Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:05:24 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • pm modi will come to punjab

    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ ਅਣਗਹਿਲੀ

PUNJAB News Punjabi(ਪੰਜਾਬ)

ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ ਅਣਗਹਿਲੀ

  • Edited By Shivani Bassan,
  • Updated: 19 Mar, 2026 05:26 PM
Amritsar
3 day old medicine stolen from government hospital
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਦੇ ਬੱਚਾ ਵਿਭਾਗ ਵਿਚ ਇਕ ਵੱਡੀ ਸੁਰੱਖਿਆ ਵਿਚ ਅਣਗਹਿਲੀ ਹੋਈ ਹੈ। ਬੱਚਾ ਵਿਭਾਗ ਦੀ ਵਾਰਡ ਨੰਬਰ 4 ਦੇ ਬਾਹਰੋਂ 3 ਦਿਨਾਂ ਦਾ ਇਕ ਨਵਜੰਮਿਆ ਬੱਚਾ ਚੋਰੀ ਹੋ ਗਿਆ। ਇਸ ਘਟਨਾ ਤੋਂ ਬਾਅਦ ਹਸਪਤਾਲ ਵਿਚ ਦਹਿਸ਼ਤ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪੁਲਸ ਪ੍ਰਸ਼ਾਸਨ ਵਲੋਂ ਵਾਰਡ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਢੰਡ ਕਸੇਲ ਦੀ ਰਹਿਣ ਵਾਲੀ ਰਾਣੀ ਦਾ ਬੱਚਾ ਵਾਰਡ ਨੰਬਰ 4 ਵਿਚ ਦਾਖਲ ਸੀ, ਛੁੱਟੀ ਮਿਲਣ ਤੋਂ ਬਾਅਦ ਰਾਣੀ ਨੂੰ ਡਿਸਚਾਰਜ ਕਰ ਦਿੱਤਾ ਗਿਆ। ਰਾਣੀ ਦੇ ਘਰ ਲੜਕਾ ਪੈਦਾ ਹੋਣ ’ਤੇ ਖੁਸ਼ੀਆਂ ਦਾ ਮਾਹੌਲ ਸੀ ਪਰ ਅੱਜ ਸਾਰੀਆਂ ਖੁਸ਼ੀਆਂ ਵੱਡੇ ਸਦਮੇ ਵਿਚ ਬਦਲ ਗਈਆਂ ਅਤੇ ਅਣਪਛਾਤੀ ਔਰਤ ਬੱਚੇ ਨੂੰ ਚੋਰੀ ਕਰ ਕੇ ਲੈ ਗਈ। ਰਾਣੀ ਆਪਣਾ ਨਵਜੰਮੇ ਬੱਚੇ ਨੂੰ ਵਾਰਡ ਦੇ ਬਾਹਰ ਬੈਠੇ ਆਪਣੇ ਸਹੁਰੇ ਨੂੰ ਫੜਾਉਣ ਲਈ ਆ ਰਹੀ ਸੀ ਕਿ ਤਾਂ ਉਸ ਸਮੇਂ ਇਕ ਔਰਤ ਵਲੋਂ ਉਸ ਨਾਲ ਪਛਾਣ ਕੱਢਦੇ ਹੋਏ ਬੱਚੇ ਨੂੰ ਫੜ ਲਿਆ ਅਤੇ ਸਹੁਰੇ ਨੂੰ ਬੱਚਾ ਫੜਾਉਣ ਦੀ ਗੱਲ ਕਹਿ ਕੇ ਬਾਹਰ ਨੂੰ ਚਲੀ ਗਈ।

ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

ਜਦੋਂ ਰਾਣੀ ਕੁਝ ਮਿੰਟਾਂ ਬਾਅਦ ਵਾਰਡ ਤੋਂ ਬਾਹਰ ਆਈ, ਤਾਂ ਉਸ ਨੇ ਆਪਣੇ ਸਹੁਰੇ ਨਾਲ ਬੱਚੇ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਬੱਚਾ ਤਾਂ ਉਸ ਕੋਲ ਆਇਆ ਹੀ ਨਹੀਂ। ਪਰਿਵਾਰਕ ਮੈਂਬਰਾਂ ਅਨੁਸਾਰ ਔਰਤ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਆਲੇ-ਦੁਆਲੇ ਘੁੰਮ ਰਹੀ ਸੀ, ਦਾਅਵਾ ਕਰ ਰਹੀ ਸੀ ਕਿ ਉਸ ਦਾ ਵੀ ਵਾਰਡ ਵਿਚ ਇਕ ਮਰੀਜ਼ ਦਾਖਲ ਹੈ ਅਤੇ ਵਾਰ-ਵਾਰ ਉਨ੍ਹਾਂ ਕੋਲ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਔਰਤ ਪਤਲੀ ਸੀ ਅਤੇ ਉਸ ਨੇ ਕਾਲਾ ਸ਼ਾਲ ਪਾਇਆ ਹੋਇਆ ਸੀ। ਜਦੋਂ ਬੱਚਾ ਉਨ੍ਹਾਂ ਤੱਕ ਨਹੀਂ ਪਹੁੰਚਿਆ, ਤਾਂ ਉਨ੍ਹਾਂ ਨੇ ਰੌਲਾ ਪਾਇਆ, ਜਦੋਂ ਤੱਕ ਉਸ ਔਰਤ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ, ਉਨ੍ਹਾਂ ਚਿਰ ਤੱਕ ਉਹ ਰੱਫੂਚੱਕਰ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਅਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਪਹਿਲਾਂ ਵੀ ਵਾਪਰ ਚੁੱਕੀਆਂ ਹਨ ਕਈ ਘਟਨਾਵਾਂ

ਹਸਪਤਾਲ ਵਿਚ ਮਰੀਜ਼ਾਂ ਦੇ ਸਾਮਾਨ ਦੀ ਚੋਰੀ ਅਤੇ ਬੱਚਿਆਂ ਦੇ ਚੋਰੀ ਹੋਣ ਦੀਆਂ ਕਈ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਘਟਨਾ ਸਮੇਂ ਸੁਰੱਖਿਆ ਕਰਮਚਾਰੀ ਵਾਰਡ ਵਿਚ ਗਸ਼ਤ ਕਰ ਰਹੇ ਸਨ। ਪਰਿਵਾਰਕ ਮੈਂਬਰ ਅਕਸਰ ਵਾਰਡ ਬਾਹਰ ਮੌਜੂਦ ਹੁੰਦੇ ਹਨ, ਕਿਉਂਕਿ ਜ਼ਿਆਦਾਤਰ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੁੰਦੀ। ਇਸ ਸਮੇਂ ਦੌਰਾਨ ਅਜਨਬੀਆਂ ਅਤੇ ਪਰਿਵਾਰਕ ਮੈਂਬਰਾਂ ਵਿਚ ਗੌਰ ਕਰਨਾ ਮੁਸ਼ਕਲ ਹੁੰਦਾ ਹੈ। ਉਹ ਚੋਰੀਆਂ ਕਰਨ ਲਈ ਇਸ ਦਾ ਫਾਇਦਾ ਉਠਾਉਂਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 7 ਖ਼ਤਰਨਾਕ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ

ਹਸਪਤਾਲ ਦੀ ਸੁਰੱਖਿਆ ਪ੍ਰਣਾਲੀ ’ਤੇ ਖੜ੍ਹੇ ਹੋਏ ਸਵਾਲ

ਹਸਪਤਾਲ ਵਿਚ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇੰਨੀ ਸਖ਼ਤ ਸੁਰੱਖਿਆ ਦੇ ਵਿਚਕਾਰ ਬੱਚੇ ਚੋਰੀ ਹੋਣ ਦੀ ਘਟਨਾ ਹਸਪਤਾਲ ਦੀ ਸੁਰੱਖਿਆ ਪ੍ਰਣਾਲੀ ਬਾਰੇ ਸਵਾਲ ਖੜ੍ਹੇ ਕਰਦੀ ਹੈ। ਇਸ ਦੌਰਾਨ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਆਈ. ਪੀ. ਐੱਸ. ਗਰੋਵਰ ਨੇ ਕਿਹਾ ਕਿ ਬੱਚਾ ਵਾਰਡ ਦੇ ਬਾਹਰੋਂ ਚੋਰੀ ਹੋਇਆ ਸੀ। ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ ਸੀ। ਹਸਪਤਾਲ ਵਿਚ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਪੁਲਸ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਨਵਜੰਮਿਆ ਬੱਚਾ ਚੋਰੀ ਹੋਣ ਦੀ ਘਟਨਾ ਤੋਂ ਬਾਅਦ ਬੱਚੇ ਦੀ ਮਾਂ ਰਾਣੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਕਦੇ ਉੱਚ ਅਧਿਕਾਰੀਆਂ ਨੂੰ ਬੱਚਾ ਲੱਭਣ ਲਈ ਅਪੀਲ ਕਰ ਰਹੀ ਸੀ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਬੱਚਾ ਦਿਵਾਉਣ ਲਈ ਗਿੜਗਿੜਾ ਰਹੀ ਹੈ। ਹਾਲਾਤ ਇਹ ਹੈ ਕਿ ਮਾਂ ਦੀ ਹਾਲਤ ਦੇਖ ਕੇ ਦੂਸਰੇ ਲੋਕਾਂ ਦਾ ਦਿਲ ਵੀ ਪਸੀਜ ਰਿਹਾ ਹੈ। ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • child
  • medicine
  • stolen
  • government hospital
  • ਬੱਚਾ
  • ਦਵਾਈ
  • ਚੋਰੀ
  • ਸਰਕਾਰੀ ਹਸਪਤਾਲ

ਅੰਮ੍ਰਿਤਸਰ 'ਚ 7 ਖ਼ਤਰਨਾਕ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ

NEXT STORY

Stories You May Like

  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • 3 punjab kings players released from sarpanch saab team
    'ਸਰਪੰਚ ਸਾਬ੍ਹ' ਦੀ ਟੀਮ 'ਚੋਂ ਪੰਜਾਬ ਕਿੰਗਜ਼ ਦੇ 3 ਖਿਡਾਰੀਆਂ ਦੀ ਛੁੱਟੀ!
  • punjab 3 boys reach bhakra canal after skipping school
    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • brother sister tapa mandi
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੀ ਹਾਲਤ 'ਚ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • 6 accused arrested with heroin in ferozepur district
      ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
    • arrested case
      6 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • accident in moga
      ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • former minister bharat bhushan ashu gets relief from highcourt
      ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +