Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:05:22 AM

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • gold and silver become cheaper after reaching 2 month high

    2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ

  • Edited By Babita,
  • Updated: 14 Mar, 2026 03:28 PM
Chandigarh
28 year old youth dies on the spot in horrific accident
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਦੇ ਨੇੜੇ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ 28 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਸਮੇਤ ਚਾਰ ਹੋਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਰਾਤ ਕਰੀਬ 2:30 ਵਜੇ ਦਾ ਦੱਸਿਆ ਜਾ ਰਿਹਾ ਹੈ, ਜਦੋਂ ਇਕ ਪਰਿਵਾਰ ਕਾਰ 'ਚ ਸਵਾਰ ਹੋ ਕੇ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਵੱਲ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਜਦੋਂ ਕਾਰ ਡੇਰਾਬੱਸੀ ਦੇ ਨੇੜੇ ਪਹੁੰਚੀ ਤਾਂ ਇਸ ਦੀ ਅੱਗੇ ਜਾ ਰਹੇ ਇਕ ਵੱਡੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ 'ਚ ਸਵਾਰ ਲੋਕਾਂ 'ਚ ਹਫੜਾ-ਦਫੜੀ ਮਚ ਗਈ। ਹਾਦਸੇ ਤੋਂ ਬਾਅਦ ਨੇੜਲੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਪੁਲਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...


ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ 'ਚ ਵੈਭਵ ਬਵੇਜਾ (28) ਨਿਵਾਸੀ ਦਿੱਲੀ ਦੀ ਮੌਤ ਹੋ ਗਈ। ਵੈਭਵ ਆਪਣੀ ਪਤਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਕਾਰ 'ਚ ਕੁੱਲ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਵੈਭਵ ਬਵੇਜਾ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਜ਼ਖਮੀਆਂ ਦਾ ਇਲਾਜ ਕੀਤਾ ਗਿਆ ਅਤੇ ਇੱਕ ਜ਼ਖਮੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਇਲਾਜ ਲਈ ਸੈਕਟਰ-32 ਹਸਪਤਾਲ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ

ਪੁਲਸ ਦੇ ਅਨੁਸਾਰ ਜਿਸ ਟਰੱਕ ਨਾਲ ਕਾਰ ਦੀ ਟੱਕਰ ਹੋਈ, ਉਸ ਦਾ ਡਰਾਈਵਰ ਹਾਦਸੇ ਤੋਂ ਬਾਅਦ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਪਛਾਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਜ਼ਰੂਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Derabassi
  • 28 years old youth
  • death
  • terrible accident
  • ਡੇਰਾਬੱਸੀ
  • 28 ਸਾਲਾ ਨੌਜਵਾਨ
  • ਮੌਤ
  • ਭਿਆਨਕ ਹਾਦਸਾ

ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ ਬਾਦਲ

NEXT STORY

Stories You May Like

  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • youth dies under mysterious circumstances
    ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ
  • 21 year old punjabi boy dies in canada
    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ
  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • 18 year old dies after being hit by train while crossing railway tracks
    ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • jagtar singh hawara gets one day parole
      ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ! ਸਵੀਕਾਰ ਕਰਨ ਤੋਂ ਕੀਤਾ ਇਨਕਾਰ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +