Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:46:51 PM

  • punjabis going abroad beware

    ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ...

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • punjab government  employee  vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਸਕੂਲ ਲੈਕਚਰਾਰਾਂ ਦੀ ਭਰਤੀ ਲਈ ਕਿਸੇ ਹੋਰ ਦੀ ਥਾਂ ਪ੍ਰੀਖਿਆ ਦਿੰਦੇ 3 ਕਾਬੂ

PUNJAB News Punjabi(ਪੰਜਾਬ)

ਸਕੂਲ ਲੈਕਚਰਾਰਾਂ ਦੀ ਭਰਤੀ ਲਈ ਕਿਸੇ ਹੋਰ ਦੀ ਥਾਂ ਪ੍ਰੀਖਿਆ ਦਿੰਦੇ 3 ਕਾਬੂ

  • Edited By Anuradha,
  • Updated: 12 Jul, 2021 01:31 PM
Mohali
3 arrested for recruiting school lecturers
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਸਰਕਾਰੀ ਸਕੂਲਾਂ ਲਈ ਭਰਤੀ ਕੀਤੇ ਜਾਣ ਵਾਲੇ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਅਸਾਮੀਆਂ ਲਈ 5151 ਉਮੀਦਵਾਰਾਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ’ਚ ਪ੍ਰੀਖਿਆ ਦਿੱਤੀ। ਇਸ ਦੌਰਾਨ ਪ੍ਰੀਖਿਆ ਕੇਂਦਰਾਂ ਦਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ 3 ਵਿਅਕਤੀ ਕਿਸੇ ਹੋਰ ਉਮੀਦਵਾਰ ਦੀ ਥਾਂ ਪ੍ਰੀਖਿਆ ਦਿੰਦੇ ਕਾਬੂ ਕੀਤੇ ਗਏ, ਜਿਨ੍ਹਾਂ ਨੂੰ ਫੜ੍ਹ ਕੇ ਪੁਲਸ ਹਵਾਲੇ ਕੀਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪਟਿਆਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਤੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮਹਿਕਮੇ ਵੱਲੋਂ ਪਹਿਲਾ ਦੀ ਤਰ੍ਹਾਂ ਹਰ ਕਿਸਮ ਦੀ ਭਰਤੀ ਲਈ ਕੀਤੀ ਜਾਣ ਵਾਲੀ ਪ੍ਰੀਖਿਆ ਪੂਰੇ ਪਾਰਦਰਸ਼ੀ ਤਰੀਕੇ ਨਾਲ ਲਈ ਜਾਂਦੀ ਹੈ। ਜਿਸ ਲਈ ਹਮੇਸ਼ਾ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਅਨੁਸਾਰ ਇਸ ਪ੍ਰੀਖਿਆ ਦੌਰਾਨ ਸਵੇਰ ਦੇ ਸ਼ੈਸ਼ਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ 2 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਨਿਊ ਪਾਵਰ ਹਾਊਸ ਕਲੋਨੀ-1 ਪਟਿਆਲਾ ਵਿਖੇ 1 ਵਿਅਕਤੀ ਕਿਸੇ ਹੋਰ ਦੀ ਥਾਂ ਪ੍ਰੀਖਿਆ ਦਿੰਦਾ ਫੜਿਆ ਗਿਆ। ਜਿੰਨ੍ਹਾਂ ਨੂੰ ਪ੍ਰੀਖਿਆ ਕੇਂਦਰ ਦੇ ਸਟਾਫ ਨੇ ਮੌਕੇ ‘ਤੇ ਕਾਬੂ ਕਰ ਲਿਆ ਅਤੇ ਸਬੰਧਤ ਥਾਣਿਆਂ (ਸਿਵਲ ਲਾਈਨਜ਼ ਨੂੰ 2 ਤੇ ਲਾਹੌਰੀ ਗੇਟ ਨੂੰ 1) ਦੇ ਸਪੁਰਦ ਕਰ ਦਿੱਤਾ।

ਇਹ ਵੀ ਪੜ੍ਹੋ : ਦੀਪਕ ਹੱਤਿਆਂਕਾਡ ਮਾਮਲੇ ’ਚ ਨਵਾਂ ਮੋੜ, ਦੋ ਹੋਰ ਦੋਸ਼ੀ ਕਾਬੂ

ਉਨ੍ਹਾਂ ਦੱਸਿਆ ਕਿ ਇਸ ਸਾਰੇ ਵਿਅਕਤੀ ਹਰਿਆਣਾ ਦੇ ਸ਼ਹਿਰ ਕੈਥਲ ਨਾਲ ਸਬੰਧਤ ਸਨ। ਵਿਭਾਗੀ ਕਾਰਵਾਈ ਸਬੰਧੀ ਉਨਾਂ ਦੱਸਿਆ ਕਿ ਸਭ ਤੋਂ ਪਹਿਲਾ ਸਬੰਧਤ ਉਮੀਦਵਾਰਾਂ ਦੀ ਭਰਤੀ ਲਈ ਦਾਅਵੇਦਾਰੀ ਰੱਦ ਕੀਤੀ ਜਾਵੇਗੀ ਤੇ ਫਿਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਦੱਸਿਆ ਕਿ ਪੰਜਾਬ ਦੇ ਚਾਰ ਜਿਲ੍ਹਾ ਹੈਡਕੁਆਰਟਜ਼ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਖੇ ਸਵੇਰ ਦੇ ਸ਼ੈਸ਼ਨ ‘ਚ ਕਾਮਰਸ, ਬਾਇਓਲੋਜੀ, ਭੂਗੋਲ, ਭੌਤਿਕ ਵਿਗਿਆਨ ਤੇ ਪੰਜਾਬੀ ਲੈਕਚਾਰਾਰਾਂ ਲਈ ਪ੍ਰੀਖਿਆ ਹੋਈ। ਜਿਸ ਵਿੱਚ ਰਾਜ ਭਰ 3542 ‘ਚੋਂ 2807 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਸ ਤਰ੍ਹਾਂ 76.25 ਫੀਸਦੀ ਉਮੀਦਵਾਰ ਪ੍ਰੀਖਿਆ ‘ਚ ਹਾਜ਼ਰ ਹੋਏ। ਇਸੇ ਤਰ੍ਹਾਂ ਸ਼ਾਮ ਦੇ ਸ਼ੈਸ਼ਨ ‘ਚ ਅਰਥ ਸ਼ਾਸ਼ਤਰ, ਰਸਾਇਣ ਵਿਗਿਆਨ ਤੇ ਅੰਗਰੇਜ਼ੀ ਵਿਸ਼ਿਆਂ ਦੇ ਲੈਕਚਰਾਰਾਂ ਲਈ ਪ੍ਰੀਖਿਆ ਹੋਈ। ਜਿਸ ਵਿੱਚ 2998 ‘ਚੋਂ 2344 ਉਮੀਦਵਾਰਾਂ ਪ੍ਰੀਖਿਆ ‘ਚ ਬੈਠੇ। ਇਸ ਤਰ੍ਹਾਂ ਸ਼ਾਮ ਦੇ ਸ਼ੈਸ਼ਨ ‘ਚ 78.16 ਫੀਸਦੀ ਹਾਜ਼ਰੀ ਰਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ‘ਚ ਸਿੱਖਿਆ ਨੂੰ ਹੋਰ ਮਿਆਰੀ ਬਣਾਉਣ ਲਈ ਲੋੜ ਅਨੁਸਾਰ ਸਮੇਂ-ਸਮੇਂ ਸਿਰ ਭਰਤੀ ਕੀਤੀ ਜਾਂਦੀ ਹੈ। ਜਿਸ ਅਧੀਨ ਅੱਜ ਲਈ ਗਈ ਪ੍ਰੀਖਿਆ, ਲੈਕਚਰਾਰਾਂ ਦੀ ਭਰਤੀ ਲਈ ਰੱਖੀ ਗਈ ਸੀ ਤੇ ਭਲਕੇ ਵੀ ਹੋਰਨਾਂ ਵਿਸ਼ਿਆ ਦੇ ਲੈਕਚਰਾਰਾਂ ਦੀ ਭਰਤੀ ਲਈ ਪ੍ਰੀਖਿਆ ਲਈ ਜਾਵੇਗੀ।

ਇਹ ਵੀ ਪੜ੍ਹੋ : ਧਰਮਸੌਤ ਨੇ ਕਲਾਕਾਰਾਂ ’ਤੇ ਪ੍ਰੋਗਰਾਮ ਕਰਨ ਦੀ ਲੱਗੀ ਪਾਬੰਦੀ ਮੁੱਖ ਮੰਤਰੀ ਤੋਂ ਹਟਵਾਈ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 

  • School Lecturers
  • Recruitment
  • Examination
  • arrest
  • ਸਕੂਲ ਲੈਕਚਰਾਰਾਂ
  • ਭਰਤੀ
  • ਪ੍ਰੀਖਿਆ
  • ਕਾਬੂ

ਬੇਅਦਬੀ ਮਾਮਲੇ ’ਚ ਛੇ ਡੇਰਾ ਪ੍ਰੇਮੀਆਂ ਖ਼ਿਲਾਫ਼ 400 ਸਫ਼ਿਆਂ ਦਾ ਚਲਾਨ ਅਦਾਲਤ ਪੇਸ਼

NEXT STORY

Stories You May Like

  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • bihar recruitment exam three arrested
    ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • major action by ferozepur police
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ ਤਸਕਰ ਕਾਬੂ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • incident in school
    ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +