Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    11:58:31 PM

  • major revelation in mad sandhu murder case

    ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਨ੍ਹਾਂ...

  • former sarpanch shot dead

    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ...

  • police issue major statement on influencer mad sandhu s murder

    ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ...

  • attack on social media influencer mad sandhu

    ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਸਿੱਧੂ ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਸ ਨੂੰ ਫਿਰ ਮਿਲਿਆ 3 ਸ਼ਾਰਪ ਸ਼ੂਟਰਾਂ ਦਾ ਰਿਮਾਂਡ

MALWA News Punjabi(ਮਾਲਵਾ)

ਸਿੱਧੂ ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਸ ਨੂੰ ਫਿਰ ਮਿਲਿਆ 3 ਸ਼ਾਰਪ ਸ਼ੂਟਰਾਂ ਦਾ ਰਿਮਾਂਡ

  • Edited By Anuradha,
  • Updated: 27 Jul, 2022 12:09 PM
Mansa
3 sharp shooter on remand
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਵੱਲੋਂ ਗੈਂਗਸਟਰਾਂ ਤੋਂ ਪੁੱਛ-ਗਿਛ ਕੀਤੀ ਜਾ ਰਹੀ ਹੈ। ਇਸ ਕਤਲਕਾਂਡ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ, ਕਸ਼ਿਸ਼ ਅਤੇ ਪਵਨ ਟੀਨੂੰ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ। ਮਾਨਸਾ ਕੋਰਟ ਨੇ ਸੁਣਵਾਈ ਤੋਂ ਬਾਅਦ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਮੁੜ ਰਿਮਾਂਡ 'ਤੇ ਭੇਜ ਦਿੱਤਾ ਹੈ। ਮਾਨਸਾ ਪੁਲਸ ਨੂੰ ਤਿੰਨਾਂ ਸ਼ਾਰਪ ਸ਼ੂਟਰਾਂ ਦਾ 29 ਜੁਲਾਈ ਤੱਕ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਪੁਲਸ ਵੱਲੋਂ ਫੌਜੀ, ਕਸ਼ਿਸ਼ ਅਤੇ ਪਵਨ ਟੀਨੂੰ ਤੋਂ ਦੀਪਕ ਮੁੰਡੀ ਬਾਰੇ ਪੁੱਛ-ਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜਗਰਾਓਂ ਦੇ SSP ਦਫ਼ਤਰ 'ਚ ਚੱਲੀ AK-47, ਥਾਣੇਦਾਰ ਦੀ ਮੌਤ (ਵੀਡੀਓ)

ਦੱਸ ਦੇਈਏ ਕਿ ਤਿੰਨਾਂ ਦੋਸ਼ੀਆਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਕਰਨ ਮਗਰੋਂ ਕਿਸੇ ਵਿਅਕਤੀ ਕੋਲੋਂ ਆਲਟੋ ਕਾਰ ਖੋਈ ਸੀ, ਇਸ ਬਾਰੇ ਵੀ ਉਨ੍ਹਾਂ ਕੋਲੋਂ ਪੁੱਛ-ਗਿਛ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਦੀਪਕ ਟੀਨੂੰ ਨੇ ਦੋਸ਼ੀਆਂ ਨੂੰ ਮਦਦ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਸੀ। ਸਖ਼ਤੀ ਨਾਲ ਕਾਰਵਾਈ ਕਰਦਿਆਂ ਪੁਲਸ ਨੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਤਿੰਨਾਂ ਨੂੰ ਗੁਜਰਾਤ ਦੇ ਮੁੰਦਰਾ ਤੋਂ ਕਾਬੂ ਕੀਤੀ ਸੀ। ਜਿਸ ਤੋਂ ਬਾਅਦ ਦੋਸ਼ੀਆਂ ਨੂੰ ਦਿੱਲੀ ਦਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਪੁਲਸ ਵੱਲੋਂ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ 8 ਹੈਂਡ ਗਰਨੇਡ, ਡੇਟੋਨੇਟਰ ਅਤੇ ਇੱਕ ਏ.ਕੇ. ਸੀਰੀਜ਼ ਅਸਾਲਟ ਰਾਈਫਲ ਵੀ ਬਰਾਮਦ ਕੀਤੀ ਗਈ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Sidhu Moosewala Murder
  • Mansa Police
  • 3 sharp shooter
  • remand
  • ਸਿੱਧੂ ਮੂਸੇਵਾਲਾ ਕਤਲਕਾਂਡ
  • ਮਾਨਸਾ ਪੁਲਸ
  • 3 ਸ਼ਾਰਪ ਸ਼ੂਟਰ
  • ਰਿਮਾਂਡ

ਮੋਗਾ ’ਚ ਵਧਣ ਲੱਗਾ ਡਾਇਰੀਆ ਦਾ ਪ੍ਰਕੋਪ, ਬੀਮਾਰੀ ਨਾਲ ਇਕ ਦੀ ਮੌਤ

NEXT STORY

Stories You May Like

  • dismissed aig rajjit singh produced in mohali court 5 day police remand
    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • gulzar murder case
    ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
  • gulab sidhu
    ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • rajjit hundal  remand  punjab police
    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
  • kathgarh police arrest 3 for betting  case registered
    ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • indian hockey team creates history by winning gold medal
    ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ...
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
Trending
Ek Nazar
major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • massive fire breaks out in readymade clothing showroom
      ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
    • nihang singh clash
      ਨਿਹੰਗ ਬਾਣੇ 'ਚ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਿਉਂਦਾ ਸਾੜਣ ਦੀ ਕੋਸ਼ਿਸ਼! ਬਚਾਉਣ...
    • moga farmer news
      ਮੋਗਾ ਦੇ ਕਿਸਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਕੈਨੇਡਾ ਰਹਿੰਦੇ...
    • bjp new appointments
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ...
    • six armed individuals arrested while lying in wait to commit a robbery
      ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਹਥਿਆਰਾਂ ਸਮੇਤ 6 ਵਿਅਕਤੀ...
    • murder in sahnewal
      ਸਾਹਨੇਵਾਲ 'ਚ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ
    • central jail  undertrial prisoner  mobile phone
      ਕੇਂਦਰੀ ਜੇਲ੍ਹ ’ਚ 2 ਹਵਾਲਾਤੀਆਂ ਕੋਲੋਂ ਮੋਬਾਈਲ-ਸਿਮ ਤੇ ਇਕ ਕੋਲੋਂ ਨਸ਼ੀਲਾ ਪਦਾਰਥ...
    • latest on rain in punjab
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
    • raja warring sachin pilot punjab congress
      ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
    • driver  tipper  video
      ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +