Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    1:31:39 PM

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • deep cng crisis in amritsar  many petrol pumps run out of gas

    ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ...

  • punjab nri woman

    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 3 ਦੋਸਤਾਂ ਨੇ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਆਪਣੇ ਹੀ ਦੋਸਤ ਦਾ ਕਰ 'ਤਾ ਕਤਲ

PUNJAB News Punjabi(ਪੰਜਾਬ)

3 ਦੋਸਤਾਂ ਨੇ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਆਪਣੇ ਹੀ ਦੋਸਤ ਦਾ ਕਰ 'ਤਾ ਕਤਲ

  • Edited By Inder Prajapati,
  • Updated: 06 Jun, 2024 02:11 AM
Punjab
3 friends together killed their own friend with a sharp weapon
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ - ਸੂਆ ਰੋਡ ’ਤੇ ਇਕੱਠੇ ਬੈਠੇ ਦੋਸਤਾਂ ’ਚ 3 ਦੋਸਤਾਂ ਨੇ ਮਿਲ ਕੇ ਚੌਥੇ ਦੋਸਤ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਕਾਸ (25) ਵਜੋਂ ਹੋਈ ਹੈ, ਜੋ ਕਿ ਬਾੜੇਵਾਲ ਦਾ ਰਹਿਣ ਵਾਲਾ ਹੈ।

ਲਾਸ਼ ਦੇਖ ਕੇ ਰਾਹਗੀਰਾਂ ਨੇ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਪਹੁੰਚਾਈ। ਇਸ ਮਾਮਲੇ ’ਚ ਪੁਲਸ ਨੇ 3 ਦੋਸਤਾਂ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਟਰੱਕ ਦੇ ਇੱਕ ਮਿੰਨੀ ਬੱਸ ਸਣੇ ਕਈ ਵਾਹਨਾਂ 'ਚ ਟੱਕਰ ਹੋਣ ਕਾਰਨ 14 ਲੋਕਾਂ ਦੀ ਮੌਤ, 17 ਗੰਭੀਰ ਜ਼ਖਮੀ

ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਸਵੇਰ ਦੀ ਹੈ। ਮ੍ਰਿਤਕ ਵਿਕਾਸ ਦੇਰ ਰਾਤ ਆਪਣੇ 3 ਦੋਸਤਾਂ ਨਾਲ ਹੀ ਸੀ ਪਰ ਕਿਸੇ ਗੱਲ ਕਰ ਕੇ ਉਨ੍ਹਾਂ ’ਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਤਿੰਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਵਿਕਾਸ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਵਿਕਾਸ ਦੇ ਸਰੀਰ ’ਤੇ ਕਈ ਵਾਰ ਕੀਤੇ ਸਨ, ਜਿਸ ਕਾਰਨ ਉਸ ਦੀ ਮੌਤੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਕਰਣੀ ਸੈਨਾ ਮੁਖੀ ਦੇ ਕਤਲ ਸਬੰਧੀ ਗੋਲਡੀ ਬਰਾੜ ਸਣੇ 12 ਖ਼ਿਲਾਫ਼ ਚਾਰਜਸ਼ੀਟ ਦਾਇਰ

ਸਵੇਰੇ ਪੁਲਸ ਨੂੰ ਪਤਾ ਲੱਗਾ ਤਾਂ ਥਾਣਾ ਸਰਾਭਾ ਨਗਰ ਅਧੀਨ ਪੈਂਦੀ ਚੌਕੀ ਰਘੁਨਾਥ ਐਨਕਲੇਵ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੂੰ ਅਜੇ ਤੱਕ ਕਾਰਨ ਸਪੱਸ਼ਟ ਨਹੀਂ ਹੋਇਆ ਕਿ ਮੁਲਜ਼ਮਾਂ ’ਚ ਕਿਹੜੀ ਗੱਲ ਕਰ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਨੇ ਵਿਕਾਸ ਦਾ ਕਤਲ ਕਰ ਦਿੱਤਾ। ਹਾਲ ਦੀ ਘੜੀ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਫੜੇ ਜਾਣ ਤੋਂ ਬਾਅਦ ਹੀ ਕਤਲ ਦੇ ਕਾਰਨ ਦਾ ਪਤਾ ਲੱਗ ਸਕੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Ludhiana
  • friends
  • Murder
  • ਲੁਧਿਆਣਾ
  • ਦੋਸਤ
  • ਕਤਲ

CBIC ਚੇਅਰਮੈਨ ਨੇ ਰੋਹਤਕ 'ਚ GST ਇਮਾਰਤ ਦਾ ਕੀਤਾ ਉਦਘਾਟਨ: ਵਿੱਤ ਮੰਤਰਾਲਾ

NEXT STORY

Stories You May Like

  • accused caught with illegal weapon gets 3 years in prison
    ਗ਼ੈਰ-ਕਾਨੂੰਨੀ ਹਥਿਆਰ ਨਾਲ ਫੜ੍ਹੇ ਦੋਸ਼ੀ ਨੂੰ 3 ਸਾਲ ਦੀ ਕੈਦ
  • drug addiction made the son a murderer
    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ ਕਰ'ਤਾ ਪਿਓ ਦਾ ਕਤਲ
  • amritsar  ex army  psycho  police  encounter
    ਅੰਮ੍ਰਿਤਸਰ ਦਾ ਸਾਬਕਾ ਫੌਜੀ ਬਣਿਆ 'ਸਾਈਕੋ ਕਿੱਲਰ' ! 3 ਲੋਕਾਂ ਦਾ ਕਰ'ਤਾ ਕਤਲ, ਹੁਣ ਪੁਲਸ ਨੇ ਕੀਤਾ ਐਨਕਾਊਂਟਰ
  • punjab village boys murder elderly woman
    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...
  • new twist in the murder case of harmol singh in nurpur bedi
    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ ਲਿਆ'
  • wife destroys house with her own hands
    ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
  • land dispute elderly couple grandson granddaughter
    ਜ਼ਮੀਨ ਨੂੰ ਲੈ ਕੇ ਜਾਂਜਗੀਰ 'ਚ ਖੂਨੀ ਵਾਰਦਾਤ: ਬਜ਼ੁਰਗ ਜੋੜੇ ਸਣੇ 2 ਪੋਤੇ-ਪੋਤੀਆਂ ਦਾ ਕਰ 'ਤਾ ਕਤਲ
  • beating  rti activist  revenue officer  injured
    ਮਹਾਰਾਸ਼ਟਰ ’ਚ ਕੁੱਟ-ਕੁੱਟ ਕਰ 'ਤਾ RTI ਕਾਰਕੁਨ ਦਾ ਕਤਲ, ਮਾਲੀਆ ਅਧਿਕਾਰੀ ਜ਼ਖਮੀ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • temperature crosses 45 degrees
      ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • big tension for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ...
    • a drone was recovered near the sutlej river
      ਸਤਲੁਜ ਦਰਿਆ ਨੇੜਿਓਂ ਇਕ ਡਰੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • heatwave wreaks havoc in punjab one person dies in jalandhar
      ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
    • punjabi girl australia
      ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA ਖਾਣ ਮਗਰੋਂ...
    • ed interrogates gmada  s chief town planner for 5 hours
      ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
    • big encounter in chandigarh
      ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +