Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    4:40:07 PM

  • iran s warning

    ''ਪਰਸ਼ੀਅਨ ਖਾੜੀ 'ਚ ਵਹੇਗਾ ਹਮਲਾਵਰਾਂ ਦਾ...

  • majithia calls for punjab to be freed from delhi s remote control

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ...

  • india joins more than 130 countries in condemning iran  s attacks

    ਭਾਰਤ ਨੇ 130 ਤੋਂ ਵੱਧ ਦੇਸ਼ਾਂ ਨਾਲ ਮਿਲ ਕੇ ਈਰਾਨ ਦੇ...

  • sukhbir singh badal statement

    ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

MAJHA News Punjabi(ਮਾਝਾ)

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

  • Edited By Shivani Bassan,
  • Updated: 12 Mar, 2026 03:21 PM
Gurdaspur
3 accused arrested in rs 7 crore loot case from saraf s house
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਜ਼ਿਲ੍ਹਾ ਪੁਲਸ ਨੂੰ ਅੱਜ ਇੱਕ ਵੱਡੀ ਸਫਲਤਾ ਮਿਲੀ ਹੈ। 5 ਮਾਰਚ ਨੂੰ ਪੁਲਸ ਨੇ ਗੁਰਦਾਸਪੁਰ ਟਰੱਸਟ ਦੇ ਸਕੀਮ ਨੰਬਰ 5 ਦੇ ਵਸਨੀਕ ਵਰੁਣ ਸਰਾਫ ਤੋਂ ਲਗਭਗ 7 ਕਰੋੜ ਰੁਪਏ ਦੀ ਲੁੱਟ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਲੁੱਟ ਵਿੱਚੋਂ 32 ਲੱਖ ਰੁਪਏ ਦੇ ਨਾਲ ਸੋਨੇ ਅਤੇ ਚਾਂਦੀ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ 5 ਮਾਰਚ ਨੂੰ ਸਵੇਰੇ ਲਗਭਗ 8 ਵਜੇ ਪੰਜ ਤੋਂ ਛੇ ਮੁਲਜ਼ਮ ਨਿਹੰਗ ਸਿੰਘ ਬਾਣੇ ਦੇ ਭੇਸ ਵਿੱਚ ਵਰੁਣ ਸਰਾਫ ਦੇ ਘਰ ਇੱਕ ਕਾਰ ਵਿੱਚ ਦਾਖਲ ਹੋਏ, ਸਾਰੇ ਪਰਿਵਾਰਕ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਘਰੋਂ ਲਗਭਗ 7 ਕਰੋੜ ਰੁਪਏ ਲੁੱਟ ਲਏ। ਦੋਸ਼ੀ ਜਾਂਦੇ ਸਮੇਂ ਵਰੁਣ ਦੀ ਕਾਰ ਅਤੇ ਉਸਦੇ ਸਾਰੇ ਮੋਬਾਈਲ ਫੋਨ ਵੀ ਆਪਣੇ ਨਾਲ ਲੈ ਗਏ।

ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਐਸਐਸਪੀ ਆਦਿੱਤਿਆ ਨੇ ਸਪੱਸ਼ਟ ਕੀਤਾ ਕਿ ਉਦੋਂ ਤੋਂ ਹੀ ਪੁਲਿਸ ਇਸ ਵੱਡੀ ਡਕੈਤੀ ਨੂੰ ਵੱਖ-ਵੱਖ ਤਰੀਕਿਆਂ ਨਾਲ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਅਤੇ ਐਸਪੀ ਡਿਟੈਕਟਿਵ ਡੀ.ਕੇ. ਚੌਧਰੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਵਰੁਣ ਦੀ ਕਾਰ, ਇੱਕ ਟਾਟਾ ਹੈਰੀਅਰ, ਘਟਨਾ ਤੋਂ ਕੁਝ ਦਿਨ ਬਾਅਦ ਟਾਂਡਾ ਨੇੜੇ ਛੱਡੀ ਹੋਈ ਮਿਲੀ ਸੀ। ਦੂਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ

ਜਾਣਕਾਰੀ ਅਤੇ ਜਾਂਚ ਦੇ ਆਧਾਰ 'ਤੇ, ਪੁਲਸ ਟੀਮਾਂ ਨੇ ਇਸ ਵੱਡੀ ਡਕੈਤੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੀ ਪਛਾਣ ਰਾਜਬੀਰ ਸਿੰਘ ਉਰਫ ਰਾਜਾ ਵਾਸੀ ਪਿੰਡ ਧੀਮਾਨ, ਜ਼ਿਲ੍ਹਾ ਪੁਲਿਸ ਬਟਾਲਾ, ਬਲਵਿੰਦਰ ਸਿੰਘ ਉਰਫ ਬੂਟਾ, ਵਾਸੀ ਪਿੰਡ ਧੀਮਾਨ, ਜ਼ਿਲ੍ਹਾ ਪੁਲਸ ਬਟਾਲਾ, ਸਿਮਰਨਜੀਤ ਸਿੰਘ ਉਰਫ ਸਿੰਮਾ, ਵਾਸੀ ਭਗਵਾਨਪੁਰ ਕਲੋਨੀ, ਜ਼ਿਲ੍ਹਾ ਪੁਲਸ ਬਟਾਲਾ ਅਤੇ ਕੁਲਬੀਰ ਸਿੰਘ ਵਾਸੀ ਕੋਟ ਸੂਰਤ ਮੱਲੀਆਂ ਵਜੋਂ ਹੋਈ ਹੈ।

PunjabKesari

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 32 ਲੱਖ  ਰੁਪਏ ਨਕਦੀ ਅਤੇ ਕੁਝ ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ। ਇਸ ਤਰ੍ਹਾਂ ਮੁਲਜ਼ਮਾਂ ਤੋਂ ਨਕਦੀ ਸਮੇਤ ਲਗਭਗ 1ਕਰੋੜ 75 ਲੱਖ ਰੁਪਏ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਡਕੈਤੀ ਸੰਬੰਧੀ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਇਸ ਨਾਲ ਪੁਲਸ ਜਾਂਚ ਵਿੱਚ ਰੁਕਾਵਟ ਆ ਸਕਦੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਡਿਟੈਕਟਿਵ ਡੀ.ਕੇ. ਚੌਧਰੀ ਅਤੇ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurdaspur
  • 3 accused arrested
  • Rs 7 crore
  • Saraf house
  • ਗੁਰਦਾਸਪੁਰ
  • 3 ਮੁਲਜ਼ਮ ਗ੍ਰਿਫ਼ਤਾਰ
  • 7 ਕਰੋੜ ਰੁਪਏ
  • ਸਰਾਫ਼ ਘਰ

ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

NEXT STORY

Stories You May Like

  • victim of a robbery gurdaspur bandh
    ਕਰੋੜਾਂ ਦੀ ਡਕੈਤੀ ਦੇ ਮਾਮਲੇ ’ਚ ਪੀੜਤ ਸਰਾਫ ਨੇ ਦਿੱਤਾ ਗੁਰਦਾਸਪੁਰ ਬੰਦ ਦਾ ਸੱਦਾ
  • punjab daylight robbery at jeweller s house
    ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲ 7,00,00,000 ਕਰੋੜ ਰੁਪਏ
  • the robbery incident at saraf s house will be solved soon ssp aditya
    ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ ਦਾ ਸਾਹਮਣੇ ਆਇਆ ਬਿਆਨ
  • karnataka police arrests 4 accused including mdma worth rs 1 79 lakh
    ਕਰਨਾਟਕ ਪੁਲਸ ਦੀ ਵੱਡੀ ਕਾਰਵਾਈ, 1.79 ਲੱਖ ਦੀ MDMA ਸਮੇਤ 4 ਮੁਲਜ਼ਮ ਗ੍ਰਿਫਤਾਰ
  • new case of loot of crores of rupees from a goldsmith s house
    Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਬਰਾਮਦ ਗੱਡੀ ਤੋਂ ਖੁੱਲ੍ਹਣਗੇ ਰਾਜ਼
  • sukhjinder singh randhawa speach
    ਗੁਰਦਾਸਪੁਰ ਵਿਚ ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਮਾਮਲੇ 'ਚ SSP ਨੂੰ ਕਰੋ ਸਸਪੈਂਡ : ਰੰਧਾਵਾ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
Trending
Ek Nazar
46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • licenses of 2 medical stores cancelled after banned drugs found
      ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ’ਤੇ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ
    • lpg gas shortage causes chaos in punjab
      ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ...
    • taranjit singh sandhu
      ਤਰਨਜੀਤ ਸਿੰਘ ਸੰਧੂ ਨੇ ਐਲ ਜੀ ਵਜੋਂ ਸਹੁੰ ਚੁੱਕਣ ਮਗਰੋਂ ਗੁਰਦੁਆਰਾ ਰਕਾਬਗੰਜ...
    • bikram majithia in preparation for a big explosion
      ਵੱਡਾ ਧਮਾਕਾ ਕਰਨ ਦੀ ਤਿਆਰੀ 'ਚ ਬਿਕਰਮ ਮਜੀਠੀਆ, ਭਲਕੇ 4 ਵਜੇ ਸੱਦੀ ਪ੍ਰੈੱਸ...
    • national safai karamcharis commission in action
      ਸਫਾਈ ਕਰਮਚਾਰੀ ਦੀ ਮੌਤ 'ਤੇ ਐਕਸ਼ਨ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ
    • protest in tehsil complex dinanagar ended
      ਤਹਿਸੀਲਦਾਰ ਬਟਾਲਾ ਦੇ ਭਰੋਸੇ ਤੋਂ ਬਾਅਦ ਤਹਿਸੀਲ ਕੰਪਲੈਕਸ ਦੀਨਾਨਗਰ 'ਚ ਲੱਗਿਆ...
    • boy dies went to work on combine under suspicious circumstances
      ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ...
    • goods stolen from primary health center   rataul   at tarn taran
      ਤਰਨਤਾਰਨ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਰਟੌਲ ’ਚੋਂ ਸਾਮਾਨ ਚੋਰੀ
    • lpg and petrol diesel in
      ਅੰਮ੍ਰਿਤਸਰ 'ਚ LPG, ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ
    • driving license  license in punjab
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +