Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:11:52 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 3 ਮਰੀਜ਼ਾਂ ਦੀ ਮੌਤ, 118 ਪਾਜ਼ੇਟਿਵ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 3 ਮਰੀਜ਼ਾਂ ਦੀ ਮੌਤ, 118 ਪਾਜ਼ੇਟਿਵ

  • Updated: 23 Nov, 2020 11:42 PM
Ludhiana
3 corona patients die in ludhiana  118 positive
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਸਹਿਗਲ)- ਜ਼ਿਲ੍ਹੇ ਦੇ ਹਸਪਤਾਲਾਂ ਵਿਚ ਅੱਜ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 118 ਮਰੀਜ਼ ਕੋਰੋਨਾ ਤੋਂ ਪੀੜਤ ਹੋ ਕੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 98 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਹਨ, ਜਦੋਂਕਿ 20 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਜਿਨ੍ਹਾਂ 3 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ ਇਕ ਬਰਨਾਲਾ ਦਾ ਰਹਿਣ ਵਾਲਾ, ਜਦੋਂਕਿ ਦੋ ਜ਼ਿਲੇ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ ਇਕ ਹੈਬੋਵਾਲ ਕਲਾਂ ਨਿਵਾਸੀ 62 ਸਾਲਾ ਪੁਰਸ਼ ਜਿਸ ਦੀ ਏਮਸ ਬੱਸੀ ਹਸਪਤਾਲ ਵਿਚ ਮੌਤ ਹੋ ਗਈ ਅਤੇ ਇਕ 71 ਸਾਲਾ ਔਰਤ ਸ਼ਾਮਲ ਹੈ। ਉਕਤ ਔਰਤ ਸੀ. ਐੱਮ. ਸੀ. ਹਸਪਤਾਲ ਵਿਚ ਦਾਖਲ ਸੀ। ਜ਼ਿਲ੍ਹੇ ਵਿਚ 3125 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ 368 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਰੀਜ਼ ਸਿਹਤ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਵਾਰ-ਵਾਰ ਕੋਰੋਨਾ ਤੋਂ ਸਾਵਧਾਨ ਰਹਿਣ ਦੀ ਅਪੀਲ ਕਰ ਰਹੇ ਹਨ ਪਰ ਅਜੇ ਵੀ ਲੋਕਾਂ ਦੀ ਕਾਫੀ ਗਿਣਤੀ ਅਜਿਹੀ ਹੈ, ਜੋ ਬਾਹਰ ਨਿਕਲਣ ’ਤੇ ਮਾਸਕ ਨਹੀਂ ਪਹਿਨ ਰਹੀ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪੈਟਰੋਲ ਪੰਪਾਂ ’ਤੇ ਉਨ੍ਹਾਂ ਲੋਕਾਂ ਨੂੰ ਪੈਟਰੋਲ ਨਹੀਂ ਦਿੱਤਾ ਜਾਂਦਾ ਸੀ ਜਿਨ੍ਹਾਂ ਨੇ ਮਾਸਕ ਨਹੀਂ ਪਹਿਨਿਆ ਹੁੰਦਾ ਸੀ ਪਰ ਹੁਣ ਓਥੇ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ, ਜਦੋਂਕਿ ਪੈਟਰੋਲ ਪੰਪਾਂ ਦੇ ਨਾਲ ਹਰ ਦੁਕਾਨਦਾਰ ਨੂੰ ਵੀ ਚਾਹੀਦਾ ਹੈ ਕਿ ਉਹ ਬਿਨਾਂ ਮਾਸਕ ਪਹਿਨੇ ਆਏ ਵਿਅਕਤੀ ਨੂੰ ਸਾਮਾਨ ਨਾ ਦੇਣ।

ਕੋਰੋਨਾ ਦੇ ਮਾਮਲੇ ’ਚ ਸ਼ਹਿਰੀ ਇਲਾਕਾ ਜ਼ਿਆਦਾ ਸੰਵੇਦਨਸ਼ੀਲ

ਕੋਰੋਨਾਂ ਦੇ ਕੇਸ ਵਿਚ ਜ਼ਿਲ੍ਹੇ ਦਾ ਸ਼ਹਿਰੀ ਇਲਾਕਾ ਜ਼ਿਆਦਾ ਸੰਵੇਦਨਸ਼ੀਲ ਸਿੱਧ ਹੋਇਆ ਹੈ। ਸ਼ਹਿਰੀ ਇਲਾਕਿਆਂ ਵਿਚ ਹੁਣ ਤੱਕ 768 ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ, ਜਦੋਂਕਿ 19630 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਵਰਣਨਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22140 ਹੋ ਗਈ ਹੈ, ਜਦੋਂਕਿ ਇਨ੍ਹਾਂ ਵਿਚੋਂ 884 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 20410 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਮੌਜੂਦਾ ਸਮੇਂ ’ਚ ਜ਼ਿਲ੍ਹੇ ਵਿਚ 846 ਮਰੀਜ਼ ਐਕਟਿਵ ਦੱਸੇ ਜਾਂਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਤੋਂ ਲੋਕਾਂ ਨੂੰ ਜ਼ਿਆਦਾ ਜਾਗਰੂਕ ਕਰਨ ਦੀ ਲੋੜ ਹੈ।

ਜ਼ਿਲੇ ਦੇ ਹੋਰਨਾਂ ਹਿੱਸਿਆਂ ਦਾ ਬਿਓਰਾ

ਇਲਾਕਾ        ਪਾਜ਼ੇਟਿਵ        ਮੌਤ

ਜਗਰਾਓਂ        722        26

ਰਾਏਕੋਟ        448        13

ਖੰਨਾ        665        34

ਸਮਰਾਲਾ        360        25

ਪਾਇਲ        315        18

1461 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲੇ ਵਿਚ ਅੱਜ 1461 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ। ਜਿਨ੍ਹਾਂ ਵਿਚੋਂ ਸਿਹਤ ਵਿਭਾਗ ਵੱਲੋਂ 1091, ਜਦੋਂਕਿ ਨਿੱਜੀ ਹਸਪਤਾਲਾਂ ਦੀਆਂ ਲੈਬਸ ਵੱਲੋਂ 370 ਵਿਅਕਤੀਆਂ ਦੇ ਟੈਸਟ ਕੋਰੋਨਾ ਵਾਇਰਸ ਦੀ ਜਾਂਚ ਲਈ ਗਏ। ਇਸ ਤੋਂ ਇਲਾਵਾ 1064 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

149 ਵਿਅਕਤੀਆਂ ਨੂੰ ਭੇਜਿਆ ਹੋਮ ਕੁਆਰੰਟਾਈਨ ’ਚ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 169 ਵਿਅਕਤੀਆਂ ਦੀ ਸਕ੍ਰੀਨਿੰਗ ਉਪਰੰਤ 149 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਇਸ ਤੋਂ ਇਲਾਵਾ 652 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਦੇ 17 ਪਾਜ਼ੇਟਿਵ ਮਰੀਜ਼ ਭਰਤੀ ਹਨ, ਜਦੋਂਕਿ ਨਿੱਜੀ ਹਸਪਤਾਲਾਂ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 183 ਦੱਸੀ ਜਾ ਰਹੀ ਹੈ। ਹਸਪਤਾਲਾਂ ਵਿਚ ਦਾਖਲ ਪਾਜ਼ੇਟਿਵ ਮੀਰਜ਼ਾਂ ਨੂੰ ਜ਼ਿਆਦਾਤਰ ਘਰਾਂ ਵਿਚ ਆਈਸੋਲੇਟ ਕੀਤਾ ਗਿਆ ਹੈ।

  • Ludhiana
  • corona
  • ਲੁਧਿਆਣਾ
  • ਪਾਜ਼ੇਟਿਵ

ਪੰਜਾਬ ਦੀ ਮੌਜੂਦਾ ਹਾਲਤ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ : ਅਸ਼ਵਨੀ ਸ਼ਰਮਾ

NEXT STORY

Stories You May Like

  • cjp protest  fir 118 police officers  injured
    CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • 5 killed  3 injured in china landslide
    ਚੀਨ ’ਚ ਮਿੱਟੀ ਦੇ ਢੇਰ ਹੇਠਾਂ ਦੱਬਣ ਨਾਲ 5 ਦੀ ਮੌਤ, 3 ਜ਼ਖ਼ਮੀ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • 3 dead in food festival shooting
    US: ਫੂਡ ਫੈਸਟੀਵਲ 'ਚ ਅੰਨ੍ਹੇਵਾਹ ਗੋਲੀਬਾਰੀ 'ਚ 3 ਦੀ ਮੌਤ ਤੇ 4 ਜ਼ਖ਼ਮੀ, ਇਕ ਸ਼ੱਕੀ ਹਿਰਾਸਤ 'ਚ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +