Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:17:35 AM

  • burger restaurant incident

    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

  • ram temple investigation  purchase of flowers

    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ...

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

PUNJAB News Punjabi(ਪੰਜਾਬ)

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

  • Edited By Shivani Bassan,
  • Updated: 10 Jul, 2026 02:02 PM
Amritsar
3 clerks including block education officer suspended
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸ਼ਰਮਾ)-ਜ਼ਿਲਾ ਅੰਮ੍ਰਿਤਸਰ ਦੇ ਸਿੱਖਿਆ ਵਿਭਾਗ ’ਚ ਸਾਹਮਣੇ ਆਏ ਕਰੋੜਾਂ ਦੇ ਕਥਿਤ ਵਿੱਤੀ ਘਪਲੇ ਨੇ ਹੁਣ ਵੱਡਾ ਰੂਪ ਧਾਰ ਲਿਆ ਹੈ। ਖ਼ਜ਼ਾਨਾ ਵਿਭਾਗ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੇ ਆਧਾਰ ’ਤੇ ਤਿਆਰ ਕੀਤੀ ਗਈ ਲਗਭਗ 200 ਪੇਜਾਂ ਦੀ ਵਿਸਥਾਰਪੂਰਵਕ ਰਿਪੋਰਟ ਨੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ, ਜਿਸ ਤੋਂ ਬਾਅਦ ਵਿਭਾਗ ਨੇ ਤੁਰੰਤ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ’ਚ ਬਲਾਕ ਸਿੱਖਿਆ ਦਫ਼ਤਰ ਮਜੀਠਾ-1, ਮਜੀਠਾ-2 ਅਤੇ ਅੰਮ੍ਰਿਤਸਰ-3 ਦੇ ਅਧਿਕਾਰੀਆਂ ਦੀ ਭੂਮਿਕਾ ਸ਼ੱਕ ਦੇ ਘੇਰੇ ’ਚ ਆ ਗਈ ਹੈ। ਵਿਭਾਗ ਵੱਲੋਂ ਮਿਲੇ ਹੁਕਮਾਂ ਦੇ ਤਹਿਤ ਬਲਾਕ ਸਿੱਖਿਆ ਅਧਿਕਾਰੀ ਸਮੇਤ ਸਬੰਧਤ 3 ਕਲਰਕਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਦਾ ਹੈੱਡਕੁਆਰਟਰ ਮਾਨਸਾ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਜਾਂਚ ’ਤੇ ਕੋਈ ਅਸਰ ਨਾ ਪਏ।

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਕੰਵਲਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਨ ਲਈ ਪੁਲਸ ਕਮਿਸ਼ਨਰ ਨੂੰ ਸਿਫਾਰਿਸ਼ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ’ਚ ਲਿਆਂਦਾ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਸੂਤਰਾਂ ਅਨੁਸਾਰ ਖ਼ਜ਼ਾਨਾ ਵਿਭਾਗ ਦੀ ਰਿਪੋਰਟ ’ਚ ਵਿੱਤੀ ਲੈਣ-ਦੇਣ ’ਚ ਵੱਡੇ ਪੱਧਰ ’ਤੇ ਬੇਤਰਤੀਬੀਆਂ, ਨਿਯਮਾਂ ਦੀ ਉਲੰਘਣਾ ਅਤੇ ਰਿਕਾਰਡਾਂ ’ਚ ਗੜਬੜਾਂ ਦਰਜ ਕੀਤੀਆਂ ਗਈਆਂ ਹਨ। ਰਿਪੋਰਟ ਦੇ ਆਧਾਰ ’ਤੇ ਹੀ ਸਿੱਖਿਆ ਵਿਭਾਗ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਘੋਖ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਵਿਭਾਗੀ ਜਾਂਚ ਹੋਰ ਤੇਜ਼

ਡਾਇਰੈਕਟਰ (ਐਲੀਮੈਂਟਰੀ), ਪੰਜਾਬ ਵੱਲੋਂ ਜਾਰੀ ਪੱਤਰ ਦੇ ਆਧਾਰ ’ਤੇ ਪਹਿਲਾਂ ਹੀ ਚਾਰ ਮੈਂਬਰੀ ਜਾਂਚ ਟੀਮ ਗਠਿਤ ਕੀਤੀ ਜਾ ਚੁੱਕੀ ਹੈ, ਜਿਸ ਨੂੰ ਮੈਦਾਨੀ ਪੱਧਰ ’ਤੇ ਜਾਂਚ ਕਰ ਕੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਹਨ। ਹੁਣ ਨਵੀਂ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਜਾਂਚ ਦੀ ਗਤੀ ਹੋਰ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ

‘ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ’ : ਡੀ. ਈ. ਓ.

ਡੀ. ਈ. ਓ. ਕਵਲਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਿੱਖਿਆ ਵਿਭਾਗ ’ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਤਫ਼ਤੀਸ਼ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ’ਚ ਦਹਿਸ਼ਤ ਦਾ ਮਾਹੌਲ

ਇਸ ਵੱਡੀ ਕਾਰਵਾਈ ਤੋਂ ਬਾਅਦ ਸਿੱਖਿਆ ਵਿਭਾਗ ਦੇ ਅੰਦਰ ਹੜਕੰਪ ਮਚ ਗਿਆ ਹੈ। ਕਈ ਹੋਰ ਕਰਮਚਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ ਆ ਸਕਦੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਅੱਗੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ

ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਅਜੇ ਸ਼ੁਰੂਆਤੀ ਪੜਾਅ ’ਚ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਜਾਂਚ ਪੂਰੀ ਹੋਣ ’ਤੇ ਕਈ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਵੀ ਗਾਜ਼ ਡਿੱਗ ਸਕਦੀ ਹੈ। ਇਸ ਮਹਾਘਪਲੇ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਉੱਚ ਅਧਿਕਾਰੀ ਰਹੇ ਅਣਜਾਣ; ਕਲਰਕ ਤੇ ਸਿੱਖਿਆ ਅਫ਼ਸਰ ਖੇਡਦੇ ਰਹੇ ਖੇਡ

ਵਿਭਾਗ ਦੀ ਚਿੱਠੀ ਅਤੇ ਮੁੱਢਲੀ ਖ਼ਜ਼ਾਨਾ ਵਿਭਾਗ ਵੱਲੋਂ ਕੀਤੀ ਗਈ ਜਾਂਚ ਤੋਂ ਸਾਬਤ ਹੋ ਰਿਹਾ ਹੈ ਕਿ ਵਿਭਾਗ ਦੇ ਉੱਚ ਅਧਿਕਾਰੀ ਅਣਜਾਣ ਰਹੇ ਅਤੇ ਇਸ ਵੱਡੇ ਪੱਧਰ ’ਤੇ ਹੋ ਰਹੇ ਘਪਲੇ ਸਬੰਧੀ ਉਨ੍ਹਾਂ ਨੂੰ ਘੋਖ ਨਹੀਂ ਲੱਗੀ। ਜੇਕਰ ਆਡਿਟ ਨਾ ਹੁੰਦਾ ਤਾਂ ਇਹ ਘਪਲਾ ਕਦੇ ਵੀ ਫੜਿਆ ਨਹੀਂ ਜਾਣਾ ਸੀ। ਫਿਲਹਾਲ ਇਸ ਘਪਲੇ ਦੇ ਤਾਰ ਕਿਸ-ਕਿਸ ਦੇ ਨਾਲ ਜੁੜੇ ਹੋਏ ਹਨ, ਇਹ ਇੱਕ ਵੱਡਾ ਸਵਾਲ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਘਪਲੇ ’ਚ ਹੋਰ ਵੀ ਕਈ ਵੱਡੇ ਉੱਚ ਅਧਿਕਾਰੀ ਫਸ ਸਕਦੇ ਹਨ।

ਘਪਲੇ ’ਚ ਫਸੇ ਅਫ਼ਸਰ ਪਹਿਲਾਂ ਵੀ ਰਹੇ ਹਨ ਚਰਚਾ ’ਚ

ਉਪਰੋਕਤ ਘਪਲੇ ’ਚ ਫਸੇ ਬਲਾਕ ਸਿੱਖਿਆ ਅਫ਼ਸਰ ਪਹਿਲਾਂ ਵੀ ਚਰਚਾ ’ਚ ਰਹਿ ਚੁੱਕੇ ਹਨ। ਪਹਿਲਾਂ ਵੀ ਵਿਭਾਗ ਵੱਲੋਂ ਉਨ੍ਹਾਂ ’ਤੇ ਕਈ ਪ੍ਰਕਾਰ ਦੇ ਦੋਸ਼ ਲਗਾਏ ਗਏ ਹਨ, ਜੋ ਕਿ ਬਾਅਦ ’ਚ ਭਾਵੇਂ ਉਨ੍ਹਾਂ ਦੇ ਹੱਕ ’ਚ ਹੋ ਗਏ ਹਨ। ਉਸ ਸਮੇਂ ਵੀ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲੱਗੇ ਸਨ। ਵਿਭਾਗ ਵੱਲੋਂ ਵਾਰ-ਵਾਰ ਇੱਕ ਹੀ ਅਧਿਕਾਰੀ ’ਤੇ ਅਜਿਹੇ ਦੋਸ਼ ਲਗਾਉਣੇ ਅਤੇ ਬਾਅਦ ’ਚ ਅਧਿਕਾਰੀ ਨੂੰ ਚੰਗੀ ਪੋਸਟ ’ਤੇ ਲਗਾ ਦੇਣਾ ਵਿਭਾਗ ਦੀ ਆਪਣੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਗਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 3 clerks suspended
  • Financial scam
  • Education Department
  • 3 ਕਲਰਕ ਮੁਅੱਤਲ
  • ਵਿੱਤੀ ਘੁਟਾਲਾ
  • ਸਿੱਖਿਆ ਵਿਭਾਗ

ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ

NEXT STORY

Stories You May Like

  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • amritsar 3 accused arrested with drug money and heroin
    ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • time for a complete overhaul of the indian education and examination
    ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the holy soil of sri guru ravidas jis birthplace reached punjab
      ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਦੀ ਪਵਿੱਤਰ ਮਿੱਟੀ ਪਹੁੰਚੀ ਪੰਜਾਬ, ਭਾਜਪਾ ਨੇ...
    • police raid at royal spa center in jalandhar 3 young women and a man arrested
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
    • leopards cause panic in village khera kalmot advisory issued for people
      ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
    • councilor burnt in flames during protest in jalandhar
      ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
    • latest on punjab weather department gives new indications
      ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +