helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 06, 2025
ਸਰਕਾਰੀ ਬੱਸਾਂ ਨੂੰ ਲੈ ਕੇ ਆ ਗਈ ਨਵੀਂ Update!...
ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ,...
ਮਨੋਹਰ ਖੱਟੜ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਸੀਹਤ,...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ...
ਪੰਜਾਬ
ਮਨੋਰੰਜਨ
Photos
Videos
ਗੜ੍ਹਸ਼ੰਕਰ (ਸੰਜੀਵ)- ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਪਿੰਡ ਗੜ੍ਹੀ ਮਾਨਸੋਵਾਲ ਕੋਲ ਟਰੈਕਟਰ-ਟਰਾਲੀ ਪਲਟਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖ਼ੀਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਟਰੈਕਰ-ਟਰਾਲੀ 'ਤੇ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਮੱਥਾ ਟੇਕਣ ਜਾ ਰਹੀ ਸੰਗਤ ਦੀ ਟਰੈਕਟਰ-ਟਰਾਲੀ ਜਦੋਂ ਗੜ੍ਹਸ਼ੰਕਰ ਦੇ ਪਿੰਡ ਗੜ੍ਹੀਮਾਨਸੋਵਾਲ ਵਿੱਖੇ ਪੁੱਜੀ ਤਾਂ ਅਚਾਨਕ ਪਲਟ ਗਈ, ਜਿਸ ਦੇ ਵਿੱਚ ਸਵਾਰ ਪਿੰਡ ਬੌਂਦਲ ਜ਼ਿਲ੍ਹਾ ਲੁਧਿਆਣਾ ਦੇ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ, ਹੈਰੀ ਪੁੱਤਰ ਦਰਸ਼ਨ ਸਿੰਘ ਅਤੇ ਸਾਦਾ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਲੋਕਾਂ ਨੇ ਔਰਤਾਂ ਦਾ ਚਾੜ੍ਹਿਆ ਕੁਟਾਪਾ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ ਵਿੱਚ ਰੱਖਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਓ ਦਾ ਸਸਕਾਰ ਕਰ ਕੈਨੇਡਾ ਪੁੱਜੇ ਪੁੱਤ ਨੇ ਵੀ ਦੁਨੀਆ ਨੂੰ ਕਿਹਾ ਅਲਵਿਦਾ
Stories You May Like
ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ...
ਰੂਸੀ ਸੈਨਿਕਾਂ ਨੇ ਯੂਕ੍ਰੇਨ ਦੇ ਜਵਾਬੀ ਹਮਲੇ ਨੂੰ ਖਦੇੜਿਆ
ਜਾਣੋ ਕੀ ਹੈ ਚਾਹ ਬਣਾਉਣ ਦਾ ਸਹੀ ਤਰੀਕਾ? ਕਿੰਨੀ ਦੇਰ ਉਬਾਲਣ 'ਤੇ ਬਣੇਗੀ ਕੜਕ
190 ਮਿਲੀਅਨ ਪੌਂਡ ਮਾਮਲੇ 'ਚ ਇਮਰਾਨ ਖਾਨ ਤੇ ਉਸ ਦੀ ਪਤਨੀ ਖ਼ਿਲਾਫ਼ ਫ਼ੈਸਲਾ 13...
ਪੰਜਾਬ 'ਚ ਬਾਰਿਸ਼ ਤੇ ਠੰਡ ਨੇ ਦਿਖਾਏ ਤੇਵਰ, ਧੁੰਦ ਕਾਰਨ ਕਈ ਟਰੇਨਾਂ ਲੇਟ ਤੇ ਕਈ...
ਲੋਕਾਂ ਨੂੰ ਲਿਜਾ ਰਹੀ ਕਿਸ਼ਟੀ ਪਲਟੀ, 2 ਦੀ ਮੌਤ
ਨਿਊਯਾਰਕ 'ਚ ਐਂਟਰੀ ਟੈਕਸ ਲਾਗੂ, ਰੋਜ਼ਾਨਾ ਦੇਣੇ ਪੈੈਣਗੇ 770 ਰੁਪਏ
'ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕ ਕਾਮਯਾਬ ਹੁੰਦੇ ਹਨ'
Rj ਸਿਮਰਨ ਦੇ ਭਰਾ ਨੇ Instagram 'ਤੇ ਪਾਈ ਭਾਵੁੱਕ ਪੋਸਟ! ਸਾਝੀਆਂ ਕੀਤੀਆਂ...
ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ...
ਪੰਜਾਬ 'ਚ ਸਕੂਲ ਅਧਿਆਪਕਾ ਦਾ ਬੱਚੇ 'ਤੇ ਤਸ਼ਦੱਦ! ਵਾਇਰਲ ਹੋਈ ਵੀਡੀਓ ਨੇ ਉਡਾ...
ਪੰਜਾਬ ਲਈ ਅਗਲੇ 24 ਘੰਟੇ ਬੇਹੱਦ ਅਹਿਮ, ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ...
ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ...
ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ...
ਵੱਡੀ ਅਪਰਾਧਕ ਸਾਜਿਸ਼ ਨਾਕਾਮ, ਦਿੱਲੀ ਪੁਲਸ ਨੇ ਕਪਿਲ ਨੰਦੂ ਗਿਰੋਹ ਦੇ 7 ਮੈਂਬਰ...
ਬੰਗਲਾਦੇਸ਼ ਨੇ ਭਾਰਤ 'ਚ ਜੱਜਾਂ ਲਈ ਪ੍ਰਸਤਾਵਿਤ ਸਿਖਲਾਈ ਪ੍ਰੋਗਰਾਮ ਕੀਤਾ ਰੱਦ
'ਯੂਕ੍ਰੇਨ ਸਹਿਯੋਗੀ ਦੇਸ਼ਾਂ ਨੂੰ ਹਵਾਈ ਸੁਰੱਖਿਆ ਵਧਾਉਣ ਦੀ ਕਰੇਗਾ ਬੇਨਤੀ'
ਪਾਕਿਸਤਾਨ 'ਚ BLA ਦਾ ਯਾਤਰੀ ਬੱਸ 'ਤੇ ਹਮਲਾ; 4 ਦੀ ਮੌਤ, 32 ਜ਼ਖਮੀ
Subscribe Now!