ਚੰਡੀਗੜ੍ਹ (ਵੈੱਬ ਡੈਸਕ, ਮਿੱਤਲ) : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਦੇ 4 ਆਈ. ਪੀ. ਐੱਸ. ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ 'ਚ ਗੁਰਦਿਆਲ ਸਿੰਘ, ਮਨਦੀਪ ਸਿੰਘ, ਨਰਿੰਦਰ ਭਾਰਗਵ ਅਤੇ ਰਣਜੀਤ ਸਿੰਘ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਡੀ. ਆਈ. ਜੀ. ਦਾ ਰੈਂਕ ਦਿੱਤਾ ਗਿਆ ਹੈ। ਪੰਜਾਬ 'ਚ ਪੁਲਸ ਅਧਿਕਾਰੀ ਡਾ. ਨਰਿੰਦਰ ਭਾਰਗਵ ਅਤੇ ਬਾਕੀਆਂ ਨੇ ਇਮਾਨਦਾਰੀ ਅਤੇ ਦਲੇਰੀ ਨਾਲ ਡਿਊਟੀ ਨਿਭਾਈ ਹੈ, ਜਿਸ ਵੱਜੋਂ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਤੋਂ 2 ਬੱਚੇ ਲਾਪਤਾ, ਘਰੋਂ 8 ਹਜ਼ਾਰ ਰੁਪਏ ਵੀ ਲੈ ਗਏ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਤੋਂ 2 ਬੱਚੇ ਲਾਪਤਾ, ਘਰੋਂ 8 ਹਜ਼ਾਰ ਰੁਪਏ ਵੀ ਲੈ ਗਏ
NEXT STORY