Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    9:42:05 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਿਮਖਾਨਾ ਦੇ 3 ਸਾਬਕਾ ਸੈਕਟਰੀਆਂ ਨੇ ਮੌਜੂਦਾ ਸੈਕਟਰੀ ਖਿਲਾਫ ਖੋਲ੍ਹਿਆ ਮੋਰਚਾ, ਪ੍ਰਧਾਨ ਨੂੰ ਲਿਖਿਆ ਪੱਤਰ

PUNJAB News Punjabi(ਪੰਜਾਬ)

ਜਿਮਖਾਨਾ ਦੇ 3 ਸਾਬਕਾ ਸੈਕਟਰੀਆਂ ਨੇ ਮੌਜੂਦਾ ਸੈਕਟਰੀ ਖਿਲਾਫ ਖੋਲ੍ਹਿਆ ਮੋਰਚਾ, ਪ੍ਰਧਾਨ ਨੂੰ ਲਿਖਿਆ ਪੱਤਰ

  • Edited By Harinder Kaur,
  • Updated: 29 Aug, 2020 03:43 PM
Jalandhar
3 former secretaries of gymkhana open front against current secretary
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) – ਕੋਰੋਨਾ ਮਹਾਮਾਰੀ ਕਾਰਣ ਜਿਮਖਾਨਾ ਕਲੱਬ ਪਿਛਲੇ ਕਰੀਬ 6 ਮਹੀਨਿਆਂ ਤੋਂ ਬੰਦ ਹੈ ਪਰ ਇਸ ਮਾਹੌਲ ਵਿਚ ਵੀ ਕਲੱਬ ਦਾ ਵਿਵਾਦਾਂ ਤੋਂ ਖਹਿੜਾ ਛੁੱਟਦਾ ਦਿਖਾਈ ਨਹੀਂ ਦੇ ਰਿਹਾ। ਤਾਜ਼ਾ ਵਿਵਾਦ ਕਲੱਬ ਦੇ ਅਕਾਊਂਟ ਸੈਕਸ਼ਨ ਦੀਆਂ 2 ਮਹਿਲਾ ਕਰਮਚਾਰੀਆਂ ਕਾਰਣ ਪੈਦਾ ਹੋਇਆ ਹੈ, ਜਿਨ੍ਹਾਂ ਨੇ ਆਪਣੇ ਕੰਮ ਵਾਲੇ ਸਥਾਨ ’ਤੇ ਹੋ ਰਹੇ ਸ਼ੋਸ਼ਣ ਖਿਲਾਫ ਸ਼ਿਕਾਇਤ ਪੰਜਾਬ ਵੂਮੈਨ ਕਮਿਸ਼ਨ ਚੰਡੀਗੜ੍ਹ ਤਾਂ ਕਰ ਦਿੱਤੀ ਹੈ, ਉੱਥੇ ਹੀ ਅੱਜ ਜਿਮਖਾਨਾ ਕਲੱਬ ’ਤੇ ਪਿਛਲੇ 16 ਸਾਲ ਤੋਂ ਰਾਜ ਕਰਨ ਵਾਲੇ 3 ਸਾਬਕਾ ਸੈਕਟਰੀਆਂ ਨੇ ਵੀ ਮੌਜੂਦਾ ਆਨਰੇਰੀ ਸੈਕਟਰੀ ਤਰੁਣ ਸਿੱਕਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਦੋਵਾਂ ਮਹਿਲਾ ਕਰਮਚਾਰੀਆਂ ਦੇ ਹੱਕ ਵਿਚ ਡਟ ਕੇ ਤਿੰਨ ਸਾਬਕਾ ਸੈਕਟਰੀਆਂ ਸਤੀਸ਼ ਠਾਕੁਰ ਗੋਰਾ, ਐਡਵੋਕੇਟ ਦਲਜੀਤ ਸਿੰਘ ਛਾਬੜਾ ਅਤੇ ਸੰਦੀਪ ਬਹਿਲ ਕੁੱਕੀ ਨੇ ਅੱਜ ਕਲੱਬ ਪ੍ਰਧਾਨ, ਡਵੀਜ਼ਨਲ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੂੰ ਇਕ ਪੱਤਰ ਲਿਖਿਆ ਹੈ, ਿਜਸ ਵਿਚ ਮੰਗ ਕੀਤੀ ਗਈ ਹੈ ਕਿ ਮੌਜੂਦਾ ਸੈਕਟਰੀ ਤਰੁਣ ਸਿੱਕਾ ਨੂੰ ਇਸ ਅਹੁਦੇ ਤੋਂ ਹਟਾ ਕੇ ਕਲੱਬ ਵਿਚ ਐਡਮਨਿਸਟ੍ਰੇਟਰ ਨਿਯੁਕਤ ਕੀਤਾ ਜਾਵੇ, ਤਾਂ ਜੋ ਸੈਕਟਰੀ ’ਤੇ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾ ਸਕੇ। ਸੂਤਰਾਂ ਮੁਤਾਬਕ ਉਕਤ ਸੈਕਟਰੀਆਂ ਨੇ ਕਲੱਬ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਕਲੱਬ ਦੇ ਜੀ. ਐੱਮ. ਨੇ ਵੀ ਆਪਣੇ ਸ਼ੋਅਕਾਜ਼ ਨੋਟਿਸ ਦੇ ਜਵਾਬ ਵਿਚ ਸੈਕਟਰੀ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਏ ਹਨ। ਸੈਕਟਰੀ ਨੇ ਦੋਵਾਂ ਮਹਿਲਾ ਕਰਮਚਾਰੀਆਂ ਅਤੇ ਜਨਰਲ ਮੈਨੇਜਰ ਨੂੰ ਬਰਖਾਸਤ ਕਰਨ ਦੀ ਧਮਕੀ ਤੱਕ ਦਿੱਤੀ ਹੈ। ਇਸ ਲਈ ਕਲੱਬ ਪ੍ਰਧਾਨ ਨੂੰ ਮਾਮਲੇ ਵਿਚ ਤੁਰੰਤ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਤਿੰਨਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ। ਸਾਬਕਾ ਸੈਕਟਰੀਆਂ ਨੇ ਦੋਵਾਂ ਮਹਿਲਾ ਕਰਮਚਾਰੀਆਂ ਅਤੇ ਜੀ. ਐੱਮ. ਨੂੰ ਈਮਾਨਦਾਰ ਅਤੇ ਿਮਹਨਤੀ ਦੱਸਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਐਕਸ਼ਨ ਹੋਇਆ ਤਾਂ ਇਹ ਬਦਲਾਖੋਰੀ ਦੀ ਭਾਵਨਾ ਲੱਗੇਗੀ। ਇਸ ਲਈ ਸੈਕਟਰੀ ਨੂੰ ਕਿਸੇ ਵੀ ਤਰ੍ਹਾਂ ਦਾ        ਆਰਡਰ ਪਾਸ ਕਰਨ ਤੋਂ ਰੋਕਿਆ ਜਾਵੇ, ਨਹੀਂ ਤਾਂ ਜਿਮਖਾਨਾ ਵਰਗੀ ਇਲੀਟ ਸੰਸਥਾ ਦੀ ਨਾ ਸਿਰਫ ਬਦਨਾਮ ਹੋਵੇਗੀ, ਸਗੋਂ 4000 ਤੋਂ ਵੱਧ ਮੈਂਬਰਾਂ ਵਿਚ ਵੀ ਇਸ ਵਿਵਾਦ ਦਾ ਗਲਤ ਪ੍ਰਭਾਵ ਜਾਵੇਗਾ।

PunjabKesari

ਐਕਸਟਰਾ ਆਰਡਨਰੀ ਜਨਰਲ ਬਾਡੀ ਮੀਟਿੰਗ ਬੁਲਾਈ ਜਾਵੇ

ਸਾਬਕਾ ਸੈਕਟਰੀਆਂ ਸਤੀਸ਼ ਠਾਕੁਰ ਗੋਰਾ, ਐਡਵੋਕੇਟ ਦਲਜੀਤ ਸਿੰਘ ਛਾਬੜਾ ਅਤੇ ਕੁੱਕੀ ਬਹਿਲ ਨੇ ਕਲੱਬ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਸੈਕਟਰੀ ’ਤੇ ਲੱਗੇ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਤੁਰੰਤ ਕਲੱਬ ਦੀ ਐਕਸਟਰਾ ਆਰਡਨਰੀ ਜਨਰਲ ਬਾਡੀ ਮੀਟਿੰਗ ਬੁਲਾਈ ਜਾਵੇ ਅਤੇ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਹ ਉਦੋਂ ਹੀ ਸੰਭਵ ਹੈ ਜਦੋਂ ਤਰੁਣ ਸਿੱਕਾ ਨੂੰ ਸੈਕਟਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਕਲੱਬ ਵਿਚ ਐਡਮਨਿਸਟ੍ਰੇਟਿਵ ਨਿਯੁਕਤ ਕੀਤਾ ਜਾਵੇ। ਸਾਬਕਾ ਸੈਕਟਰੀਆਂ ਨੇ ਕਲੱਬ ਪ੍ਰਧਾਨ ਨੂੰ ਇਹ ਵੀ ਲਿਖਿਆ ਹੈ ਕਿ ਤਾਜ਼ਾ ਵਿਵਾਦ ਦੇ ਮਾਮਲੇ ਵਿਚ ਕਈ ਮੈਂਬਰ ਉਨ੍ਹਾਂ ਨੂੰ ਮਿਲ ਕੇ ਚਰਚਾ ਕਰਨੀ ਚਾਹੁੰਦੇ ਹਨ।

ਜਿਮਖਾਨਾ ਕਲੱਬ ਨੂੰ ਜਾਰੀ ਹੋਇਆ ਨੋਟਿਸ

ਇਸ ਦੌਰਾਨ ਪਤਾ ਲੱਗਾ ਹੈ ਕਿ ਜਿਮਖਾਨਾ ਕਲੱਬ ਦੇ ਅਕਾਊਂਟ ਵਿਭਾਗ ਦੀ ਸੁਪਰਡੈਂਟ ਬਬੀਤਾ ਠਾਕੁਰ ਅਤੇ ਅਕਾਊਂਟੈਂਟ ਨੇਹਾ ਰਾਣੀ ਜਿਮਖਾਨਾ ਮੈਨੇਜਮੈਂਟ ਵਲੋਂ ਆਪਣੇ ਵਿਰੁੱਧ ਸੰਭਾਵਿਤ ਕਾਰਵਾਈ ਨੂੰ ਦੇਖਦਿਆਂ ਸਥਾਨਕ ਅਦਾਲਤ ਦੀ ਸ਼ਰਨ ਵਿਚ ਪਹੁੰਚ ਗਈਆਂ ਹਨ। ਅਦਾਲਤ ਵਿਚ ਪਾਈ ਪਟੀਸ਼ਨ ਵਿਚ ਦੋਵਾਂ ਨੇ ਕਲੱਬ ਵਲੋਂ ਜਾਰੀ ਕਾਰਣ ਦੱਸੋ ਨੋਟਿਸ ਦਾ ਹਵਾਲਾ ਦਿੱਤਾ ਹੈ ਅਤੇ ਸਟੇਅ ਆਰਡਰ ਦੀ ਮੰਗ ਕੀਤੀ ਹੈ ਪਰ ਅਦਾਲਤ ਨੇ ਸਟੇਅ ਆਰਡਰ ਤਾਂ ਨਹੀਂ ਦਿੱਤਾ, ਜਦਕਿ ਜਿਮਖਾਨਾ ਕਲੱਬ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।        ਪਤਾ ਲੱਗਾ ਹੈ ਕਿ ਅਦਾਲਤ ਦੇ ਪ੍ਰਤੀਨਿਧੀ ਨੇ ਅੱਜ ਕਲੱਬ ਜਾ ਕੇ ਸੈਕਟਰੀ ਤਰੁਣ ਸਿੱਕਾ ਨੂੰ ਇਸ ਕੇਸ ਦੇ ਮਾਮਲੇ ਵਿਚ ਨੋਟਿਸ ਵੀ ਸਰਵ ਕਰ ਦਿੱਤਾ ਹੈ।

ਕਲੱਬ ਮੈਨੇਜਮੈਂਟ ਨੇ ਦੋਵਾਂ ਮਹਿਲਾ ਕਰਮਚਾਰੀਆਂ ਨੂੰ ਕੀਤਾ ਟਰਮੀਨੇਟ

ਇਸ ਦੌਰਾਨ ਅੱਜ ਜਿਮਖਾਨਾ ਮੈਨੇਜਮੈਂਟ ਨੇ ਅਕਾਊਂਟ ਸੈਕਸ਼ਨ ਦੀ ਸੁਪਰਡੈਂਟ ਬਬੀਤਾ ਠਾਕੁਰ ਅਤੇ ਨੇਹਾ ਰਾਣੀ ਨੂੰ ਨੌਕਰੀ ਤੋਂ ਟਰਮੀਨੇਟ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੂੰ ਲਾਪ੍ਰਵਾਹੀ ਦੇ ਇਕ ਮਾਮਲੇ ਵਿਚ 21 ਅਗਸਤ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਜਵਾਬ ਵਿਚ ਇਨ੍ਹਾਂ ਦੋਵਾਂ ਨੇ ਸੈਕਟਰੀ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾ ਦਿੱਤੇ ਸਨ ਅਤੇ ਆਪਣੇ ਜਵਾਬ ਦੀ ਕਾਪੀ ਪੰਜਾਬ ਵੂਮੈਨ ਕਮਿਸ਼ਨ ਤੱਕ ਨੂੰ ਭੇਜ ਦਿੱਤੀ ਸੀ, ਜਿਸ ਵਿਚ ਕੰਮ ਵਾਲੇ ਸਥਾਨ ’ਤੇ ਸ਼ੋਸ਼ਣ ਦਾ ਦੋਸ਼ ਲਾਇਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਬੀਤੇ ਦਿਨੀਂ ਕਲੱਬ ਕਾਰਜਕਾਰਨੀ ਦੀ ਇਕ ਗੈਰ-ਰਸਮੀ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ ਨੂੰ ਐਗਜ਼ੀਕਿਊਟਿਵ ਮੀਟਿੰਗ ਦਾ ਰੂਪ ਦਿੱਤਾ ਗਿਆ ਅਤੇ ਇਸ ਵਿਚ ਪ੍ਰਸਤਾਵ ਪਾਸ ਕਰ ਕੇ ਦੋਵਾਂ ਮਹਿਲਾ ਕਰਮਚਾਰੀਆਂ ਨੂੰ ਨੌਕਰੀ ਤੋਂ ਟਰਮਨੀਨੇਟ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਟਰਮੀਨੇਸ਼ਨ ਸਬੰਧੀ ਹੁਕਮਾਂ ’ਤੇ ਕਲੱਬ ਦੇ ਚਾਰਾਂ ਅਹੁਦੇਦਾਰਾਂ ਅਤੇ ਸਾਰੇ ਐਗਜ਼ੀਕਿਊਟਿਵ ਮੈਂਬਰਾਂ ਦੇ ਦਸਤਖਤ ਕਰਵਾਏ ਗਏ ਹਨ।

  • Gymkhana
  • 3 former secretaries
  • opened front
  • ਜਿਮਖਾਨਾ
  • 3 ਸਾਬਕਾ ਸੈਕਟਰੀ
  • ਖੋਲ੍ਹਿਆ ਮੋਰਚਾ

ਭਵਾਨੀਗੜ੍ਹ 'ਚ ਕੋਰੋਨਾ ਦਾ ਕਹਿਰ, 11 ਨਵੇਂ ਮਰੀਜ਼ ਆਏ ਸਾਹਮਣੇ

NEXT STORY

Stories You May Like

  • employees union opens protest against poor management
    ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼ ਇੰਪਲਾਈਜ਼ ਯੂਨੀਅਨ ਨੇ ਖੋਲ੍ਹਿਆ ਮੋਰਚਾ
  • sex for jobs to be made a crime in ghana
    ਘਾਨਾ 'ਚ 'ਸੈਕਸ ਫਾਰ ਜੌਬਸ' ਬਣੇਗਾ ਅਪਰਾਧ, ਘਿਨੌਣੀ ਪ੍ਰਥਾ ਖ਼ਿਲਾਫ਼ ਰਾਸ਼ਟਰਪਤੀ ਮਹਾਮਾ ਨੇ ਖੋਲ੍ਹਿਆ ਮੋਰਚਾ
  • tones of rebellion in the tennis world
    ਟੈਨਿਸ ਜਗਤ ਵਿਚ ਬਗਾਵਤ ਦੇ ਸੁਰ : ਸਿਨਰ, ਸਬਾਲੇਂਕਾ ਅਤੇ ਜੋਕੋਵਿਚ ਨੇ ਖੋਲ੍ਹਿਆ ਮੋਰਚਾ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • embezzlement of crores in bar association
    ਬਾਰ ਐਸੋਸੀਏਸ਼ਨ 'ਚ ਕਰੋੜਾਂ ਦਾ ਗਬਨ, ਸਾਬਕਾ ਪ੍ਰਧਾਨ ਤੇ ਜਨਰਲ ਸਕੱਤਰ ਖਿਲਾਫ ਹੋਈ FIR
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • thailand ex pm
    ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਜੇਲ੍ਹ ਤੋਂ ਰਿਹਾਅ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +