Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:39:43 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PU ਵਿਦਿਆਰਥੀ ਯੂਨੀਅਨ ਚੋਣਾਂ ਤੋਂ ਪਹਿਲਾਂ 30 ਵਿਦਿਆਰਥੀਆਂ ਨੂੰ ਸੰਮਨ

PUNJAB News Punjabi(ਪੰਜਾਬ)

PU ਵਿਦਿਆਰਥੀ ਯੂਨੀਅਨ ਚੋਣਾਂ ਤੋਂ ਪਹਿਲਾਂ 30 ਵਿਦਿਆਰਥੀਆਂ ਨੂੰ ਸੰਮਨ

  • Edited By Babita,
  • Updated: 28 Aug, 2026 12:59 PM
Chandigarh
30 students summoned ahead of pu student union elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਯੂਨੀਅਨ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਚੰਡੀਗੜ੍ਹ ਪੁਲਸ ਨੇ ਹੁੱਲੜਬਾਜ਼ੀ ਕਰਨ ਵਾਲੇ ਤੇ ਸ਼ਰਾਰਤੀ ਵਿਦਿਆਰਥੀਆਂ ’ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਸੈਕਟਰ-11 ਥਾਣਾ ਪੁਲਸ ਨੇ ਚੋਣਾਂ ਦੌਰਾਨ ਮਾਹੌਲ ਖ਼ਰਾਬ ਕਰਨ ਵਾਲੇ ਵੱਖ-ਵੱਖ ਵਿਦਿਆਰਥੀ ਯੂਨੀਅਨਾਂ ਨਾਲ ਜੁੜੇ 30 ਵਿਦਿਆਰਥੀਆਂ ਦੀ ਸੂਚੀ ਤਿਆਰ ਕਰਕੇ ਐੱਸ.ਡੀ.ਐੱਮ. ਸੈਂਟਰਲ ਨੂੰ ਭੇਜੀ ਹੈ। ਐੱਸ. ਡੀ. ਐੱਮ. ਸੈਂਟਰਲ ਨੇ ਸਾਰੇ 30 ਵਿਦਿਆਰਥੀਆਂ ਨੂੰ ਸੰਮਨ ਜਾਰੀ ਕਰਕੇ ਅਦਾਲਤ ’ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਨ੍ਹਾਂ ਵਿਦਿਆਰਥੀਆਂ ਨੂੰ ਐੱਸ. ਡੀ. ਐੱਮ. ਦਫ਼ਤਰ ’ਚ ਪੇਸ਼ ਹੋ ਕੇ ਸ਼ਿਊਰਿਟੀ ਦੇਣੀ ਪਵੇਗੀ।
ਪੁਲਸ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਸੈਕਟਰ-11 ਥਾਣਾ ਪੁਲਸ ਨੇ ਕੁੱਟਮਾਰ ਅਤੇ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ ਤਿਆਰ ਕੀਤੀ ਹੈ। ਪੁਲਸ ਨੇ 30 ਵਿਦਿਆਰਥੀਆਂ ਖ਼ਿਲਾਫ਼ ਪ੍ਰਿਵੈਂਟਿਵ ਐਕਟ ਤਹਿਤ ਕਾਰਵਾਈ ਕਰਦਿਆਂ ਸੂਚੀ ਐੱਸ.ਡੀ.ਐੱਮ. ਦਫ਼ਤਰ ਭੇਜੀ ਹੈ। ਹੁਣ ਸਾਰੇ ਵਿਦਿਆਰਥੀਆਂ ਨੂੰ ਐੱਸ.ਡੀ.ਐੱਮ. ਦੇ ਸਾਹਮਣੇ ਪੇਸ਼ ਹੋ ਕੇ ਇਹ ਸ਼ਿਊਰਿਟੀ ਦੇਣੀ ਹੋਵੇਗੀ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁੱਟਮਾਰ, ਹੰਗਾਮੇ ਜਾਂ ਕਾਨੂੰਨ-ਵਿਵਸਥਾ ਖ਼ਰਾਬ ਕਰਨ ਵਾਲੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਣਗੇ। ਪੁਲਸ ਅਨੁਸਾਰ ਸ਼ਿਊਰਿਟੀ ਦੇਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਚੋਣਾਂ ਦੌਰਾਨ ਹੰਗਾਮਾ ਜਾਂ ਕੁੱਟਮਾਰ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪੀ.ਯੂ. ਕੈਂਪਸ ਵਿਚ 150 ਪੁਲਸ ਜਵਾਨ ਤਾਇਨਾਤ
ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਸੁਰੱਖਿਆ ਪ੍ਰਬੰਧਾਂ ਲਈ ਕਰੀਬ 150 ਪੁਲਸ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀ. ਆਰ. ਪੀ. ਐੱਫ. ਦੇ ਜਵਾਨ ਵੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਕੈਂਪਸ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 31 ਅਗਸਤ ਨੂੰ ਹੋਣੀਆਂ ਹਨ। ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਲਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

  • Panjab University
  • Elections
  • Students
  • Summons
  • ਪੰਜਾਬ ਯੂਨੀਵਰਸਿਟੀ
  • ਚੋਣਾਂ
  • ਵਿਦਿਆਰਥੀ
  • ਸੰਮਨ

ਰੱਖੜੀ ਤੋਂ ਪਹਿਲਾਂ ਭੈਣ ਲਈ ਭਰਾ ਦਾ ਸਭ ਤੋਂ ਵੱਡਾ ਤੋਹਫ਼ਾ, ਗੁਰਦਾ ਦਾਨ ਕਰ ਕੇ ਬਚਾਈ ਜਾਨ

NEXT STORY

Stories You May Like

  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • farmers meeting
    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +