Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:54:37 AM

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ...

  • the next 3 hours are extremely heavy

    ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ...

  • the 5th day of play between india and sri lanka begins

    ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 5ਵੇਂ ਦਿਨ ਦੀ ਖੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ 24 ਘੰਟੇ ਬੇਹੱਦ ਖ਼ਤਰਨਾਕ, ਜੇਕਰ ਹਾਲਾਤ ਬੇਕਾਬੂ ਹੋਏ ਤਾਂ...(ਤਸਵੀਰਾਂ)

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ 24 ਘੰਟੇ ਬੇਹੱਦ ਖ਼ਤਰਨਾਕ, ਜੇਕਰ ਹਾਲਾਤ ਬੇਕਾਬੂ ਹੋਏ ਤਾਂ...(ਤਸਵੀਰਾਂ)

  • Edited By Babita,
  • Updated: 11 Jul, 2023 09:45 AM
Patiala
24 hours very dangerous for this district
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ, ਬਲਜਿੰਦਰ, ਰਾਣਾ) : ਪਟਿਆਲਾ ਨਦੀ ਅਤੇ ਛੋਟੀ ਨਦੀ ਦਾ ਪਾਣੀ ਬੈਕ ਮਾਰਨ ਕਾਰਨ ਲਗਭਗ 40 ਫ਼ੀਸਦੀ ਪਟਿਆਲਾ ਦੇ ਹਿੱਸੇ ਅੰਦਰ ਪਾਣੀ ਵੜਿਆ ਹੈ ਅਤੇ ਪੂਰੀ ਤਰ੍ਹਾਂ ਹੜ੍ਹ ਵਰਗਾ ਮਾਹੌਲ ਹੈ। ਇਥੋਂ ਤੱਕ ਕਿ ਹਾਲਾਤ ਨੇ ਲੋਕਾਂ ਨੂੰ 1993 ’ਚ ਆਏ ਹੜ੍ਹਾਂ ਦੀ ਯਾਦ ਦਿਵਾ ਦਿੱਤੀ ਹੈ, ਜਿਸ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਹੈ। ਸ਼ਹਿਰ ਦੇ ਅਰਬਨ ਅਸਟੇਟ ਵਰਗੇ ਵੀ. ਵੀ. ਆਈ. ਏਰੀਆ ’ਚ ਲੋਕਾਂ ਦੇ ਬੈੱਡਰੂਮਾਂ ਤੱਕ ਵੀ ਪਾਣੀ ਦਾਖ਼ਲ ਹੋ ਗਿਆ। ਪਾਣੀ ਦਾ ਵਹਾਅ ਇੰਨਾ ਤੇਜ਼ ਅਤੇ ਓਵਰ ਹੈ ਕਿ ਬਚਾਅ ਕਾਰਜਾਂ ’ਚ ਵੀ ਮੁਸ਼ਕਲ ਆ ਰਹੀ ਹੈ। ਜ਼ਿਲ੍ਹੇ 'ਚ ਆਉਣ ਵਾਲੇ 24 ਘੰਟੇ ਪਟਿਆਲਵੀਆਂ ਲਈ ਬੇਹੱਦ ਖ਼ਤਰਨਾਕ ਹਨ। ਜੇਕਰ ਸਥਿਤੀ ਓਵਰ ਕੰਟਰੋਲ ਹੋਈ ਤਾਂ ਅੰਦਰ ਵਾਲਾ ਪਟਿਆਲਾ ਵੀ ਬੁਰੀ ਤਰ੍ਹਾਂ ਡੁੱਬ ਸਕਦਾ ਹੈ। ਪਟਿਆਲਾ ਨਦੀ ਦੇ ਡੀਅਰ ਪਾਰਕ ਨੇੜੇ ਬਣਾਇਆ ਗਿਆ ਬੰਨ੍ਹ ਸ਼ਹਿਰ ਵਾਲੇ ਪਾਸੇ ਨੂੰ ਟੁੱਟ ਗਿਆ ਹੈ, ਜਿਸ ਨਾਲ ਖ਼ਬਰ ਲਿਖੇ ਜਾਣ ਤੱਕ ਸ਼ਹਿਰ ਅੰਦਰ ਪਾਣੀ ਐਂਟਰ ਹੋਣਾ ਸ਼ੁਰੂ ਹੋ ਗਿਆ ਸੀ। ਇਸ ਬੰਨ੍ਹ ਨੂੰ ਦੁਬਾਰਾ ਜੋੜਨ ਲਈ ਤੁਰੰਤ ਫ਼ੌਜ ਨੂੰ ਸੱਦਿਆ ਗਿਆ ਹੈ ਤਾਂ ਕਿ ਇਸ ਬੰਨ੍ਹ ਨੂੰ ਤੁਰੰਤ ਬੰਦ ਕੀਤਾ ਜਾਵੇ ਕਿਉਂਕਿ ਇਹ ਪੁੱਲ ਵੱਡੀ ਨਦੀ ਤੇ ਛੋਟੀ ਨਦੀ ਨੂੰ ਵੱਖਰਾ-ਵੱਖਰਾ ਕਰਨ ਲਈ ਲਗਾਇਆ ਸੀ ਪਰ ਇਸ ਦੇ ਟੁੱਟਣ ਦੇ ਕਾਰਨ ਪਾਣੀ ਛੋਟੀ ਨਦੀ ’ਚ ਦਾਖ਼ਲ ਹੋ ਰਿਹਾ ਹੈ। ਛੋਟੀ ਨਦੀ ਸਿੱਧੇ ਤੌਰ ’ਤੇ ਪੂਰੇ ਸ਼ਹਿਰ ਨੂੰ ਡੁਬਾਉਣ ਦਾ ਕੰਮ ਕਰਦੀ ਹੈ।

ਇਹ ਵੀ ਪੜ੍ਹੋ : ਜਲੰਧਰ ਦਾ ਧੁੱਸੀ ਬੰਨ੍ਹ 2 ਥਾਵਾਂ ਤੋਂ ਟੁੱਟਿਆ, ਸ਼ਾਹਕੋਟ 'ਚ ਭਰਿਆ ਪਾਣੀ, ਚਿੰਤਾਜਨਕ ਬਣੇ ਹਾਲਾਤ

PunjabKesari
ਪ੍ਰਾਈਵੇਟ ਹਸਪਤਾਲ ਦੇ ਮਰੀਜ਼ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਏ
ਪਟਿਆਲਾ (ਪਰਮੀਤ) : ਪਟਿਆਲਾ ਸ਼ਹਿਰ 'ਚ ਨਵੇਂ ਬੱਸ ਅੱਡੇ ਸਾਹਮਣੇ ਸਥਿਤ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਮਰੀਜ਼ਾਂ (9 ਮਰੀਜ਼ ਸਨ ਆਕਸੀਜਨ 'ਤੇ) ਨੂੰ ਅੱਜ ਤੜਕੇ ਕਰੀਬ 3.30 ਵਜੇ ਸਰਕਾਰੀ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਫ਼ੌਜ ਵੱਲੋਂ ਗੋਪਾਲ ਕਾਲੋਨੀ, ਅਰਬਨ ਅਸਟੇਟ ਫੇਜ਼-2, ਚਿਨਾਰ ਬਾਗ, ਰਿਸ਼ੀ ਕਾਲੋਨੀ ਅਤੇ ਗੋਬਿੰਦ ਨਗਰ ਇਲਾਕਿਆਂ 'ਚ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ, ਰਾਜਪੁਰਾ ਆਦਿ 'ਚ ਰਾਹਤ ਕੈਂਪ ਲਗਾਏ ਗਏ ਹਨ। 

ਇਹ ਵੀ ਪੜ੍ਹੋ : ਉੱਤਰਕਾਸ਼ੀ 'ਚ ਗੰਗੋਤਰੀ ਨੈਸ਼ਨਲ ਹਾਈਵੇਅ 'ਤੇ ਡਿੱਗੇ ਬੋਲਡਰ, ਮਲਬੇ 'ਚ ਦੱਬਣ ਕਾਰਨ 4 ਸ਼ਰਧਾਲੂਆਂ ਦੀ ਮੌਤ

PunjabKesari

2 ਦਿਨਾਂ ਤੋਂ ਲਗਾਤਾਰ ਸਾਰੀ ਰਾਤ ਗਰਾਊਂਡ ਜ਼ੀਰੋ ’ਤੇ ਡਟੇ ਰਹੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ 

ਇਸ ਦੌਰਾਨ ਪਿਛਲੇ 2 ਦਿਨਾਂ ਤੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਾਰੀ ਰਾਤ ਗਰਾਊਂਡ ਜ਼ੀਰੋ ’ਤੇ ਡਟੇ ਰਹੇ। 9 ਅਤੇ 10 ਜੁਲਾਈ ਦੀ ਰਾਤ ਨੂੰ ਜਿੱਥੇ ਉਨ੍ਹਾਂ ਰਾਜਪੁਰਾ 'ਚ ਨਿੱਜੀ ਹਸਪਤਾਲ 'ਚੋਂ ਮਰੀਜ਼ ਸ਼ਿਫਟ ਕਰਵਾਏ ਸਨ, ਉੱਥੇ ਹੀ ਚਿਤਕਾਰਾ ਯੂਨੀਵਰਸਿਟੀ ਵਿਚੋਂ 910 ਵਿਦਿਆਰਥੀ ਕੱਢਵਾਏ ਸਨ। ਉਥੇ ਹੀ ਲੰਘੀ 10 ਅਤੇ 11 ਜੁਲਾਈ ਦੀ ਰਾਤ ਉਹ ਜਿੱਥੇ ਅਰਬਨ ਅਸਟੇਟ ਫੇਜ਼-2 ਵਿਚੋਂ ਲੋਕਾਂ ਨੂੰ ਕੱਢਣ ਦੀ ਨਿਗਰਾਨੀ ਕਰਦੇ ਰਹੇ, ਉੱਥੇ ਹੀ ਰਾਤ 2.30 ਵਜੇ ਸੂਲਰ ਰੋਡ ’ਤੇ ਸਥਿਤੀ ਦੀ ਸਮੀਖਿਆ ਕਰਦੇ ਨਜ਼ਰ ਆਏ। ਇਸ ਤਰੀਕੇ 48 ਘੰਟਿਆਂ ਤੋਂ ਉਹ ਗਰਾਊਂਡ ਜ਼ੀਰੋ ਤੋਂ ਟੀਮ ਪਟਿਆਲਾ ਦੀ ਅਗਵਾਈ ਕਰਦੇ ਨਜ਼ਰ ਆਏ ਹਨ। ਉਨ੍ਹਾਂ ਦੀ ਇਸ ਤਰੀਕੇ ਲੋਕਾਂ ਨਾਲ ਖੜ੍ਹਨ ਦੀ ਭਾਵਨਾ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Patiala
  • Rain
  • Water
  • Overflow
  • People
  • ਪਟਿਆਲਾ
  • ਮੀਂਹ
  • ਪਾਣੀ
  • ਓਵਰਫਲੋ
  • ਲੋਕ

ਧੁੱਸੀ ਬੰਨ੍ਹ 2 ਥਾਵਾਂ ਤੋਂ ਟੁੱਟਿਆ, ਗਿੱਦੜਪਿੰਡੀ 'ਚ ਭਰਿਆ ਪਾਣੀ, ਚਿੰਤਾਜਨਕ ਬਣੇ ਹਾਲਾਤ

NEXT STORY

Stories You May Like

  • worked 24 hour shifts for   kbc    amitabh bachchan
    ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
  • heavy waterlogging in phagwara
    ਫਗਵਾੜਾ ’ਚ ਭਾਰੀ ਜਲਭਰਾਅ ਕਾਰਨ ਹਾਲਾਤ ਬੇਹੱਦ ਚਿੰਤਾਜਨਕ! ਵਿਦਿਆਰਥੀਆਂ ਹੋਏ ਪ੍ਰੇਸ਼ਾਨ
  • whatsapp services down for 24 hours
    24 ਘੰਟਿਆਂ ਲਈ WhatsApp ਸੇਵਾਵਾਂ ਹੋਈਆਂ ਬੰਦ ! ਕਾਰਨ ...
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • brock lesnar says goodbye to a 24 year wrestling career
    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ ਕਿਹਾ ਅਲਵਿਦਾ
  • bhuvneshwar kumar breaks silence on return to team india
    ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +