Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:06:08 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੰਤਰਰਾਸ਼ਟਰੀ ਨਸ਼ਾ ਤਸ਼ਕਰਾਂ ਦਾ ਕੀਤਾ ਪਰਦਾਫ਼ਾਸ਼, 3 ਮੁਲਜ਼ਮ 3 ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਅੰਤਰਰਾਸ਼ਟਰੀ ਨਸ਼ਾ ਤਸ਼ਕਰਾਂ ਦਾ ਕੀਤਾ ਪਰਦਾਫ਼ਾਸ਼, 3 ਮੁਲਜ਼ਮ 3 ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ

  • Edited By Shivani Attri,
  • Updated: 28 Nov, 2024 02:47 PM
Jalandhar
3 accused arrested with 3 kg opium
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕਸ਼ਿਸ਼)- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਅਤੇ ਵਪਾਰਕ ਮਾਤਰਾ ਵਿੱਚ 3 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਹੋਰ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਅੰਤਰਰਾਸ਼ਟਰੀ ਵੰਡ ਲਈ ਅਫ਼ੀਮ ਦੀ ਤਸਕਰੀ ਅਤੇ ਪੈਕਿੰਗ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਉਸ ਨੇ ਅੱਗੇ ਦੱਸਿਆ ਕਿ 24 ਨਵੰਬਰ ਨੂੰ ਸੀ. ਆਈ. ਏ. ਟੀਮ ਨੇ ਮਾਤਾ ਰਾਣੀ ਚੌਂਕ ਵਿਖੇ ਚਾਹਤ ਵਾਸੀ ਨਿਊ ਸੰਤ ਨਗਰ, ਭਾਰਗੋ ਕੈਂਪ, ਜਲੰਧਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਅਫ਼ੀਮ ਬਰਾਮਦ ਕੀਤੀ ਸੀ। ਇਸ ਉਪਰੰਤ ਥਾਣਾ ਭਾਰਗੋ ਕੈਂਪ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ (ਨੰਬਰ 114) ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਸੀ. ਪੀ.  ਨੇ ਦੱਸਿਆ ਕਿ ਪੁੱਛਗਿੱਛ ਵਿੱਚ ਦੋ ਸਾਥੀ ਪਵਨ ਕੁਮਾਰ ਅਤੇ ਰਣਬੀਰ ਸਿੰਘ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ, ਜਿਨ੍ਹਾਂ ਨੂੰ ਬਾਅਦ ਵਿੱਚ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਉਨ੍ਹਾਂ ਕੋਲੋਂ 2 ਕਿਲੋਗ੍ਰਾਮ ਵਾਧੂ ਅਫ਼ੀਮ ਬਰਾਮਦ ਕੀਤੀ। ਗਿਰੋਹ 'ਤੇ ਨਸ਼ੀਲੇ ਪਦਾਰਥਾਂ ਨੂੰ ਪਾਰਸਲਾਂ ਵਿਚ ਪੈਕ ਕਰਕੇ ਵਿਦੇਸ਼ਾਂ ਵਿਚ ਤਸਕਰੀ ਕਰਨ ਦਾ ਸ਼ੱਕ ਹੈ।

ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਹ ਵੀ ਕਿਹਾ ਕਿ ਕੇਸ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 29 ਜੋੜ ਦਿੱਤੀ ਗਈ ਹੈ ਅਤੇ ਗਿਰੋਹ ਦੇ ਅੱਗੇ ਅਤੇ ਪਿੱਛੇ ਸੰਬੰਧਾਂ ਦੀ ਪਛਾਣ ਕਰਨ ਲਈ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਇਸ ਗੈਰ-ਕਾਨੂੰਨੀ ਕਾਰਵਾਈ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਹੋਰ ਬਰਾਮਦਗੀ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਖ਼ਾਸ ਤੌਰ 'ਤੇ ਪਵਨ ਕੁਮਾਰ ਦਾ ਅਪਰਾਧਿਕ ਰਿਕਾਰਡ ਹੈ, ਇਸ ਸਾਲ ਦੇ ਸ਼ੁਰੂ ਵਿੱਚ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਦੋ ਪਿਛਲੀਆਂ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਸਨ, ਜਦੋਂ ਕਿ ਦੂਜੇ ਦੋ ਮੁਲਜ਼ਮਾਂ ਦਾ ਕੋਈ ਪੁਰਾਣਾ ਅਪਰਾਧਿਕ ਇਤਿਹਾਸ ਨਹੀਂ ਹੈ। ਇਹ ਸਫ਼ਲ ਆਪ੍ਰੇਸ਼ਨ ਜਲੰਧਰ ਪੁਲਸ ਦੀ ਨਸ਼ਾ ਤਸਕਰੀ ਨਾਲ ਨਜਿੱਠਣ ਅਤੇ ਸ਼ਹਿਰ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • accused
  • arrested
  • opium
  • ਅੰਤਰਰਾਸ਼ਟਰੀ ਨਸ਼ਾ ਤਸ਼ਕਰ
  • ਪਰਦਾਫ਼ਾਸ਼
  • ਅਫ਼ੀਮ
  • ਗ੍ਰਿਫ਼ਤਾਰ

ਸਿੱਖਿਆ ਦਾ ਕੇਂਦਰ ਬਣੀਆਂ ਜੇਲ੍ਹ ਬੈਰਕਾਂ, ਕੈਦੀਆਂ ਨੇ ਦਿੱਤੀਆਂ ਸਾਲਾਨਾ ਪ੍ਰੀਖਿਆਵਾਂ

NEXT STORY

Stories You May Like

  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • 1 crore codeine cough syrup  seized  3 arrested
    UP 'ਚ ਵੱਡੀ ਕਾਰਵਾਈ: 1 ਕਰੋੜ ਤੋਂ ਵੱਧ ਦੀ ਕੀਮਤ ਦੇ ਕੋਡੀਨ ਕਫ ਸਿਰਪ ਬਰਾਮਦ, 3 ਗ੍ਰਿਫ਼ਤਾਰ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +