ਜਲੰਧਰ : ਮਹਾਨਗਰ ’ਚੋਂ ਸ਼ੱਕੀ ਹਾਲਾਤ ’ਚ 3 ਕੁੜੀਆਂ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਬਸਤੀ ਸ਼ੇਖ ਇਲਾਕੇ ’ਚੋਂ 3 ਕੁੜੀਆਂ ਦੇ ਗਾਇਬ ਹੋਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ ਹੈ। ਕੁੜੀਆਂ ਦੇ ਗਾਇਬ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਨੰ. 5 ’ਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਪਤਾ ਲੱਗਾ ਹੈ ਕਿ ਸਿਆਸੀ ਦਬਾਅ ਕਾਰਨ ਪੁਲਸ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦਾ ਸਿਹਤ ਸਹੂਲਤਾਂ ਦੇ ਖੇਤਰ 'ਚ ਵੱਡਾ ਉਪਰਾਲਾ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ
ਇਸ ਦੇ ਨਾਲ ਹੀ ਕੁੜੀਆਂ ਦੇ ਗਾਇਬ ਹੋਣ ਪਿੱਛੇ ਕੀ ਕਹਾਣੀ ਹੈ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸਕੂਲਾਂ ਸਬੰਧੀ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ, ਪੜ੍ਹੋ Top 10
NEXT STORY