Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    7:16:17 PM

  • royal challengers bangalore won the toss

    DC vs RCB IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ...

  • big administrative reshuffle 20 officers transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ...

  • cooking gas cylinders may become expensive changes

    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ...

  • smart meter  electricity meter  meter sim

    ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 400 ਗ੍ਰਾਮ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ 3 ਕਾਬੂ

PUNJAB News Punjabi(ਪੰਜਾਬ)

400 ਗ੍ਰਾਮ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ 3 ਕਾਬੂ

  • Updated: 26 Aug, 2019 12:55 AM
Jalandhar
3 people arrested with 400 grams of heroin and drug money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੂਲ)-ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਨਸ਼ਾ ਸਮੱਗਲਰਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਫਗਵਾੜਾ ਪੁਲਸ ਦੇ ਨਾਲ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਫਗਵਾੜਾ ਸਿਟੀ ਖੇਤਰ ਤੋਂ ਤਿੰਨ ਸਮੱਗਲਰਾਂ ਕੋਲੋਂ 400 ਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਜ਼ਬਤ ਕਰ ਕੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਿਕੰਦਰ ਕਲਿਆਣ, ਉਸਦੇ ਭਰਾ ਸੂਰਜ ਕਲਿਆਣ ਪੁੱਤਰ ਰੋਸ਼ਨ ਲਾਲ ਵਾਸੀ ਅਲੀ ਮੁਹੱਲਾ ਜਲੰਧਰ ਅਤੇ ਦਿੱਲੀ ਤੋਂ ਨਸ਼ਾ ਸਮੱਗਲਿੰਗ ਕਰ ਰਹੀਆਂ ਮਾਂ-ਧੀ ਫਦੀਮਾ ਅਤੇ ਫਰਹਾ ਵਾਸੀ ਮਹਾਵੀਰ ਇਨਕਲੇਵ, ਦਿੱਲੀ ਦੇ ਰੂਪ ਵਿਚ ਹੋਈ ਹੈ।

'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ. ਆਈ. ਜੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਜੇਲਾਂ ਦੇ ਵਿਚ ਬੰਦ ਅਤੇ ਬਾਹਰ ਮੌਜੂਦ ਨਸ਼ਾ ਸਮੱਗਲਰਾਂ ਦੀਆਂ ਗਤੀਵਿਧੀਆਂ 'ਤੇ ਚੌਕਸੀ ਨਾਲ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਵਿੰਗ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਸਿਕੰਦਰ ਕਲਿਆਣ ਅਤੇ ਉਸ ਦਾ ਭਰਾ ਸੂਰਜ ਕਲਿਆਣ ਜੋ ਦਿੱਲੀ ਵਾਸੀ ਨਾਈਜੀਰੀਅਨ ਸਮੱਗਲਰਾਂ ਦੇ ਸੰਪਰਕ 'ਚ ਹਨ ਅਤੇ ਅੱਜ ਦਿੱਲੀ ਨਿਵਾਸੀ ਦੋ ਔਰਤ ਤਸਕਰ ਹੈਰੋਇਨ ਦੀ ਇਕ ਵੱਡੀ ਖੇਪ ਸੂਰਜ ਕਲਿਆਣ ਨੂੰ ਦੇਣ ਆਈਆਂ ਹਨ ਅਤੇ ਇਹ ਤਿੰਨੋ ਇਸ ਸਮੇਂ ਫਗਵਾੜਾ ਸ਼ਹਿਰੀ ਖੇਤਰ ਵਿਚ ਇਕ ਟੋਯੋਟਾ ਈਟੀਓਸ ਕਾਰ 'ਚ ਸਵਾਰ ਹੋ ਕੇ ਹੋਰ ਸਮੱਗਲਰਾਂ ਨੂੰ ਇਹ ਨਸ਼ਾ ਖੇਪ ਵੇਚਣ ਜਾ ਰਹੇ ਹਨ, ਜੇਕਰ ਸਹੀ ਸਰਚ ਕੀਤੀ ਜਾਵੇ ਤਾਂ ਸਮੱਗਲਰਾਂ ਨੂੰ ਭਾਰੀ ਮਾਤਰਾ 'ਚ ਹੈਰੋਇਨ ਤੇ ਡਰੱਗ ਰਾਸ਼ੀ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਖੱਖ ਨੇ ਤੁਰੰਤ ਇਹ ਜਾਣਕਾਰੀ ਐੱਸ. ਐੱਸ. ਪੀ. ਸਤਿੰਦਰ ਸਿੰਘ ਨਾਲ ਸਾਂਝੀ ਕਰ ਕੇ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਪਾਰਟੀ ਦੀ ਇਕ ਸਾਂਝੀ ਟੀਮ ਗਠਿਤ ਕਰ ਕੇ ਖੇਪ ਸਮੇਤ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ਵਿਚ ਤਾਇਨਾਤ ਕੀਤਾ। ਇਸ ਦੌਰਾਨ ਪੁਲਸ ਪਾਰਟੀ ਨੇ ਇਲਾਕੇ ਨੂੰ ਸੀਲ ਕਰ ਕੇ ਚੈਕਿੰਗ ਸ਼ੁਰੂ ਕੀਤੀ ਅਤੇ ਉਸ ਟੋਯੋਟਾ ਈਟੀਓਸ ਕਾਰ ਨੂੰ ਸਫਲਤਾਪੂਰਵਕ ਰੋਕ ਕੇ ਕਾਰ 'ਚੋਂ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏ. ਆਈ. ਜੀ. ਨੇ ਦੱਸਿਆ ਕਿ ਪੁਲਸ ਨੂੰ ਇਕ ਵਿਸ਼ੇਸ਼ ਰੂਪ 'ਚ ਤਿਆਰ ਕੀਤੀ ਡਾਕਟਰ ਕਿੱਟ ਵਿਚ ਛੁਪੀ 400 ਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਇਨ੍ਹਾਂ ਤਸਕਰਾਂ ਕੋਲੋਂ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕੇ ਸਮੱਗਲਰਾਂ ਖ਼ਿਲਾਫ਼ ਸਿਟੀ ਫਗਵਾੜਾ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

PunjabKesari

ਗਿਰੋਹ ਦਾ ਮੁੱਖ ਮੁਲਜ਼ਮ ਜੇਲ 'ਚੋਂ ਚਲਾ ਰਿਹਾ ਸੀ ਸਮੱਗਲਿੰਗ ਦਾ ਕਾਰੋਬਾਰ
ਏ. ਆਈ. ਜੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਸੂਰਜ ਦੀ ਮੁਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਉਹ ਅਤੇ ਮੁੱਖ ਮੁਲਜ਼ਮ ਉਸ ਦਾ ਭਰਾ ਸਿਕੰਦਰ ਪਿਛਲੇ ਕੁਝ ਸਮੇਂ ਤੋਂ ਨਸ਼ਾ ਸਮੱਗਲਿੰਗ ਦਾ ਧੰਦਾ ਕਰ ਰਹੇ ਹਨ। ਸਾਲ 2014 'ਚ, ਦੋਵੇਂ ਭਰਾ ਇਕ ਕਤਲ ਦੇ ਕੇਸ ਵਿਚ ਗ੍ਰਿਫ਼ਤਾਰ ਹੋਏ ਸਨ ਅਤੇ ਜੇਲ ਵਿਚ ਬੰਦ ਸਨ। ਸੂਰਜ ਨੂੰ ਇਸ ਕੇਸ ਵਿਚੋਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਸੀ ਅਤੇ ਮਈ 2019 ਵਿਚ ਉਸ ਨੂੰ ਜੇਲ ਤੋਂ ਰਿਹਾ ਕੀਤਾ ਗਿਆ ਸੀ, ਜਦੋਂ ਕਿ ਉਸ ਦੇ ਭਰਾ ਨੂੰ ਉਸ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸਨੇ ਕਿਹਾ ਕਿ ਸਿਕੰਦਰ ਕਲਿਆਣ ਨੇ ਜੇਲ ਵਿਚ ਨਾਈਜੀਰੀਆਈ ਤਸਕਰਾਂ ਨਾਲ ਆਪਣੇ ਸਬੰਧ ਵਿਕਸਿਤ ਕੀਤੇ ਅਤੇ ਆਪਣੇ ਭਰਾ ਸੂਰਜ ਨੂੰ ਨਿਰਦੇਸ਼ ਦਿੱਤੇ ਕਿ ਉਹ ਦਿੱਲੀ ਸਥਿਤ ਸਮੱਗਲਰਾਂ ਤੋਂ ਖਰੀਦ ਕਰ ਕੇ ਨਸ਼ਾ ਵੇਚਣ ਦਾ ਧੰਦਾ ਕਰੇ। ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ 100-100 ਗ੍ਰਾਮ ਦੀਆਂ ਦੋ ਖੇਪਾਂ ਇਨ੍ਹਾਂ ਸਮੱਗਲਰਾਂ ਤੋਂ ਪ੍ਰਾਪਤ ਕਰਕੇ ਵੇਚੀਆਂ ਸਨ।

PunjabKesari

ਜੇਲ 'ਚ ਚੈਕਿੰਗ ਦੌਰਾਨ ਸਿਕੰਦਰ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ
ਏ. ਆਈ. ਜੀ. ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਮੁਢਲੀ ਪੁੱਛਗਿੱਛ ਦੌਰਾਨ ਜੇਲ ਵਿਚ ਬੰਦ ਕਿੰਗਪਿਨ ਸਿਕੰਦਰ ਦੇ ਬਾਰੇ ਵਿਚ ਸਾਹਮਣੇ ਆਈ ਜਾਣਕਾਰੀ ਤੁਰੰਤ ਉੱਚ ਜੇਲ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ ਅਤੇ ਜੇਲ ਅੰਦਰ ਇਕ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਿਕੰਦਰ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਜੇਲ ਐਕਟ, 1894 ਦੀਆਂ ਧਾਰਾਵਾਂ ਤਹਿਤ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਦਾ ਲਿਆ ਜਾਵੇਗਾ ਪੁਲਸ ਰਿਮਾਂਡ
ਏ. ਆਈ. ਜੀ. ਨੇ ਕਿਹਾ ਕਿ ਫੜੇ ਗਏ ਸਮੱਲਗਰਾਂ ਨੂੰ ਪੁਲਸ ਵੱਲੋਂ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਏਗੀ ਤਾਂ ਜੋ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਇਸ ਰੈਕੇਟ ਦੇ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਰੋਕਤ ਐੱਨ. ਡੀ. ਪੀ. ਐੱਸ. ਐਕਟ ਮਾਮਲੇ ਵਿਚ ਰੈਕੇਟ ਦੇ ਕਿੰਗਪਿਨ ਸਿਕੰਦਰ ਨੂੰ ਵੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ।

  • 3 people arrested
  • 400 grams of heroin
  • drug money
  • 3 ਕਾਬੂ
  • 400 ਗ੍ਰਾਮ ਹੈਰੋਇਨ
  • ਲੱਖਾਂ ਦੀ ਡਰੱਗ ਮਨੀ

ਕਰਤਾਰਪੁਰ ਸਾਹਿਬ ਲਾਂਘਾ ਬਾਰੇ ਸਵਾਮੀ ਨੂੰ ਚਿੰਤਾ ਕਰਨ ਦੀ ਲੋੜ ਨਹੀਂ : ਸਿਰਸਾ

NEXT STORY

Stories You May Like

  • 5 accused arrested with heroin  drug money and car
    ਹੈਰੋਇਨ, ਡਰੱਗ ਮਨੀ ਤੇ ਕਾਰ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • two arrested with heroin  drug money  electronic device and a pistol
    ਹੈਰੋਇਨ, ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ ਤੇ ਇਕ ਪਿਸਟਲ ਸਮੇਤ ਦੋ ਗ੍ਰਿਫ਼ਤਾਰ
  • 5 accused arrested with heroin  drug money and car
    ਨਵਾਂਸ਼ਹਿਰ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਕਾਰ ਸਮੇਤ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • jalalabad police arrests three smugglers with heroin
    ਜਲਾਲਾਬਾਦ ਪੁਲਸ ਵੱਲੋਂ 553 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ
  • two accused arrested with heroin and drug money
    ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਕਰੀਬ 32,000 ਰੁਪਏ ਡਰੱਗ ਮਨੀ ਸਣੇ ਕੀਤਾ ਗ੍ਰਿਫ਼ਤਾਰ
  • youth arrested  heroin  punjab police
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab powercom power cut
      ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
    • school student moga
      ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
    • atm robbery gang arrested
      ATM ਤੇ ਫੈਕਟਰੀਆਂ ਵਿਚ ਡਾਕੇ ਦੀ ਵੱਡੀ ਸਾਜ਼ਿਸ਼ ਨਾਕਾਮ: ਗੈਸ ਕਟਰ ਅਤੇ ਨਾਜਾਇਜ਼...
    • there will be relief from heat in punjab for 2 days
      ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
    • man jumps into sirhind canal  search continues
      ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
    • main accused in the robbery of rs 8 crore from a goldsmith  s house
      ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • punjab fake officials
      'ਤੇਰੀ ਫੈਕਟਰੀ ਬੰਦ ਕਰਾ ਦਿਆਂਗੇ..', ਉਦਯੋਗਪਤੀ ਨੇ ਜਿਨ੍ਹਾਂ ਅਫ਼ਸਰਾਂ ਤੋਂ ਤੰਗ...
    • the first wife arrived at the wedding the second girl was cheated on
      ਪੰਜਾਬ : ਡੋਲੀ ਤੁਰਨ ਤੋਂ ਪਹਿਲਾਂ ਲਾੜਾ ਕੰਧ ਟੱਪ ਕੇ ਦੌੜਿਆ, ਬਰਾਤੀ ਵੀ...
    • prostitution den busted  5 people arrested
      ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +