Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    11:44:12 AM

  • chocolate  live worms  eggs  packet  man

    ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ...

  • pargat singh statement on parwinder singh jhota case

    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ...

  • donald trump big statement

    Big Attack ਜਾਂ Deal ! ਅੱਜ ਈਰਾਨ ਨਾਲ ਹੋਣ ਵਾਲਾ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਰਵਿੰਦਰ ਰਿੰਦਾ ਦੇ ਕਰੀਬੀ ਗਿਰੋਹ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ, UAPA ਤਹਿਤ ਮਾਮਲਾ ਦਰਜ

PUNJAB News Punjabi(ਪੰਜਾਬ)

ਹਰਵਿੰਦਰ ਰਿੰਦਾ ਦੇ ਕਰੀਬੀ ਗਿਰੋਹ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ, UAPA ਤਹਿਤ ਮਾਮਲਾ ਦਰਜ

  • Edited By Anmol Tagra,
  • Updated: 12 Oct, 2023 12:27 AM
Chandigarh
3 members of babbar khalsa arrested from ajnala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅਜਨਾਲਾ(ਬਿਊਰੋ/ਗੁਰਜੰਟ): ਪੰਜਾਬ 'ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ 'ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਣਜੇ ਦਾ ਜਨਮ ਦਿਨ ਮਨਾਉਣ ਜਲੰਧਰ ਆਏ ਮਾਮੇ 'ਤੇ ਭਾਰੀ ਪਈ 'ਕੁਦਰਤ ਦੀ ਕਰੋਪੀ', ਮਚ ਗਿਆ ਚੀਕ-ਚਿਹਾੜਾ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Harwinder Singh Rinda
  • Babbar Khalsa International
  • Ajnala
  • UAPA
  • Punjab Police
  • ਹਰਵਿੰਦਰ ਸਿੰਘ ਰਿੰਦਾ
  • ਬੱਬਰ ਖ਼ਾਲਸਾ
  • ਅਜਨਾਲਾ
  • ਪੰਜਾਬ ਪੁਲਸ

ਮੱਧ ਪ੍ਰਦੇਸ਼ 'ਚ ਭਾਜਪਾ 'ਤੇ ਵਰ੍ਹੇ ਭਗਵੰਤ ਮਾਨ, ਕਿਹਾ- ਇੱਥੇ ਆਉਣ ਵਾਲੇ ਨੇ ਸੱਚੇ ਦਿਨ

NEXT STORY

Stories You May Like

  • fraud case in nawansher
    ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
  • car driver charged
    ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ
  • arrested case
    ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • 3 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
  • case registered against church priest under pocso act
    ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ, ਨਾਬਾਲਗ ਲੜਕਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼
  • mohali police arrested 3 shooters from the bishnoi gang
    ਮੋਹਾਲੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ, ਅਸਲਾ ਵੀ ਬਰਾਮਦ
  • cbi case
    ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
Trending
Ek Nazar
trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਆਰਿਫ਼ ਕੇ ਇਲਾਕੇ ’ਚ ਜ਼ਮੀਨੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ
    • major action by powercom against electricity consumers
      ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ...
    • partner of sawan jewellers arrested in connection
      IDFC ਬੈਂਕ ਦੇ 645 ਕਰੋੜੀ ਘਪਲੇ 'ਚ ਵੱਡੀ ਕਾਰਵਾਈ, ਸਾਵਨ ਜਿਊਲਰਜ਼ ਦਾ ਪਾਰਟਨਰ...
    • financial assistance of rs 65 20 crore released to 12 784 beneficiaries
      ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
    • what happened to the guarantee to eradicate the drug menace within 3 months
      3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਕਿੱਥੇ ਗਈ? ਵਿਧਾਨ ਸਭਾ ’ਚ ਜਵਾਬ ਦੇਵੇ...
    • the fear of the law has vanished from the minds of criminals in punjab
      ਪੰਜਾਬ ’ਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ
    • no specialist doctors have been recruited in punjab since 2022
      ਪੰਜਾਬ 'ਚ 2022 ਤੋਂ ਮਾਹਿਰ ਡਾਕਟਰਾਂ ਦੀ ਭਰਤੀ ਨਹੀਂ ਹੋਈ, ਤਾਂ ਸਿਹਤ ਕ੍ਰਾਂਤੀ...
    • need to ensure safety of those who raise their voices against drugs punjab
      ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ...
    • parvinder jhota  12th day  postmortem
      ਪਰਵਿੰਦਰ ਝੋਟਾ ਕਤਲਕਾਂਡ : 12ਵੇਂ ਦਿਨ ਵੀ ਪੋਸਟਮਾਰਟਮ ਬਾਰੇ ਨਹੀਂ ਹੋ ਸਕਿਆ ਕੋਈ...
    • congress is rubbing salt into the wounds of the sikhs
      1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +