Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    12:20:24 AM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

PUNJAB News Punjabi(ਪੰਜਾਬ)

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

  • Edited By Shivani Bassan,
  • Updated: 07 May, 2026 11:15 AM
Amritsar
26 crore people worldwide are suffering from this serious disease
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ‘ਵਰਲਡ ਅਸਥਮਾ ਡੇ’ ਦੇ ਮੌਕੇ ’ਤੇ ਸਾਹ ਨਾਲ ਜੁੜੀ ਗੰਭੀਰ ਬੀਮਾਰੀ ਅਸਥਮਾ (ਦਮਾ) ਨੂੰ ਲੈ ਕੇ ਚਿੰਤਾ ਹੋਰ ਵੀ ਗਹਿਰੀ ਹੋ ਗਈ ਹੈ। ਅਸਥਮਾ ਹੁਣ ਸਿਰਫ਼ ਇਕ ਆਮ ਬੀਮਾਰੀ ਨਹੀਂ ਰਹੀ, ਸਗੋਂ ਇਹ ਦੁਨੀਆ ਭਰ ਵਿਚ ਇਕ ਵੱਡੇ ਸਿਹਤ ਸੰਕਟ ਵਜੋਂ ਉਭਰ ਚੁੱਕੀ ਹੈ। ਸੰਸਾਰ ਭਰ ਵਿਚ ਲਗਭਗ 26 ਕਰੋੜ ਤੋਂ ਵੱਧ ਲੋਕ ਅਸਥਮਾ ਨਾਲ ਪੀੜਤ ਹਨ, ਜਦਕਿ ਹਰ ਸਾਲ ਕਰੀਬ 4.5 ਲੱਖ ਲੋਕ ਇਸ ਬੀਮਾਰੀ ਕਾਰਨ ਆਪਣੀ ਜਾਨ ਗੁਆ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਭਾਰਤ ਵਿਚ ਸਥਿਤੀ ਹੋਰ ਵੀ ਗੰਭੀਰ ਹੈ, ਜਿੱਥੇ ਲੱਗਭਗ 3.5 ਤੋਂ 4 ਕਰੋੜ ਲੋਕ ਇਸ ਨਾਲ ਜੂਝ ਰਹੇ ਹਨ। ਮਾਹਿਰਾਂ ਅਨੁਸਾਰ ਪ੍ਰਦੂਸ਼ਣ ਦਾ ਉੱਚਾ ਪੱਧਰ ਅਤੇ ਸ਼ਹਿਰੀਕਰਨ ਇਸ ਦੇ ਮੁੱਖ ਕਾਰਨ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਅੰਦਾਜ਼ਿਆਂ ਮੁਤਾਬਕ ਰਾਜ ਵਿਚ 10 ਤੋਂ 12 ਲੱਖ ਦੇ ਕਰੀਬ ਅਸਥਮਾ ਮਰੀਜ਼ ਹਨ, ਜਿਨ੍ਹਾਂ ਵਿਚ ਬੱਚਿਆਂ ਅਤੇ ਬਜ਼ੁਰਗਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਰਗੇ ਉਦਯੋਗਿਕ ਸ਼ਹਿਰਾਂ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਅਸਥਮਾ ਦੇ ਵਧਣ ਪਿੱਛੇ ਸਭ ਤੋਂ ਵੱਡਾ ਕਾਰਨ ਹਵਾ ਪ੍ਰਦੂਸ਼ਣ ਮੰਨਿਆ ਜਾ ਰਿਹਾ ਹੈ। ਵਾਹਨਾਂ ਦਾ ਧੂੰਆਂ, ਫੈਕਟਰੀਆਂ ਦੀਆਂ ਜ਼ਹਿਰੀਲੀਆਂ ਗੈਸਾਂ, ਪਰਾਲੀ ਸਾੜਨ ਨਾਲ ਬਣਦਾ ਧੂੰਆਂ ਅਤੇ ਘਰਾਂ ਵਿਚ ਮੌਜੂਦ ਧੂੜ-ਮਿੱਟੀ ਇਸ ਬੀਮਾਰੀ ਨੂੰ ਭੜਕਾਉਂਦੇ ਹਨ। ਮੈਡੀਕਲ ਮਾਹਿਰਾਂ ਮੁਤਾਬਕ ਅਸਥਮਾ ਦੌਰਾਨ ਮਰੀਜ਼ ਦੀਆਂ ਸਾਹ ਵਾਲੀਆਂ ਨਲੀਆਂ ਵਿਚ ਸੋਜ ਆ ਜਾਂਦੀ ਹੈ, ਜਿਸ ਨਾਲ ਸਾਹ ਲੈਣਾ ਮੁਸ਼ਕਿਲ ਹੋ ਜਾਂਦਾ ਹੈ। ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਸਾਹ ਚੜ੍ਹਨਾ, ਸੀਟੀ ਵਰਗੀ ਆਵਾਜ਼ ਆਉਣਾ ਅਤੇ ਛਾਤੀ ਵਿਚ ਜਕੜਨ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ

ਅਸਥਮਾ ਇਕ ਲੰਬੇ ਸਮੇਂ ਤੱਕ ਰਹਿਣ ਵਾਲੀ ਬੀਮਾਰੀ

ਸਰਕਾਰੀ ਡਾਕਟਰ ਵਿਸ਼ਾਲ ਵਰਮਾ ਨੇ ਦੱਸਿਆ ਕਿ ਅਸਥਮਾ ਇੱਕ ਲੰਬੇ ਸਮੇਂ ਤੱਕ ਰਹਿਣ ਵਾਲੀ ਬੀਮਾਰੀ ਹੈ, ਪਰ ਸਹੀ ਇਲਾਜ ਅਤੇ ਇਨਹੇਲਰ ਦੀ ਨਿਯਮਿਤ ਵਰਤੋਂ ਨਾਲ ਮਰੀਜ਼ ਆਮ ਜੀਵਨ ਜੀ ਸਕਦੇ ਹਨ। ਲੋਕਾਂ ਨੂੰ ਆਪਣੀ ਦਵਾਈ ਬਿਨਾਂ ਸਲਾਹ ਦੇ ਬੰਦ ਨਹੀਂ ਕਰਨੀ ਚਾਹੀਦੀ।

ਬੱਚਿਆਂ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ ਅਸਥਮਾ

ਸਰਕਾਰੀ ਮੈਡੀਕਲ ਕਾਲਜ ਦੇ ਚੈਸਟ ਐਂਡ ਟੀ. ਬੀ. ਵਿਭਾਗ ਦੇ ਸੀਨੀਅਰ ਡਾਕਟਰ ਸੰਦੀਪ ਮਹਾਜਨ ਅਨੁਸਾਰ ‘ਬੱਚਿਆਂ ਵਿਚ ਅਸਥਮਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਧੂੜ, ਧੂੰਏਂ ਅਤੇ ਠੰਢੇ ਮੌਸਮ ਤੋਂ ਬਚਾ ਕੇ ਰੱਖਣ ਅਤੇ ਸਮੇਂ-ਸਿਰ ਜਾਂਚ ਕਰਵਾਉਣ।

ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨਾਲ ਸਮੱਸਿਆ ਹੋਰ ਵੀ ਬਣੇ ਗੰਭੀਰ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੁੱਖ ਬੁਲਾਰੇ ਅਤੇ ਸਿਹਤ ਵਿਭਾਗ ਦੇ ਜ਼ਿਲ੍ਹਾ ਟੀ. ਬੀ. ਅਧਿਕਾਰੀ ਰਹੇ। ਡਾ. ਨਰੇਸ਼ ਚਾਵਲਾ ਅਨੁਸਾਰ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੀ ਸਮੱਸਿਆ ਅਸਥਮਾ ਨੂੰ ਹੋਰ ਗੰਭੀਰ ਬਣਾ ਰਹੀ ਹੈ। ਸਰਕਾਰ ਅਤੇ ਲੋਕਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਹੱਲ ਲੱਭਣਾ ਪਵੇਗਾ।

ਬੀਮਾਰੀ ਵਿਚ ਲਾਪ੍ਰਵਾਹੀ ਅਤੇ ਦੇਰੀ ਮੌਤਾਂ ਨੂੰ ਦੇ ਰਹੇ ਹਨ ਸੱਦਾ

ਸਰਕਾਰੀ ਛਾਤੀ ਅਤੇ ਟੀ. ਬੀ ਵਿਭਾਗ ਦੇ ਡਾ. ਤੁਸ਼ਾਰ ਬਾਂਸਲ ਅਨੁਸਾਰ ‘ਅਸਥਮਾ ਨਾਲ ਹੋਣ ਵਾਲੀਆਂ ਮੌਤਾਂ ਜ਼ਿਆਦਾਤਰ ਲਾਪਰਵਾਹੀ ਅਤੇ ਦੇਰੀ ਨਾਲ ਇਲਾਜ ਕਾਰਨ ਹੁੰਦੀਆਂ ਹਨ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਇਲਾਜ ਦੀ ਸਹੂਲਤ ਉਪਲਬਧ ਹੈ, ਜਿਸਦਾ ਲੋਕ ਲਾਭ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 26 crore people
  • worldwide
  • serious disease
  • punjab
  • Patients
  • 26 ਕਰੋੜ ਲੋਕ
  • ਦੁਨੀਆ ਭਰ
  • ਗੰਭੀਰ ਬਿਮਾਰੀ
  • ਪੰਜਾਬ
  • ਮਰੀਜ਼

ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ

NEXT STORY

Stories You May Like

  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • shahid kriti rashmika  s   cocktail 2   earns rs 24 crore globally on opening day
    'ਕਾਕਟੇਲ 2' ਦੀ ਚੰਗੀ ਸ਼ੁਰੂਆਤ, ਪਹਿਲੇ ਦਿਨ ਦੁਨੀਆ ਭਰ 'ਚ ਕਮਾਏ 24 ਕਰੋੜ ਰੁਪਏ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • ram charan  s   peddi   grosses over  400 crore at the box office
    ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ ਵੱਧ ਦੀ ਕਮਾਈ
  • digital revolution in the education sector apaar
    ਸਿੱਖਿਆ ਖੇਤਰ 'ਚ ਡਿਜੀਟਲ ਕ੍ਰਾਂਤੀ! APAAR ਨਾਲ ਜੁੜੇ 26 ਕਰੋੜ ਤੋਂ ਵੱਧ ਵਿਦਿਆਰਥੀ
  • woman commits suicide due to stress over son  s illness
    ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +