੀ. ਐੱਸ. ਦਾ ਪੇਪਰ ਬਿਲਕੁਲ ਠੀਕ ਹੋਵੇ, ਇਸ ਲਈ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਦੋਹਾਂ ਦਾ ਕਾਫੀ ਜ਼ਿਆਦਾ ਜ਼ੋਰ ਲੱਗਾ ਹੋਇਆ ਸੀ। ਪੁਲਸ ਵੱਲੋਂ ਸਾਰੇ ਕੇਂਦਰਾਂ ’ਤੇ ਸੁਰੱਖਿਆ ਸਖਤ ਪ੍ਰਬੰਧ ਸਨ, ਬਿਨਾਂ ਕਾਰਡ ਦੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਸੀ। ਪੇਪਰ ਠੀਕ ਤਰੀਕੇ ਨਾਲ ਹੋ ਰਹੇ ਜਾਂ ਫੇਰ ਨਹੀਂ, ਇਸ ਲਈ ਬਕਾਇਆ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਆਬਜ਼ਰਵਰ ਲਾਇਆ ਗਿਆ ਸੀ। ਆਬਜ਼ਰਵਰਾਂ ਦੀਆਂ ਵੱਖਰੀਆਂ ਵੱਖਰੀਆਂ ਟੀਮਾਂ ਬਣਾਈਆਂ ਗਈਆਂ ਸਨ। ਜਿਨਾਂ ਵੱਲੋਂ ਵੱਖਰੇ-ਵੱਖਰੇ ਸੈਂਟਰਾਂ ਦੀ ਚੈਕਿੰਗ ਕੀਤੀ ਗਈ।
ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਅੱਜ 67 ਪੋਸਟਾਂ ਲਈ ਪ੍ਰੀਖਿਆ ਲਈ ਗਈ, ਜਿਨ੍ਹਾਂ ਵਿਚ ਪੀ. ਸੀ.ਐੱਸ. ਐਗਜ਼ੈਕਟਿਵ 10, ਡੀ. ਐੱਸ. ਪੀ. 20, ਤਹਿਸੀਲਦਾਰ 3, ਫੂਡ ਸਪਲਾਈ ਅਫਸਰ 2, ਬੀ. ਡੀ. ਪੀ. ਓ. 15, ਲੇਬਰ ਅਫਸਰ 1, ਇੰਪਲਾਈਮੈਂਟ ਜਨਰੇਸ਼ਨ ਅਫਸਰ 6 ਅਤੇ ਡਿਪਟੀ ਸੁਪਰਡੈਂਟ ਜੇਲ 10 ਪੋਸਟਾਂ ਲਈ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ 23 ਅਪ੍ਰੈਲ ਨੂੰ ਆਨ ਲਾਈਨ ਐਪਲੀਕੇਸ਼ਨਾਂ ਲਈਆਂ ਗਈਆਂ ਸਨ ਅਤੇ 12 ਜੁਲਾਈ ਨੂੰ ਐਡਮਿਟ ਕਾਰਡ ਦਿੱਤੇ ਗਏ ਸਨ ਅਤੇ ਅੱਜ ਪ੍ਰੀਖਿਆ ਲਈ ਗਈ। ਅੱਜ ਲਈ ਪ੍ਰੀਲਿਮਨਰੀ ਪ੍ਰੀਖਿਆ ਸੀ, ਜਿਸ ਵਿਚ ਦੋ ਪੇਪਰ ਸਨ। 
ਪਹਿਲਾ ਪੇਪਰ 100 ਪ੍ਰਸ਼ਨ ਦਾ, ਕੁਲ 200 ਨੰਬਰ ਦਾ ਸੀ ਤੇ ਦੂਜਾ ਪੇਪਰ ਸਿਵਲ ਸਰਵਿਸਜ਼ ਐਪਟੀਚਿਊਟ ਟੈਸਟ ਦਾ 80 ਪ੍ਰਸ਼ਨ ਦਾ, ਹਰੇਕ ਪ੍ਰਸ਼ਨ ਦੇ ਢਾਈ ਨੰਬਰ ਸੀ, ਭਾਵ ਇਹ ਵੀ 200 ਨੰਬਰ ਪੇਪਰ ਸੀ। ਇਸ ਵਿਚ ਆਬਜੈਕਟਿਵ ਟਾਈਪ ਮਲਟੀਪਲ ਚੁਆਇਸ ਪ੍ਰਸ਼ਨ ਪੁੱਛੇ ਗਏ ਸਨ। ਹਰੇਕ ਪੇਪਰ ਦੋ ਘੰਟੇ ਦਾ ਸੀ ਅਤੇ ਨੇਗੇਟਿਵ ਮਾਰਕਿੰਗ ਨਹੀਂ ਹੈ। ਪੇਪਰ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿਚ ਲਿਆ ਗਿਆ। ਪ੍ਰੀਲਿਮਨਰੀ ਵਿਚ ਜਿਹਡ਼ੇ ਉਮੀਦਵਾਰ ਸਫਲ ਹੋਣਗੇ, ਉਨ੍ਹਾਂ ਨੂੰ ਮੇਨ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ, ਜਿਸ ਵਿਚ ਕੰਪਲਸਰੀ ਪੰਜਾਬੀ ਤੇ ਅੰਗਰੇਜ਼ੀ ਤੋਂ ਇਲਾਵਾ ਐੱਸ. ਏ. ਅਤੇ ਜਨਰਲ ਸਟੱਡੀ ਪੇਪਰ 1, 2, 3, 4 ਦਾ ਪੇਪਰ ਲਿਆ ਜਾਵੇਗਾ।
 

  • ਕੈਮਰੇ
  • ਨਿਗਰਾਨੀ
  • candidates
  • camera

40 ਸਾਲ ਬਾਅਦ ਵੀ ਨਾਨਕਪੁਰਾ ਦੇ ਕੁਝ ਘਰਾਂ ’ਚ ਨਾ ਬਿਜਲੀ ਤੇ ਨਾ ਪਾਣੀ

NEXT STORY

Stories You May Like

  • tempo traveler fall passengers 22 injured
    ਡੂੰਘੀ ਖੱਡ 'ਚ ਡਿੱਗਾ ਸਵਾਰੀਆਂ ਨਾਲ ਭਰਿਆ ਟੈਂਪੂ ਟਰੈਵਲਰ, 2 ਦੀ ਮੌਤ, 22 ਜ਼ਖ਼ਮੀ
  • sonia gandhi admitted to sir ganga ram hospital
    ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ, ਡਾਕਟਰਾਂ ਦੀ ਨਿਗਰਾਨੀ ਹੇਠ: ਹਸਪਤਾਲ
  • 22 sixes and 41 fours 13 year old player scores triple century in 30 overs
    22 ਛੱਕੇ ਤੇ 41 ਚੌਕੇ...13 ਸਾਲਾਂ ਖਿਡਾਰੀ ਨੇ 30 ਓਵਰਾਂ 'ਚ ਜੜ੍ਹ'ਤਾ ਤਿਹਰਾ ਸੈਂਕੜਾ
  • latest weather update  warning of heavy rain on 19  20  21 and 22
    ਮੌਸਮ ਦੀ ਤਾਜ਼ਾ ਅਪਡੇਟ, 19, 20,21 ਤੇ 22 ਨੂੰ ਭਾਰੀ ਮੀਂਹ ਦੀ ਚਿਤਾਵਨੀ !
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ ਪ੍ਰੇਮੀਆਂ ਨੇ ਲਿਆ ਹਿੱਸਾ
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਖੇਤਰ ‘ਚ ਹੰਭਲਾ:  ਐੱਸ. ਪੀ. ਓਬਰਾਏ
  • dilkusha market in jalandhar to remain closed from june 19 to 22
    ਜਲੰਧਰ 'ਚ 19 ਤੋਂ 22 ਜੂਨ ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ
  • couple on bike
    ਖੁੱਲ੍ਹੇ ਅਸਮਾਨ ਹੇਠ 'ਇਸ਼ਕਬਾਜ਼ੀਆਂ' ! ਹੁਣ ਪੁਲਸ ਨੇ ਫੜਾ'ਤਾ 53 ਹਜ਼ਾਰ ਦਾ ਮੋਟਾ ਚਲਾਨ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬਂ ਦੀਆਂ ਖਬਰਾਂ
    • good news for government employees ops facilities will be available in ups
      ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ...
    • kidnapped a girl on the pretext of marriage
      ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...
    • war between iran and israel
      ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ...
    • bo dy of gurdaspur boy found in hoshiarpur
      ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼,...
    • a new variant of corona has also come to this district of punjab
      ਖ਼ਤਰੇ ਦੀ ਘੰਟੀ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵੀ ਆਇਆ ਕੋਰੋਨਾ ਦਾ ਨਵਾਂ ਵੇਰੀਐਂਟ
    • volleyball player murdered by police officer s son and classmates
      ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
    • pathankot police got a big success
      ਪਠਾਨਕੋਟ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਨਾਕੇ ਦੌਰਾਨ 3 ਬਦਮਾਸ਼ ਗ੍ਰਿਫ਼ਤਾਰ
    • ludhiana by election details of voting so far revealed
      ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਨੂੰ ਲੈ ਕੇ ਹੁਣ ਤੱਕ ਦਾ ਵੇਰਵਾ ਆਇਆ ਸਾਹਮਣੇ,...
    • farmer  youth  suicide
      ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, 3 ਔਰਤਾਂ ਸਮੇਤ 6 ਵਿਰੁੱਧ ਮਾਮਲਾ ਦਰਜ
    • overdose  young people  death
      ਚਿੱਟੇ ਦੀ ਓਵਰਡੋਜ਼ ਨਾਲ ਬੁਝਿਆ ਇਕ ਹੋਰ ਚਿਰਾਗ, 19 ਸਾਲਾ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +