ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਮੋੜ ਨੇੜਿਓ ਤਿੰਨ ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਲਾਸ਼ਾਂ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ- ਰਾਹੁਲ ਸੰਭਾਲਣਗੇ ਰਾਇਬਰੇਲੀ ਤੇ ਰਾਬਰਟ ਵਡੇਰਾ ਵਾਇਨਾਡ ਤੋਂ ਹੋਣਗੇ ਦਾਅਵੇਦਾਰ!
ਇਸ ਸਬੰਧੀ ਜਦ ਦੀਨਾਨਗਰ ਦੇ ਡੀ.ਐੱਸ.ਪੀ. ਸੁਖਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਤਿੰਨ ਲਾਸ਼ਾਂ ਮਿਲਣ ਦੀ ਖ਼ਬਰ ਦੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ 'ਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਦੇ ਸਖ਼ਤ ਨਿਰਦੇਸ਼ ਕੀਤੇ ਜਾਰੀ
NEXT STORY