Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    10:55:30 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ

  • Edited By Shivani Attri,
  • Updated: 15 Mar, 2026 03:35 PM
Jalandhar
29 percent liquor vends in punjab allotted through tender
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਸਰਕਾਰ ਦੀ ਸਾਲ 2026-27 ਦੀ ਆਬਕਾਰੀ ਨੀਤੀ ਤਹਿਤ ਸ਼ਰਾਬ ਠੇਕੇਦਾਰਾਂ ਨੂੰ ਇਸ ਵਾਰ 6-7 ਫ਼ੀਸਦੀ ਮਾਲੀਆ ਵਾਧੇ ਦੇ ਨਾਲ ਆਪਣੇ ਸ਼ਰਾਬ ਠੇਕਿਆਂ ਦੇ ਗਰੁੱਪਾਂ ਨੂੰ ਨਵਿਆਉਣ (ਰੀਨਿਊ ਕਰਨ) ਦਾ ਬਦਲ ਦਿੱਤਾ ਗਿਆ ਸੀ। ਹੁਣ ਤੱਕ ਸੂਬੇ ਦੇ ਕਰੀਬ 71 ਫ਼ੀਸਦੀ ਠੇਕੇਦਾਰਾਂ ਨੇ ਆਪਣੇ ਠੇਕਿਆਂ ਦਾ ਨਵੀਨੀਕਰਨ ਕਰਵਾ ਲਿਆ ਹੈ, ਜਦਕਿ ਬਾਕੀ 29 ਫ਼ੀਸਦੀ ਠੇਕਿਆਂ ਦੀ ਅਲਾਟਮੈਂਟ ਲਈ ਹੁਣ ਸਰਕਾਰ ਟੈਂਡਰ ਪ੍ਰਣਾਲੀ ਅਪਣਾਏਗੀ।

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

ਸਰਕਾਰ ਹੁਣ ਟੈਂਡਰ ਲਗਾਵੇਗੀ ਅਤੇ ਉਸ ਵਿਚ ਜੇਕਰ ਪੁਰਾਣੇ ਜਾਂ ਨਵੇਂ ਠੇਕੇਦਾਰਾਂ ਵੱਲੋਂ ਠੇਕੇ ਲੈਣ ਲਈ ਅਪਲਾਈ ਕੀਤਾ ਜਾਂਦਾ ਹੈ ਤਾਂ ਠੀਕ ਹੈ, ਨਹੀਂ ਤਾਂ ਸਰਕਾਰ ਨੂੰ ਦੁਬਾਰਾ ਟੈਂਡਰ ਲਾਉਣ ਲਈ ਸ਼ਰਾਬ ਠੇਕਿਆਂ ਦੀ ਰਾਖਵੀਂ ਕੀਮਤ (ਰਿਜ਼ਰਵ ਪ੍ਰਾਈਸ) ਨੂੰ ਘੱਟ ਕਰਨਾ ਪਵੇਗਾ ਤਾਂ ਜੋ ਠੇਕੇ ਅਲਾਟ ਕੀਤੇ ਜਾ ਸਕਣ। ਠੇਕੇਦਾਰਾਂ ਅਨੁਸਾਰ ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਮਾਨਸਾ, ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਸਾਰੇ ਗਰੁੱਪਾਂ ਦਾ ਮੁਕੰਮਲ ਨਵੀਨੀਕਰਨ ਹੋ ਚੁੱਕਾ ਹੈ। ਉੱਥੇ ਹੀ ਲੁਧਿਆਣਾ ਵਿਚ 73 ਫ਼ੀਸਦੀ, ਜਲੰਧਰ ’ਚ 76 ਫੀਸਦੀ ਅਤੇ ਅੰਮ੍ਰਿਤਸਰ ’ਚ 75 ਫ਼ੀਸਦੀ ਠੇਕਿਆਂ ਦਾ ਨਵੀਨੀਕਰਨ ਹੋਇਆ ਹੈ। ਇਸ ਦੇ ਉਲਟ ਹੁਸ਼ਿਆਰਪੁਰ ’ਚ 46 ਫ਼ੀਸਦੀ, ਕਪੂਰਥਲਾ ’ਚ 43 ਅਤੇ ਮੋਗਾ ’ਚ ਸਿਰਫ਼ 40 ਫ਼ੀਸਦੀ ਠੇਕੇਦਾਰਾਂ ਨੇ ਹੀ ਨਵੀਨੀਕਰਨ ਦਾ ਬਦਲ ਚੁਣਿਆ ਹੈ।

ਇਹ ਵੀ ਪੜ੍ਹੋ: ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਠੇਕੇਦਾਰਾਂ ਅਨੁਸਾਰ ਸਾਲ 2025-26 ਦੌਰਾਨ ਭਾਰੀ ਵਿੱਤੀ ਨੁਕਸਾਨ ਇਸ ਵਾਰ ਨਵੀਨੀਕਰਨ ਨਾ ਕਰਨ ਦਾ ਸਭ ਤੋਂ ਵੱਡਾ ਕਾਰਨ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਆਈ. ਐੱਮ. ਐੱਫ਼. ਐੱਲ. (ਅੰਗਰੇਜ਼ੀ ਸ਼ਰਾਬ) ਦੇ ਓਪਨ ਕੋਟੇ ਦੀ ਨੀਤੀ ਨਾਲ ਬਾਜ਼ਾਰ ਵਿਚ ਅੰਗਰੇਜ਼ੀ ਸ਼ਰਾਬ ਦੀ ਬਹੁਤ ਜ਼ਿਆਦਾ ਸਪਲਾਈ ਹੋ ਗਈ, ਜਿਸ ਨਾਲ ਪ੍ਰਚੂਨ ਠੇਕੇਦਾਰਾਂ ਵਿਚਾਲੇ ਤਿੱਖੀ ਮੁਕਾਬਲੇਬਾਜ਼ੀ ਵਧੀ ਅਤੇ ਮੁਨਾਫ਼ਾ ਘਟ ਗਿਆ। ਠੇਕੇਦਾਰਾਂ ਨੇ ਕਿਹਾ ਕਿ ਓਪਨ ਕੋਟਾ ਪ੍ਰਣਾਲੀ ਦਾ ਵੱਧ ਫ਼ਾਇਦਾ ਸ਼ਰਾਬ ਫੈਕਟਰੀਆਂ ਅਤੇ ਡਿਸਟਿਲਰੀ ਮਾਲਕਾਂ ਨੂੰ ਮਿਲਿਆ, ਜਦਕਿ ਪ੍ਰਚੂਨ ਠੇਕੇਦਾਰਾਂ ਨੂੰ ਘਟਦੇ ਮੁਨਾਫ਼ੇ ਅਤੇ ਬਾਜ਼ਾਰ ਦੀ ਮੁਕਾਬਲੇਬਾਜ਼ੀ ਦਾ ਸਭ ਤੋਂ ਵੱਧ ਨੁਕਸਾਨ ਉਠਾਉਣਾ ਪਿਆ। ਠੇਕੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਬਕਾਰੀ ਮਾਲੀਏ ਨੂੰ ਸਥਿਰ ਬਣਾਉਣ ਲਈ ਆਈ. ਐੱਮ. ਐੱਫ. ਐੱਲ. ਦੇ ਓਪਨ ਕੋਟੇ ਦੀ ਅਲਾਟਮੈਂਟ ਨੂੰ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇ।

ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਆਈ. ਐੱਮ. ਐੱਫ. ਐੱਲ. ਦੇ ਓਪਨ ਕੋਟੇ ਦੀ ਵਿਵਸਥਾ ’ਤੇ ਸਖ਼ਤ ਕੰਟਰੋਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਕਈ ਹੋਰ ਠੇਕੇਦਾਰ ਕਾਰੋਬਾਰ ਤੋਂ ਬਾਹਰ ਹੋ ਸਕਦੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਾਜ਼ਾਰ ਵਿਚ ਸਪਲਾਈ ਅਤੇ ਮੰਗ ਵਿਚਾਲੇ ਸੰਤੁਲਨ ਬਣਾਏ ਰੱਖਣ ਲਈ ਨੀਤੀ ਵਿਚ ਲੋੜੀਂਦੇ ਸੁਧਾਰ ਕੀਤੇ ਜਾਣ, ਤਾਂ ਜੋ ਪ੍ਰਚੂਨ ਠੇਕੇਦਾਰਾਂ ਨੂੰ ਵੀ ਢੁਕਵਾਂ ਮੁਨਾਫ਼ਾ ਮਿਲ ਸਕੇ ਅਤੇ ਸੂਬੇ ਦੇ ਆਬਕਾਰੀ ਮਾਲੀਏ ’ਤੇ ਵੀ ਨਕਾਰਾਤਮਕ ਪ੍ਰਭਾਵ ਨਾ ਪਵੇ।

ਇਹ ਵੀ ਪੜ੍ਹੋ:ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਅੰਗਰੇਜ਼ੀ ਸ਼ਰਾਬ ਦੇ ਓਪਨ ਕੋਟਾ ਸਿਸਟਮ ਨੂੰ ਖ਼ਤਮ ਕਰਨ ਦੀ ਮੰਗ
ਪੰਜਾਬ ਦੇ ਸ਼ਰਾਬ ਠੇਕੇਦਾਰਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਗਰੇਜ਼ੀ ਸ਼ਰਾਬ ਦੇ ਓਪਨ ਕੋਟੇ ਸਿਸਟਮ ਨੂੰ ਤੁਰੰਤ ਖ਼ਤਮ ਕੀਤਾ ਜਾਵੇ, ਕਿਉਂਕਿ ਇਸ ਨਾਲ ਠੇਕੇਦਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ। ਠੇਕੇਦਾਰਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਦੇਸੀ ਸ਼ਰਾਬ ਦੀ ਵਿਕਰੀ ਸਰਕਾਰ ਵੱਲੋਂ ਕੰਟਰੋਲ ਅਤੇ ਤੈਅ ਕੋਟੇ ਅਨੁਸਾਰ ਹੁੰਦੀ ਹੈ, ਇਸ ਲਈ ਉਸੇ ਤਰ੍ਹਾਂ ਅੰਗਰੇਜ਼ੀ ਸ਼ਰਾਬ ਦੀ ਸਪਲਾਈ ਵੀ ਕੰਟਰੋਲ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਅੰਗਰੇਜ਼ੀ ਸ਼ਰਾਬ ਦੇ ਓਪਨ ਕੋਟੇ ਕਾਰਨ ਬਾਜ਼ਾਰ ਵਿਚ ਇਸ ਦੀ ਜ਼ਿਆਦਾ ਸਪਲਾਈ ਹੋ ਰਹੀ ਹੈ, ਜਿਸ ਨਾਲ ਠੇਕੇਦਾਰਾਂ ਵਿਚਾਲੇ ਗੈਰ-ਸਿਹਤਮੰਦ ਮੁਕਾਬਲੇਬਾਜ਼ੀ ਪੈਦਾ ਹੋ ਰਹੀ ਹੈ ਅਤੇ ਉਨ੍ਹਾਂ ਦੇ ਕਾਰੋਬਾਰ ’ਤੇ ਬੁਰਾ ਅਸਰ ਪੈ ਰਿਹਾ ਹੈ। ਠੇਕੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਬੰਧ ਵਿਚ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕਰਕੇ ਅੰਗਰੇਜ਼ੀ ਸ਼ਰਾਬ ਦੇ ਕੋਟੇ ਨੂੰ ਵੀ ਰੈਗੂਲਰ ਕੀਤਾ ਜਾਵੇ।
ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਮੌਜੂਦਾ ਓਪਨ ਕੋਟਾ ਪ੍ਰਣਾਲੀ ਨਾਲ ਸਭ ਤੋਂ ਵੱਧ ਲਾਭ ਡਿਸਟਿਲਰੀ ਕੰਪਨੀਆਂ ਨੂੰ ਹੋ ਰਿਹਾ ਹੈ, ਜਦਕਿ ਠੇਕੇਦਾਰਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ। ਠੇਕੇਦਾਰਾਂ ਅਨੁਸਾਰ ਜੇਕਰ ਇਸ ਵਿਵਸਥਾ ਨੂੰ ਜਾਰੀ ਰੱਖਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਕਈ ਠੇਕੇਦਾਰਾਂ ਲਈ ਕਾਰੋਬਾਰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬਾਜ਼ਾਰ ਵਿਚ ਸੰਤੁਲਨ ਬਣਾਈ ਰੱਖਣ ਅਤੇ ਠੇਕੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਅੰਗਰੇਜ਼ੀ ਸ਼ਰਾਬ ਦੇ ਓਪਨ ਕੋਟਾ ਸਿਸਟਮ ’ਤੇ ਜਲਦੀ ਮੁੜ ਵਿਚਾਰ ਕੀਤਾ ਜਾਵੇ।

ਨਵੀਂ ਆਬਕਾਰੀ ਨੀਤੀ ਦਾ ਵਿਸ਼ਲੇਸ਼ਣ :
ਕੁੱਲ ਸ਼ਰਾਬ ਠੇਕੇ (ਵੈਂਡਜ਼) : 207
ਨਵੀਨੀਕਰਨ ਹੋ ਚੁੱਕੇ : 147
ਅਜੇ ਪੈਂਡਿੰਗ : 60
ਕੁੱਲ ਨਵੀਨੀਕਰਨ ਫ਼ੀਸਦੀ 71 ਫ਼ੀਸਦੀ

ਇਹ ਵੀ ਪੜ੍ਹੋ:ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • tender system
  • liquor vends
  • ਸ਼ਰਾਬ ਦੇ ਠੇਕੇ
  • ਟੈਂਡਰ ਸਿਸਟਮ
  • ਅਲਾਟ

ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

NEXT STORY

Stories You May Like

  • punjab teachers transfers cancelled
    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • employee officer transfers in punjab
    ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • punjab strict orders issued regarding firearms
    ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • big relief for travel on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +