Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    6:38:17 PM

  • sukhpal singh khaira said helipad built in mohali for arvind kejriwal s luxury

    ਕੇਜਰੀਵਾਲ ਲਈ ਮੋਹਾਲੀ 'ਚ ਹੈਲੀਪੈਡ ਬਣਾਉਣ ਲਈ ਲੋਕਾਂ...

  • power supply closed in many areas of punjab tomorrow long powercut

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ...

  • shocking incident in ludhiana

    ਪੰਜਾਬ: ਖੇਡ-ਖੇਡ 'ਚ ਹੋ ਗਿਆ ਕਤਲ! 21 ਸਾਲਾ ਮੁੰਡੇ...

  • new dgp punjab  upsc notice to punjab government

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 3 ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ

PUNJAB News Punjabi(ਪੰਜਾਬ)

ਪੰਜਾਬ 'ਚ 3 ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ

  • Updated: 23 Feb, 2022 09:46 PM
Chandigarh
3 day pulse polio campaign from 27th february
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਤਿੰਨ ਦਿਨਾ ਪਲਸ ਪੋਲੀਓ ਮੁਹਿੰਮ-2022 ਦੇ ਸਬੰਧ 'ਚ ਚੰਡੀਗੜ੍ਹ ਵਿਖੇ ਸਟੇਟ ਟਾਸਕ ਫੋਰਸ ਦੀ ਅਹਿਮ ਮੀਟਿੰਗ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਆਨਲਾਈਨ ਮਾਧਿਅਮ ਰਾਹੀਂ ਹੋਈ, ਜਿਸ ਵਿੱਚ ਐੱਮ. ਡੀ. ਐੱਨ. ਐੱਚ. ਐੱਮ. ਕੁਮਾਰ ਰਾਹੁਲ, ਐੱਮ. ਡੀ. ਪੀ. ਐੱਚ. ਐੱਸ. ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ. ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪ. ਭ.) ਡਾ. ਓ. ਪੀ. ਗੋਜਰਾ, ਅਸਿਸਟੈਂਟ ਡਾਇਰੈਕਟਰ ਡਾ. ਬਲਵਿੰਦਰ ਕੌਰ, ਵਿਸ਼ਵ ਸਿਹਤ ਸੰਗਠਨ ਤੋਂ ਡਾ. ਸ਼੍ਰੀਨਿਵਾਸਨ, ਡਾ. ਵਿਕਰਮ, ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ, ਟੀਕਾਕਰਨ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਪਲਸ ਪੋਲੀਓ ਮੁਹਿੰਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਚੌਧਰੀ ਨੇ ਦੱਸਿਆ ਕਿ ਸੂਬੇ 'ਚ ਇਹ ਮੁਹਿੰਮ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਭਰ 'ਚ ਸਿਹਤ ਕਰਮਚਾਰੀਆਂ ਵੱਲੋਂ 0 ਤੋਂ 5 ਸਾਲ ਤੱਕ ਦੇ 31,08,660 ਨੌਨਿਹਾਲਾਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ 'ਚ ਮੁਹਿੰਮ ਦੇ ਪਹਿਲੇ ਦਿਨ 14,468 ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਜੇ ਦਿਨ 26,741 ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਉਣ ਦੀ ਜ਼ਿੰਮੇਵਾਰੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਦਿੱਤੀ ਫਰਲੋ ਅਤੇ Z-plus ਸੁਰੱਖਿਆ 'ਤੇ SGPC ਪ੍ਰਧਾਨ ਧਾਮੀ ਨੇ ਚੁੱਕੇ ਸਵਾਲ

ਇਸ ਤੋਂ ਇਲਾਵਾ 848 ਮੋਬਾਇਲ ਟੀਮਾਂ ਅਤੇ 764 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਹਾਈ ਰਿਸਕ ਏਰੀਆ 'ਚ ਰਹਿ ਰਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ 4379 ਏ. ਐੱਨ. ਐੱਮਜ਼,19573 ਆਸ਼ਾ ਵਰਕਰਜ਼, 21201 ਆਂਗਣਵਾੜੀ ਵਰਕਰ ਤੇ ਕਰੀਬ 10145 ਵਾਲੰਟੀਅਰਜ਼ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ 3180 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਸਿਹਤ ਵਿਭਾਗ ਦੇ ਡਾਇਰੈਕਟਰ (ਪ.ਭ.) ਡਾ. ਓ. ਪੀ. ਗੋਜਰਾ ਨੇ ਦੱਸਿਆ ਕਿ ਵਿਭਾਗ ਵੱਲੋਂ 8436 ਹਾਈ ਰਿਸਕ ਏਰੀਆ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ 'ਚੋਂ 4297 ਸਲੱਮ, 279 ਕੰਸਟਰੱਕਸ਼ਨ ਸਾਈਟਾਂ, 775 ਪ੍ਰਵਾਸੀ ਸਾਈਟਾਂ, 2064 ਇੱਟਾਂ ਦਾ ਭੱਠੇ ਅਤੇ 1021 ਹੋਰ ਸਾਈਟਸ 'ਤੇ ਪੋਲੀਓ ਬੂੰਦਾਂ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿਲਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਪੁਲਸ ਤੋਂ ਨਾਰਾਜ਼ ਗੁਰਜੀਤ ਔਜਲਾ ਨੇ DGP ਨੂੰ ਲਿਖਿਆ ਪੱਤਰ, ਨਸ਼ਿਆਂ ਨੂੰ ਲੈ ਕੇ ਆਖੀ ਇਹ ਗੱਲ

ਉਨ੍ਹਾਂ ਦੱਸਿਆ ਕਿ ਹਾਲਾਂਕਿ ਭਾਰਤ ਸਰਕਾਰ ਵੱਲੋਂ ਇਹ ਵਿਸ਼ੇਸ਼ ਮੁਹਿੰਮ ਸ਼ੂਰੁਆਤੀ ਦੌਰ 'ਚ ਪੰਜਾਬ ਦੇ 6 ਜ਼ਿਲ੍ਹਿਆਂ ਫਰੀਦਕੋਟ, ਮਾਨਸਾ, ਸੰਗਰੂਰ, ਪਟਿਆਲਾ, ਜਲੰਧਰ ਗੁਰਦਾਸਪੁਰ 'ਚ ਸ਼ੁਰੂ ਕਰਨ ਸਬੰਧੀ ਹਦਾਇਤਾਂ ਹੋਈਆਂ ਹਨ ਪਰ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ ਵੱਲੋਂ ਇਸ ਮੁਹਿੰਮ ਨੂੰ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਚਲਾਉਣ ਦੇ ਹੁਕਮ ਕੀਤੇ ਗਏ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਸਿਹਤ ਡਾਇਰੈਕਟਰ ਵੱਲੋਂ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਪਲਸ ਪੋਲੀਓ ਅਤੇ ਇੰਦਰਧਨੁਸ਼ ਮੁਹਿੰਮ ਦੀ ਜਾਗਰੂਕਤਾ ਫੈਲਾਉਣ ਦੀ ਵੀ ਹਦਾਇਤ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ’ਚ ‘ਅਪਕਮਿੰਗ ਸਰਕਾਰ’ ਨੂੰ ਲੈ ਕੇ ਸ਼ਸ਼ੋਪੰਜ ’ਚ ਅਫ਼ਸਰਸ਼ਾਹੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • 3 days
  • Pulse Polio Campaign
  • Health Department
  • ਪੰਜਾਬ
  • 3 ਰੋਜ਼ਾ
  • ਪਲਸ ਪੋਲੀਓ ਮੁਹਿੰਮ
  • ਸਿਹਤ ਵਿਭਾਗ

ਜੇ ਤੁਸੀਂ ਵੀ ਮਰਦਾਨਾ ਕਮਜ਼ੋਰੀ ਤੇ ਸ਼ੁਕਰਾਣੂਆਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਪੜ੍ਹੋ

NEXT STORY

Stories You May Like

  • advocates on strike till 27 february
    27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • net market borrowing to fall to 3  of gdp in fy 2026 27
    ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ
  • indian rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 27 ਪੈਸੇ ਡਿੱਗਾ
  • elderly woman robbery 3 crores digital arrest
    ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ
  • two buses collide  3 dead
    ਬਦਾਊਂ 'ਚ ਵੱਡਾ ਹਾਦਸਾ: ਦੋ ਬੱਸਾਂ ਦੀ ਭਿਆਨਕ ਟੱਕਰ 'ਚ 3 ਦੀ ਮੌਤ, 20 ਤੋਂ ਵੱਧ ਲੋਕ ਜ਼ਖਮੀ
  • hindu family 3 children
    'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
  • 3 youth arrested
    ਦੜ੍ਹਾ-ਸੱਟਾ ਲਾਉਣ ਵਾਲੇ 3 ਨੌਜਵਾਨ ਨਕਦੀ ਸਮੇਤ ਗ੍ਰਿਫ਼ਤਾਰ
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dr daljeet singh cheema
      NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
    • mohan bhagwat  rashtriya swayamsevak sangh
      ਪਠਾਨਕੋਟ ਪਹੁੰਚੇ ਸੰਘ ਮੁਖੀ ਮੋਹਨ ਭਾਗਵਤ, ਰਾਸ਼ਟਰੀ ਸੁਰੱਖਿਆ ਬਾਰੇ ਸਾਬਕਾ ਸੈਨਿਕਾਂ...
    • congress delegation including sukhpal khaira meets governor
      ਸੁਖਪਾਲ ਖਹਿਰਾ ਸਣੇ ਕਾਂਗਰਸੀ ਵਫ਼ਦ ਰਾਜਪਾਲ ਨੂੰ ਮਿਲਿਆ, ਪੰਜਾਬ ਸਰਕਾਰ 'ਤੇ ਲਾਏ...
    • boy brutally beaten up on suspicion of pigeon theft
      Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...
    • rss chief punjab visit
      ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ...
    • truck drivers caught fake police official
      ਟਰੱਕ ਡਰਾਇਵਰਾਂ ਨੇ ਫੜ੍ਹ ਲਈ ਪੰਜਾਬ ਪੁਲਸ ਦੀ 'ਫਰਜ਼ੀ ਸਿੰਘਮ'! ਹੋਸ਼ ਉਡਾ...
    • amrita warring demanded rs 50 000 from cm mann
      ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ...
    • charanjit channi on aap
      ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
    • pratap bajwa wrote a letter to the chief election commissioner
      ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
    • punjab police officer accused arrested police
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਢੇਰ, ਪੁਲਸ ਨੇ ਕਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +