Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:49:45 PM

  • new twist in lucky oberoi case in jalandhar

    ਜਲੰਧਰ 'ਚ ਹੋਏ ਲੱਕੀ ਓਬਰਾਏ ਦੇ ਕਤਲ ਮਾਮਲੇ 'ਚ ਨਵਾਂ...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • farmers protest in barnala

    ਪੰਜਾਬ ਪੁਲਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ,...

  • congress expels dr navjot kaur sidhu from the party

    ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ

PUNJAB News Punjabi(ਪੰਜਾਬ)

SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ

  • Edited By Shivani Bassan,
  • Updated: 06 Feb, 2026 01:52 PM
Chandigarh
271 crore released immediately for sc students harsimrat kaur badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਵੱਡੇ ਸਮਾਗਮ ਦੌਰਾਨ ਐਲਾਨੀਆਂ ਗਈਆਂ ਸਕਾਲਰਸ਼ਿਪਾਂ ਹਕੀਕਤ ਵਿੱਚ ਸਿਰਫ਼ ਰਾਜਨੀਤਿਕ ਦਿਖਾਵਾ ਸਾਬਤ ਹੋਈਆਂ ਹਨ।

ਇਹ ਵੀ ਪੜ੍ਹੋ- ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਐੱਸਸੀ ਵਰਗ ਦੇ 2.7 ਲੱਖ ਵਿਦਿਆਰਥੀਆਂ ਲਈ 271 ਕਰੋੜ ਰੁਪਏ ਦੀਆਂ ਸਕਾਲਰਸ਼ਿਪ ਦਾ ਐਲਾਨ ਤਾਂ ਧੂਮਧਾਮ ਨਾਲ ਕੀਤਾ, ਪਰ ਮਹੀਨੇ ਬੀਤ ਜਾਣ ਦੇ ਬਾਵਜੂਦ ਇਕ ਰੁਪਇਆ ਵੀ ਵਿਦਿਆਰਥੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਦਾਅਵਾ ਕੀਤਾ ਕਿ ਲਗਭਗ 10 ਹਜ਼ਾਰ ਵਿਦਿਆਰਥੀਆਂ ਨੂੰ ਸਿਰਫ਼ ਨਾਅਰੇ ਲਗਵਾਉਣ ਅਤੇ ਤਸਵੀਰਾਂ ਖਿਚਵਾਉਣ ਲਈ ਇਕੱਠਾ ਕੀਤਾ ਗਿਆ, ਤਾਲੀਆਂ ਤਾਂ ਅਸਲੀ ਸਨ, ਪਰ ਸਕਾਲਰਸ਼ਿਪ ਨਹੀਂ।

ਇਹ ਵੀ ਪੜ੍ਹੋ- ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਅਕਾਲੀ ਆਗੂ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਸਿੱਖਿਆ ਨੀਤੀ ਨਹੀਂ, ਸਗੋਂ ਸਾਫ਼-ਸਾਫ਼ ਰਾਜਨੀਤਿਕ ਨਾਟਕ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਇਕ ਪਾਸੇ ਸਰਕਾਰ ਵਿਦਿਆਰਥੀਆਂ ਲਈ ਪੈਸਾ ਨਾ ਹੋਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਇਕ ਸਿੱਧਾ ਸਵਾਲ ਉੱਠਦਾ ਹੈ: ਸ਼ਾਸਨ ਜਾਂ ਦਿਖਾਵਾ? ਹਰਸਿਮਰਤ ਕੌਰ ਬਾਦਲ ਨੇ ਕਿਹਾ ਅਕਾਲੀ ਦਲ ਮੰਗ ਕਰਦਾ ਹੈ ਕਿ ਵਾਅਦਾ ਕੀਤੇ ਗਏ 271 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ ਅਤੇ ਹਰ ਯੋਗ ਵਿਦਿਆਰਥੀ ਦੇ ਖਾਤੇ ਵਿੱਚ ਸਿੱਧੀ ਤਰ੍ਹਾਂ ਟਰਾਂਸਫਰ ਕੀਤੇ ਜਾਣ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 271 crore Scholarship
  • SC students
  • Harsimrat Kaur Badal
  • 271 ਕਰੋੜ ਦੀ ਸਕਾਲਰਸ਼ਿਪ
  • ਐਸਸੀ ਵਿਦਿਆਰਥੀ
  • ਹਰਸਿਮਰਤ ਕੌਰ ਬਾਦਲ

ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ

NEXT STORY

Stories You May Like

  • aam aadmi party supreme court bikram majithia
    ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
  • bjp leader manoranjan kalia
    ਆਮ ਆਦਮੀ ਪਾਰਟੀ ਬੀਮਾ ਯੋਜਨਾ ਦੇ ਨਾਂ ’ਤੇ ਪੰਜਾਬ ਦੀ ਜਨਤਾ ਨੂੰ ਕਰ ਰਹੀ ਗੁੰਮਰਾਹ : ਮਨੋਰੰਜਨ ਕਾਲੀਆ
  • aam aadmi party government school color congress
    ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗ ’ਚ ਰੰਗਣ ਦਾ ਫ਼ੈਸਲਾ ਸ਼ਰਮਨਾਕ : ਪਰਗਟ ਸਿੰਘ
  • after bikram majithia s bail harsimrat kaur badal shares lawyer s video on x
    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ
  • harsimrat kaur badal congratulates on the occasion of 77th republic day
    ਹਰਸਿਮਰਤ ਕੌਰ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ
  • aam aadmi party  development works  claims
    ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਨਿਕਲੀ ਫੂਕ
  • congress former mla rajinder beri statement
    ਸਿਹਤ ਬੀਮਾ ਯੋਜਨਾ ਆਮ ਆਦਮੀ ਪਾਰਟੀ ਦਾ ਚੋਣ ਸਟੰਟ : ਰਾਜਿੰਦਰ ਬੇਰੀ
  • mann government preparing to cheat punjabis
    'ਪੰਜਾਬ ਸਰਕਾਰ ਦੀਆਂ ਸਕੀਮਾਂ ਸਿਰਫ਼ ਇਕ ਡਰਾਮੇਬਾਜ਼ੀ', ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ (ਵੀਡੀਓ)
  • new twist in lucky oberoi case in jalandhar
    ਜਲੰਧਰ 'ਚ ਹੋਏ ਲੱਕੀ ਓਬਰਾਏ ਦੇ ਕਤਲ ਮਾਮਲੇ 'ਚ ਨਵਾਂ ਮੋੜ! ਇਸ ਸ਼ਖ਼ਸ ਨੇ ਪੋਸਟ ਪਾ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • cold winds have started in punjab  big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap leader booked in corruption case
      'ਆਪ' ਆਗੂ ਦਾ ਕਾਰਨਾਮਾ, ਪਾਰਟੀ ਵਲੰਟੀਅਰ ਤੋਂ ਨੌਕਰੀ ਬਦਲੇ ਲਈ ਰਿਸ਼ਵਤ! ਤਨਖ਼ਾਹ...
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • punjab police farmer leader detained
      ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
    • pargat singh slams punjab government
      ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • amritsar airport in chaos
      ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...
    • railway gate of tarn taran will remain closed for 2 days
      ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
    • sukhbir singh badal said cm bhagwant mann should resign
      ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
    • terrible collision between motorcycle and thar
      ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +