Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:04:50 PM

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • punjab businessman father

    ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 30 ਸਾਲਾ ਵਿਅਕਤੀ ਨੇ ਡੇਢ ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੁਲਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

30 ਸਾਲਾ ਵਿਅਕਤੀ ਨੇ ਡੇਢ ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Harpreet Singh,
  • Updated: 10 Aug, 2024 02:47 AM
Hoshiarpur
30 year old man raped a baby girl
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ) : ਥਾਣਾ ਮਾਹਿਲਪੁਰ ਪੁਲਸ ਨੇ ਡੇਢ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੀੜਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 30 ਸਾਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ।

ਪੀੜਤ ਬੱਚੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਨੇਪਾਲ ਦਾ ਰਹਿਣ ਵਾਲਾ ਹੈ ਅਤੇ ਪੋਲਟਰੀ ਫਾਰਮ ਵਿਖੇ ਆਪਣੀ ਘਰਵਾਲੀ ਨਾਲ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦੀ ਡੇਢ ਸਾਲ ਦੀ ਬੱਚੀ ਹੈ, ਜਿਸ ਨੂੰ ਪੋਲਟਰੀ ਫਾਰਮ 'ਤੇ ਪਿਛਲੇ 18 ਦਿਨਾਂ ਤੋਂ ਕੰਮ ਕਰ ਰਿਹਾ ਬਜਿੰਦਰ ਕੁਮਾਰ ਉਰਫ ਆਲੂ ਪੁੱਤਰ ਰਾਮ ਸ਼ੰਕਰ ਵਾਸੀ ਧਰਕਣ ਥਾਣਾ ਬਦੂਣਾ ਜ਼ਿਲ੍ਹਾ ਓਰਿਆ ਉੱਤਰ ਪ੍ਰਦੇਸ਼ ਅਕਸਰ ਖਿਡਾਉਣ ਵਾਸਤੇ ਲੈ ਜਾਂਦਾ ਸੀ। 

ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ

ਉਸ ਨੇ ਦੱਸਿਆ ਕਿ ਵੀਰਵਾਰ ਨੂੰ ਕਰੀਬ ਸਾਢੇ ਚਾਰ ਵਜੇ ਉਸ ਦੀ ਦੀ ਬੱਚੀ ਦੀ ਚੀਖ ਸੁਣਕੇ ਉਹ ਤੇ ਉਸ ਦੀ ਪਤਨੀ ਬਾਹਰ ਆ ਗਏ। ਬਾਹਰ ਆ ਕੇ ਉਨ੍ਹਾਂ ਨੇ ਦੇਖਿਆ ਕਿ ਬਜਿੰਦਰ ਡੀਪੀ ਕਮਰੇ 'ਚੋਂ ਨਿਕਲ ਰਿਹਾ ਸੀ ਤੇ ਘਬਰਾ ਕੇ ਉੱਥੋਂ ਚਲਾ ਗਿਆ। ਉਨ੍ਹਾਂ ਦੱਸਿਆ ਕਿ ਕਮਰੇ ਵਿੱਚ ਉਸ ਦੀ ਬੱਚੀ ਖੂਨ ਨਾਲ ਲੱਥਪੱਥ ਪਈ ਸੀ। 

ਪੀੜਤ ਬੱਚੀ ਦੇ ਪਿਤਾ ਨੇ ਪੁਲਸ ਨੂੰ ਕਿਹਾ ਕਿ ਉਕਤ ਵਿਅਕਤੀ ਨੇ ਡੇਢ ਸਾਲ ਦੀ ਬੱਚੀ ਨਾਲ ਗ਼ਲਤ ਕੰਮ ਕੀਤਾ ਹੈ ਇਸ ਲਈ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤ ਬੱਚੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਮਾਹਿਲਪੁਰ ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ਼ ਭਾਰਤੀ ਨਿਆ ਸੰਹਿਤਾ 2023 ਦੀ ਧਾਰਾ 65(2) ਅਤੇ ਪ੍ਰੋਟੈਕਸ਼ਨ ਚਾਲੀਡ ਸੈਕਸੁਅਲ ਐਕਟ ਧਾਰਾ 6 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਐੱਸ.ਐੱਚ.ਓ. ਰਮਨ ਕੁਮਾਰ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੀੜਤ ਬੱਚੀ ਦਾ ਡਾਕਟਰੀ ਜਾਂਚ ਕਰਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Baby
  • Rape
  • Man
  • Arrested
  • Police

ਯੂਨੀਵਰਸਿਟੀ ਹੋਸਟਲ ਦੇ ਮੈੱਸ 'ਚੋਂ ਨਿਲਕਿਆ ਕੀੜਾ, ਵਿਦਿਆਰਥੀਆਂ ਨੇ ਘੇਰਿਆ ਡੀਨ ਦਫ਼ਤਰ

NEXT STORY

Stories You May Like

  • police arrested a person with heroin
    ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • pune  65 year  old man  arrested
    ਪੁਣੇ 'ਚ ਜ਼ਬਰ-ਜਿਨਾਹ ਅਤੇ ਕਤਲ ਕਰਨ ਦੇ ਦੋਸ਼ 'ਚ 65 ਸਾਲਾ ਵਿਅਕਤੀ ਗ੍ਰਿਫ਼ਤਾਰ
  • unique wedding 66 year man 35 year woman
    ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • school closed april 30
    30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • one person arrested with narcotics
    ਦਸੂਹਾ ਪੁਲਸ ਨੇ ਇਕ ਨਸ਼ੇੜੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕੀਤਾ ਗ੍ਰਿਫ਼ਤਾਰ
  • police arrest 4 people for drug use
    ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • punjab school education board releases dates for 10th 12th results
      ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ...
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +