Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:59:21 PM

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਬਰਸਰੀਏ ਹੋ ਜਾਣ ਸਾਵਧਾਨ, ਕੋਰੋਨਾ ਨੇ ਮੁੜ ਪਸਾਰੇ ਪੈਰ, ਗਰਭਵਤੀ ਸਮੇਤ 3 ਮਰੀਜ਼ ਪਾਜ਼ੇਟਿਵ

PUNJAB News Punjabi(ਪੰਜਾਬ)

ਅੰਬਰਸਰੀਏ ਹੋ ਜਾਣ ਸਾਵਧਾਨ, ਕੋਰੋਨਾ ਨੇ ਮੁੜ ਪਸਾਰੇ ਪੈਰ, ਗਰਭਵਤੀ ਸਮੇਤ 3 ਮਰੀਜ਼ ਪਾਜ਼ੇਟਿਵ

  • Edited By Shivani Bassan,
  • Updated: 14 Jun, 2025 11:47 AM
Amritsar
3 patients including a pregnant woman test positive in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ): ਅੰਬਰਸਰੀਏ ਸਾਵਧਾਨ ਹੋ ਜਾਣ, ਕੋਰੋਨਾ ਮਹਾਮਾਰੀ ਇਕ ਵਾਰ ਫਿਰ ਤੋਂ ਜ਼ਿਲ ਵਿਚ ਪੈਰ ਪਸਾਰਣ ਲੱਗੀ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਵਿਚ ਕੀਤੇ ਗਏ ਟੈਸਟਾਂ ਵਿੱਚੋਂ  ਇਕ ਗਰਭਵਤੀ ਅਤੇ ਇੱਕ ਮਾਈਕ੍ਰੋਬੋਲੋਜੀ ਵਿਭਾਗ ਦੀ ਲੈਬ ਅਟੈਂਡੈਂਟ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੋਵਾਂ ਮਰੀਜ਼ਾਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਇਕ ਮਰੀਜ਼ ਪਾਜ਼ੇਟਿਵ ਆ ਚੁੱਕਿਆ ਹੈ। ਫਿਲਹਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਭੀੜ ਭਾੜ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕਰਨ ਤੋਂ ਇਲਾਵਾ ਮਾਸਕ ਲਗਾਉਣ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਮਾਰੀ ਪਿਛਲੇ ਸਮੇਂ ਦੌਰਾਨ ਆਤਕ ਫੈਲਾਉਣ ਤੋਂ ਬਾਅਦ ਹੁਣ ਮੁੜ ਤੋਂ ਸਰਗਰਮ ਹੋ ਰਹੀ ਹੈ।

ਸਰਕਾਰੀ ਮੈਡੀਕਲ ਕਾਲਜ ਅਧੀਨ ਆਉਣ ਵਾਲੀ ਸਰਕਾਰੀ ਲੈਬੋਰਟਰੀ ਵਿਚ ਦੋ ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਇਕ ਮਹਿਲਾ ਬੇਬੇ ਨਾਨਕੀ ਮਦਰ ਐਂਡ ਚਾਇਲਡ ਕੇਅਰ ਹਸਪਤਾਲ ਵਿਚ ਇਕ ਗਰਭਵਤੀ ਔਰਤ ਓ. ਪੀ. ਡੀ. ਵਿਚ ਜਾਂਚ ਲਈ ਆਈ। ਏਕਤਾ ਨਗਰ ਦੀ ਰਹਿਣ ਵਾਲੀ 24 ਸਾਲਾ ਗਰਭਵਤੀ ਨੂੰ ਖਾਂਸੀ ਜੁਕਾਮ ਹੋਣ ’ਤੇ ਉਸ ਦਾ ਟੈਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਦੂਸਰੀ ਔਰਤ ਸਰਕਾਰੀ ਮੈਡੀਕਲ ਕਾਲਜ ਦੀ ਮਾਈਕਰੋ ਵਿਭਾਗ ਵਿਚ ਬਤੌਰ ਲੈਬ ਅਟੈਂਡਡ ਤਾਇਨਾਤ ਹੈ। ਔਰਤ ਨੂੰ ਲੰਬੇ ਸਮੇਂ ਤੋਂ ਖਾਂਸੀ ਆ ਰਹੀ ਸੀ ਜਦੋਂ ਟੈਸਟ ਕਰਵਾਇਆ ਗਿਆ ਤਾਂ ਕਿਰਪਾਲ ਕਾਲੋਨੀ ਮਜੀਠਾ ਰੋਡ ਦੀ ਰਹਿਣ ਵਾਲੀ 29 ਸਾਲਾ ਔਰਤ ਦੀ ਰਿਪੋਰਟ ਵੀ ਅੱਜ ਲੈਬੋਰਟਰੀ ਵਿੱਚੋਂ ਪਾਜ਼ੇਟਿਵ ਆਈ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਮਰੀਜ਼ਾਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਮਹੀਨੇ ਦੌਰਾਨ ਵੀ ਇਕ ਮਰੀਜ਼ ਕੋਰੋਨਾ ਪਾਜ਼ੇਟਿਵ ਆ ਚੁੱਕਿਆ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਪਿਛਲੇ 60 ਦਿਨਾਂ ਵਿਚ 200 ਦੇ ਕਰੀਬ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ ਪਾਜ਼ੇਟਿਵ ਆਏ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੋਜ਼ਾਨਾ 2 ਤੋਂ 4 ਸੈਂਪਲ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਜਾ ਰਹੇ ਹਨ। ਸੂਤਰ ਦੱਸਦੇ ਹਨ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਬੰਧ ਵਿਚ ਢੁਕਵੀਂ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਫਿਲਹਾਲ ਸਿਹਤ ਵਿਭਾਗ ਵੱਲੋਂ ਅੱਜ ਕੋਰੋਨਾ ਮਹਾਮਾਰੀ ਦੇ ਵੱਧ ਰਹੇ ਦੇਸ਼ ’ਚ ਮਾਮਲਿਆਂ ਨੂੰ ਲੈ ਕੇ ਅੱਜ ਪੰਜਾਬ ’ਚ ਐਡਵਾਈਜਰੀ ਜਾਰੀ ਕਰ ਦਿੱਤੀ ਗਈ ਹੈ।

ਸਿਹਤ ਵਿਭਾਗ ਅਨੁਸਾਰ ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਵਿਡ-19 ਮਾਮਲਿਆਂ ਵਿਚ ਹਲਕਾ ਵਾਧਾ ਨੋਟ ਕੀਤਾ ਗਿਆ ਹੈ। ਇਸ ਪ੍ਰਸੰਗ ਵਿਚ ਲੋਕਾਂ ਦੀ ਸੁਰੱਖਿਆ ਲਈ ਇਕ ਸਾਵਧਾਨੀ ਸਲਾਹ ਜਾਰੀ ਕੀਤੀ ਜਾਂਦੀ ਹੈ। ਹਾਲਾਂਕਿ ਪੰਜਾਬ ਰਾਜ ਵਿਚ ਸਥਿਤੀ ਕੰਟਰੋਲ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨਫੈਕਸ਼ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਅਪਣਾਉਣ। ਵਿਭਾਗ ਅਨੁਸਾਰ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਔਰਤਾਂ, ਬੀਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮੱਰਥਾ ਵਾਲੇ ਲੋਕ ਭਾੜ-ਭਾੜ ਵਾਲੀਆਂ ਜਾਂ ਬੰਦ ਥਾਵਾਂ ’ਤੇ ਮਾਸਕ ਪਹਿਨਣ, ਹੈਲਥ ਕੇਅਰ ਸਟਾਫ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ, ਖੰਘਣ ਜਾਂ ਛੀਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਡੱਕੋ, ਜੇਕਰ ਤੁਹਾਨੂੰ ਬੁਮਾਰ ਜਾਂ ਸਾਹ ਲੈਣ ਵਿਚ ਦਿੱਕਤ ਹੈ ਤਾਂ ਮਾਸਕ ਪਾਓ ਅਤੇ ਤੁਰੰਤ ਡਾਕਟਰ ਨੂੰ ਵਿਖਾਓ।

ਇਹ ਵੀ ਪੜ੍ਹੋ- ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਸਿਵਲ ਸਰਜਨ ਨੂੰ ਪਾਜ਼ੇਟਿਵ ਮਾਮਲਿਆਂ ਦੀ ਕੋਈ ਜਾਣਕਾਰੀ ਨਹੀਂ

ਇਸ ਸੰਬੰਧ ਵਿਚ ਜਦੋਂ ਅੱਜ ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੂੰ ਪੁੱਛਿਆ ਗਿਆ ਕਿ ਅੱਜ ਤੱਕ ਕਿੰਨੇ ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਤਾਂ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਮਾਮਲਾ ਪਾਜ਼ੇਟਿਵ ਨਹੀਂ ਆਇਆ ਹੈ ਜਦਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ 2 ਅੱਜ ਅਤੇ 1 ਪਿਛਲੇ ਮਹੀਨੇ ਕੋਰੋਨਾ ਪਾਜ਼ੇਟਿਵ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ। ਅਫਸੋਸ ਦੀ ਗੱਲ ਹੈ ਕਿ ਕੋਰੋਨਾ ਮਹਾਮਾਰੀ ਦੇ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਗਾਈਡਲਾਈਨ ਤਾਂ ਜਾਰੀ ਕੀਤੀ ਜਾ ਰਹੀ ਹੈ ਪਰ ਵਿਭਾਗ ਕੋਰੋਨਾ ਦੇ ਆ ਰਹੇ ਮਾਮਲਿਆਂ ਸਬੰਧੀ ਅਣਜਾਣ ਹੈ। ਵਿਭਾਗ ਦੀ ਉਕਤ ਕਾਰਗੁਜ਼ਾਰੀ ਨੂੰ ਵੇਖਦਿਆਂ ਹੋਇਆਂ ਕਈ ਸਵਾਲ ਖੜ੍ਹੇ ਹੁੰਦੇ ਹਨ ਕਿ ਵਿਭਾਗ ਜਾਣ ਬੁੱਝ ਕੇ ਕੋਰੋਨਾ ਮਹਾਮਾਰੀ ਦੇ ਮਾਮਲਿਆਂ ਤੋਂ ਕਿਤੇ ਅਣਜਾਨ ਤਾਂ ਨਹੀਂ ਬਣ ਰਿਹਾ, ਕਿਤੇ ਜਨਤਾ ਤੋਂ ਸੱਚਾਈ ਲੁਕਾਉਣ ਲਈ ਸਾਜਿਸ਼ਾਂ ਤਾਂ ਨਹੀਂ ਰਚੀਆਂ ਜਾ ਰਹੀਆਂ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਕੀਤਾ ਐਲਾਨ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪਬਲਿਕ ਰਿਲੇਸ਼ਨ ਅਧਿਕਾਰੀ ਅਤੇ ਸੈਕਟਰੀ ਡਾਕਟਰ ਨਰੇਸ਼ ਚਾਵਲਾ ਨੇ ਦੱਸਿਆ ਕਿ ਹਰ ਤਰ੍ਹਾਂ ਦੀ ਸਥਿਤੀ ਵਿਚ ਹਮੇਸ਼ਾ ਹੀ ਐਸੋਸੀਏਸ਼ਨ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲ ਪੰਜਾਬ ਸਰਕਾਰ ਦਾ ਹਮੇਸ਼ਾ ਤੋਂ ਸਾਥ ਦਿੰਦੇ ਰਹੇ ਹਨ ਅਤੇ ਪਿਛਲੇ ਸਮੇਂ ਦੌਰਾਨ ਕੋਰੋਨਾ ਵਾਇਰਸ ਦੌਰਾਨ ਵੀ ਹਸਪਤਾਲਾਂ ਵੱਲੋਂ ਆਪਣੀ ਅਹਿਮ ਭੂਮਿਕਾ ਨਿਭਾਈ ਗਈ ਸੀ। ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰੀ ਹੁਕਮਾਂ ਤਹਿਤ ਕੰਮ ਕੀਤਾ ਗਿਆ ਸੀ। ਡਾਕਟਰ ਚਾਵਲਾ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ ਬਸ ਸੁਚੇਤ ਰਹਿਣ ਦੀ ਲੋੜ ਹੈ।

ਬੱਚੇ, ਬਜ਼ੁਰਗ ਅਤੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਮਰੀਜ਼ ਰੱਖਣ ਆਪਣਾ ਧਿਆਨ

ਸਰਕਾਰੀ ਮੈਡੀਕਲ ਕਾਲਜ ਅਤੇ ਟੀ. ਬੀ. ਹਸਪਤਾਲ ਦੇ ਸਾਬਕਾ ਮੁਖੀ ਡਾਕਟਰ ਨਿਰਮਲ ਚੰਦ ਕਾਜਲ ਨੇ ਦੱਸਿਆ ਕਿ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਬੀਮਾਰੀਆਂ ਦੀ ਗ੍ਰਸਤ ਵਿਚ ਆਏ ਮਰੀਜ਼ਾਂ ਨੂੰ ਵੀ ਆਪਣਾ ਧਿਆਨ ਰੱਖਣ ਦੀ ਲੋੜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾਕਟਰ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸੁਚੇਤ ਰਹਿੰਦਿਆਂ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ ਅਤੇ ਭੀੜਭਾੜ ਵਾਲੀ ਥਾਂ ’ਤੇ ਨਹੀਂ ਜਾਣਾ ਚਾਹੀਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • amritsar
  • Corona
  • 3 patients
  • pregnant woman
  • test positive
  • ਅੰਮ੍ਰਿਤਸਰ
  • ਕੋਰੋਨਾ
  • 3 ਮਰੀਜ਼
  • ਗਰਭਵਤੀ ਔਰਤ
  • ਟੈਸਟ ਪਾਜ਼ੀਟਿਵ

ਪੰਜਾਬੀਓ, ਪਾ ਲਓ ਮਾਸਕ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

NEXT STORY

Stories You May Like

  • your destiny can change
    ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ ਤੁਹਾਡੀ ਕਿਸਮਤ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • fastag users should be careful
    FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • reliance power 3 arrested including cfo in rs 136 crore fraud
    ਰਿਲਾਇੰਸ ਪਾਵਰ ਨੂੰ ਲੱਗਾ ਵੱਡਾ ਝਟਕਾ: 136 ਕਰੋੜ ਦੇ ਫਰਜ਼ੀਵਾੜੇ 'ਚ CFO ਸਮੇਤ 3 ਗ੍ਰਿਫ਼ਤਾਰ
  • be careful if you are a patient of high bp
    High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ ਹੈ ਭਾਰੀ, ਜਾਣੋ ਬਚਾਅ ਦੇ ਤਰੀਕੇ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +