Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    5:13:03 AM

  • trump extends ceasefire

    Trump ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਪੁਲਸ ਦੇ 3 ਮੁਲਾਜ਼ਮ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਹੋਣਗੇ ਸਨਮਾਨਿਤ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ 3 ਮੁਲਾਜ਼ਮ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਹੋਣਗੇ ਸਨਮਾਨਿਤ

  • Edited By Inder Prajapati,
  • Updated: 15 Aug, 2024 05:28 AM
Punjab
3 employees of punjab police will be honored with chief minister raksha padak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) - ਪੰਜਾਬ ਸਰਕਾਰ ਦੀ ਸਿਫ਼ਾਰਸ਼ ’ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ ’ਤੇ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਅਤੇ ‘ਮੁੱਖ ਮੰਤਰੀ’ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਐੱਸ.ਐੱਚ.ਓ. ਸਿਟੀ ਫਗਵਾੜਾ ਅਮਨਦੀਪ ਕੁਮਾਰ, ਇੰਚਾਰਜ ਪੁਲੀਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏ.ਐੱਸ.ਆਈ. ਜਸਬੀਰ ਸਿੰਘ ਅਤੇ ਥਾਣਾ ਸਿਟੀ ਫਗਵਾੜਾ ਦੇ ਕਾਂਸਟੇਬਲ ਰਣਜੀਤ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਲਈ ਚੁਣਿਆ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਪੰਜ ਪੀ. ਪੀ. ਐੱਸ. ਅਧਿਕਾਰੀਆਂ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀ.ਸੀ.ਪੀ. ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਏ.ਆਈ.ਜੀ. ਇੰਟੈਲੀਜੈਂਸ ਸਵਰਨਦੀਪ ਸਿੰਘ, ਏ. ਆਈ. ਜੀ. ਚੋਣ ਸੈੱਲ ਵਿਕਾਸ ਸੱਭਰਵਾਲ ਅਤੇ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਮੁਨੀਸ਼ ਕੁਮਾਰ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਦਿੱਤਾ ਜਾਵੇਗਾ।

ਬਾਕੀ ਅਧਿਕਾਰੀਆਂ/ਕਰਮਚਾਰੀਆਂ ’ਚ ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਇੰਸਪੈਕਟਰ ਨਵਜੋਤ ਸਿੰਘ ਸਿੱਧੂ, ਇੰਸਪੈਕਟਰ ਪਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ, ਐੱਸ.ਆਈ. ਜਗਨਦੀਪ ਸਿੰਘ, ਐੱਸ.ਆਈ. ਭੋਲਾ ਨਾਥ, ਏ.ਐੱਸ.ਆਈ. ਜਗਦੀਸ਼ ਸਿੰਘ, ਏ.ਐੱਸ.ਆਈ. ਹਰਪ੍ਰੀਤ ਕੌਰ, ਏ.ਐੱਸ.ਆਈ. ਹਰਜੀਤ ਸਿੰਘ, ਏ.ਐੱਸ.ਆਈ. ਰਤਨ ਲਾਲ ਅਤੇ ਐੱਚ.ਸੀ. ਸੁਖਜੀਤ ਸਿੰਘ ਸ਼ਾਮਲ ਹਨ।

ਡਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਸ ਫੋਰਸ ਨੂੰ ਹੋਰ ਵੀ ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

  • Mukh Mantri Raksha Padak
  • Punjab Police

15 ਅਗਸਤ 1947 'ਚ ਵੰਡ ਤੋਂ ਬਾਅਦ ਗੁਰਦਾਸਪੁਰ ਤੇ ਪਠਾਨਕੋਟ 2 ਦਿਨ ਤੱਕ ਰਹੇ ਸਨ ਪਾਕਿਸਤਾਨ ਦਾ ਹਿੱਸਾ

NEXT STORY

Stories You May Like

  • 3 masked men
    ਪੰਜਾਬ 'ਚ ਵੱਡੀ ਲੁੱਟ, ਸ਼ਰਾਬ ਠੇਕੇਦਾਰ ਦੇ ਕਰਿੰਦੇ ਕੋਲੋਂ ਨਕਦੀ ਨਾਲ ਭਰਿਆ ਬੈਗ ਖੋਹ ਕੇ 3 ਨਕਾਬਪੋਸ਼ ਫਰਾਰ
  • punjab police employee suspended
    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ ਜਾਣ ਹੋਸ਼
  • punjab police employee
    ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਉੱਡਣਗੇ ਹੋਸ਼
  • transfer of sho and 3 asi officers of 4 police stations in punjab
    ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ ਤਬਾਦਲੇ
  • zelensky honored with international award
    ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
  • moga police arrest 3 accused with heroin and liquor
    ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • phagwara police arrest youth with 3 grams of heroin
    ਫਗਵਾੜਾ ਪੁਲਸ ਨੇ 3 ਗ੍ਰਾਮ ਹੈਰੋਇਨ ਸਣੇ ਨੌਜਵਾਨ ਨੂੰ ਕੀਤਾ ਕਾਬੂ
  • 3 drones with heroin recovered
    BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • another bloody incident in amritsar
      ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ...
    • punjab will throw out of village if love marriage is arranged
      ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ...
    • heroin worth rs 60 00 00 000 crore seized in amritsar
      ਅੰਮ੍ਰਿਤਸਰ 'ਚ ਫੜੀ ਗਈ 35,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • fir on mob
      ਨੌਜਵਾਨ ਨੂੰ ਗੰਜਾ ਕਰ ਕੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ
    • power outage in punjab for 5 days
      ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
    • wheat procurement in ferozerpur
      ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ :...
    • punjab heat wave advisory
      Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • school students vehicle
      Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ! ਖੇਤਾਂ 'ਚ ਪਲਟ ਗਿਆ ਵਾਹਨ, ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +