Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:53:25 PM

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • 3 ਸਾਲਾ ਮਾਸੂਮ ਦਾ ਹੋਇਆ ਸਸਕਾਰ, ਸਿਵਿਆਂ 'ਚ ਬਲਦੀ ਪੁੱਤ ਦੀ ਲਾਸ਼ ਨੇ ਚੀਰਿਆ ਮਾਂ ਦਾ ਕਾਲ਼ਜਾ, ਹਰ ਅੱਖ ਹੋਈ ਨਮ

PUNJAB News Punjabi(ਪੰਜਾਬ)

3 ਸਾਲਾ ਮਾਸੂਮ ਦਾ ਹੋਇਆ ਸਸਕਾਰ, ਸਿਵਿਆਂ 'ਚ ਬਲਦੀ ਪੁੱਤ ਦੀ ਲਾਸ਼ ਨੇ ਚੀਰਿਆ ਮਾਂ ਦਾ ਕਾਲ਼ਜਾ, ਹਰ ਅੱਖ ਹੋਈ ਨਮ

  • Updated: 16 Aug, 2023 09:07 PM
Tarn Taran
3 year old child was cremated in tarntaran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਬੀਤੇ ਐਤਵਾਰ ਦੇਰ ਸ਼ਾਮ ਇਕ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਡਰਾਮਾ ਪਿਤਾ ਨੇ ਰਚਿਆ ਸੀ, ਜਦਕਿ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਰੱਸੇ ਨਾਲ ਗਲ਼ਾ ਘੁੱਟ ਕੇ ਮੌਤ ਦੇ ਘਾਟ ਉਤਾਰ ਕੇ ਵਗਦੇ ਸੂਏ 'ਚ ਸੁੱਟ ਦਿੱਤਾ ਗਿਆ ਸੀ, ਜਿਸ ਦੀ ਲਾਸ਼ ਮੰਗਲਵਾਰ ਸਵੇਰੇ ਪੁਲਸ ਵੱਲੋਂ ਬਰਾਮਦ ਕਰਨ ਉਪਰੰਤ ਬੁੱਧਵਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਸ ਨੂੰ ਮੁੱਖ ਅਗਨੀ ਉਸ ਦੇ ਤਾਏ ਨੇ ਦਿੱਤੀ।

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਬੀਤੇ ਕੱਲ੍ਹ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਣੇ ਮੋਟਰਸਾਈਕਲ 'ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ’ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਸਮੇਤ ਮੋਬਾਇਲ ਫ਼ੋਨ ਅਤੇ 300 ਰੁਪਏ ਦੀ ਨਕਦੀ ਖੋਹ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦਿਆਂ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਸਤਲੁਜ ਨੇੜੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸ੍ਰੀ ਅਨੰਦਪੁਰ ਸਾਹਿਬ ਨਾਲੋਂ ਟੁੱਟਾ ਸੰਪਰਕ, ਲੋਕ ਹੋਏ ਘਰੋਂ ਬੇਘਰ

ਪੁਲਸ ਵੱਲੋਂ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਜਾਂਚ 'ਚ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਪਿਤਾ ਪੁਲਸ ਨੂੰ ਜਾਣਕਾਰੀ ਦੇਣ ਵਿੱਚ ਝੂਠ ਬੋਲ ਰਿਹਾ ਹੈ। ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਵੱਲੋਂ ਹੀ ਉਸ ਨੂੰ ਮੌਤ ਦੇ ਘਾਟ ਉਤਾਰਦਿਆਂ ਨਜ਼ਦੀਕ ਪਿੰਡ ਜਾਮਾਰਾਏ ਵਿਖੇ ਸੂਏ ’ਚ ਸੁੱਟ ਦਿੱਤਾ ਗਿਆ।

PunjabKesari

ਪੁਲਸ ਵੱਲੋਂ ਘਟਨਾ ਵਾਲੀ ਜਗ੍ਹਾ 'ਤੇ ਮੁਲਜ਼ਮ ਪਿਤਾ ਦੀ ਨਿਸ਼ਾਨਦੇਹੀ 'ਤੇ ਮੋਬਾਇਲ ਬਰਾਮਦ ਕਰ ਲਿਆ ਗਿਆ ਸੀ, ਜਦਕਿ ਬੱਚੇ ਦੀ ਲਾਸ਼ ਨੂੰ ਮੰਗਲਵਾਰ ਸਵੇਰੇ ਪਿੰਡ ਫੈਲੋਕੇ ਵਿਖੇ ਸੂਏ 'ਚੋਂ ਬਰਾਮਦ ਕਰ ਲਿਆ ਗਿਆ, ਗਲ਼ੇ 'ਚ ਰੱਸੀ ਵੀ ਨਜ਼ਰ ਆ ਰਹੀ ਸੀ। ਇਸ ਸਬੰਧੀ ਮੁਲਜ਼ਮ ਪਿਤਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਬੁੱਧਵਾਰ ਮ੍ਰਿਤਕ ਬੱਚੇ ਗੁਰਸੇਵਕ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਖੇ ਕਰ ਦਿੱਤਾ ਗਿਆ। ਇਸ ਦੌਰਾਨ ਮੁੱਖ ਅਗਨੀ ਮ੍ਰਿਤਕ ਦੇ ਤਾਏ ਸੁਖਚੈਨ ਸਿੰਘ ਨੇ ਦਿੱਤੀ। ਸਿਵਿਆਂ 'ਚ ਬਲਦੀ ਪੁੱਤ ਦੀ ਲਾਸ਼ ਦੇਖ ਮਾਂ ਦਾ ਕਾਲਜਾ ਚੀਰਿਆ ਗਿਆ ਤੇ ਹਰ ਅੱਖ ਨਮ ਨਜ਼ਰ ਆਈ। ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਪਿੰਡ ਵਾਸੀ ਮ੍ਰਿਤਕ ਦੇ ਪਿਤਾ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ : ਬਟਾਲਾ 'ਚ ਹੋਏ ਟ੍ਰਿਪਲ ਮਰਡਰ ਦੀ ਸੁਲਝੀ ਗੁੱਥੀ, ਹਥਿਆਰਾਂ ਸਣੇ 3 ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਮੁਲਜ਼ਮ ਅੰਗਰੇਜ਼ ਸਿੰਘ ਦੇ ਘਰ 12 ਸਾਲਾ ਗੁਰਜੀਤ ਕੌਰ ਨਾਂ ਦੀ ਬੇਟੀ ਵੀ ਹੈ ਅਤੇ ਕਰੀਬ 9 ਸਾਲ ਬਾਅਦ ਗੁਰਸੇਵਕ ਸਿੰਘ ਨੇ ਉਸ ਦੇ ਘਰ ਜਨਮ ਲਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਂ ਵਰਿੰਦਰ ਕੌਰ ਅਤੇ ਭੈਣ ਗੁਰਜੀਤ ਕੌਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪਿਤਾ ਅੰਗਰੇਜ਼ ਸਿੰਘ ਵੱਲੋਂ ਬੇਟੇ ਗੁਰਸੇਵਕ ਸਿੰਘ ਦਾ ਰੱਸੀ ਨਾਲ ਗਲ਼ਾ ਘੁੱਟ ਕੇ ਕਤਲ ਕਰਨ ਉਪਰੰਤ ਲਾਸ਼ ਨੂੰ ਸੂਏ 'ਚ ਸੁੱਟ ਦਿੱਤਾ ਗਿਆ ਸੀ। ਕਤਲ ਦੇ ਪਿੱਛੇ ਕੀ ਕਾਰਨ ਸਨ, ਸਬੰਧੀ ਮੁਲਜ਼ਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋਣ ਕਾਰਨ ਜ਼ਿਆਦਾ ਜਾਣਕਾਰੀ ਨਹੀਂ ਦੇ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਵਿੱਚ ਸਭ ਸਪੱਸ਼ਟ ਹੋ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • TarnTaran
  • 3 Year Old Child
  • Murder
  • Cremation
  • Mother
  • Father
  • Murderer
  • ਤਰਨਤਾਰਨ
  • 3 ਸਾਲਾ ਬੱਚਾ
  • ਕਤਲ
  • ਸਸਕਾਰ
  • ਮਾਂ
  • ਪਿਤਾ
  • ਕਾਤਲ

ਸਤਲੁਜ ਨੇੜੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸ੍ਰੀ ਅਨੰਦਪੁਰ ਸਾਹਿਬ ਨਾਲੋਂ ਟੁੱਟਾ ਸੰਪਰਕ, ਲੋਕ ਹੋਏ ਘਰੋਂ ਬੇਘਰ

NEXT STORY

Stories You May Like

  • sensation in sitapur
    ਸੀਤਾਪੁਰ 'ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ ਬੇਰਹਿਮੀ ਨਾਲ ਕਤਲ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • rape case
    8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ ਸ਼ਿਕਾਰ
  • speeding in sultanpur lodhi
    ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ ਦਰੜਿਆ, ਮਾਸੂਮ ਬੱਚੀ ਦੀ ਮੌਤ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • 6 year old innocent dies after drowning in a drain
    ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +