Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    2:03:03 PM

  • action taken against employees order issued

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ...

  • hamas military chief mohammed oday killed

    ਵੱਡੀ ਖ਼ਬਰ : ਪਰਿਵਾਰ ਸਣੇ ਮਾਰਿਆ ਗਿਆ ਹਮਾਸ ਮਿਲਟਰੀ...

  • former shooter and olympian raja randhir singh passes away

    ਸਾਬਕਾ ਸ਼ੂਟਰ ਤੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ...

  • air india announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜ਼ਰੂਰੀ ਖ਼ਬਰ : ਪੰਜਾਬ 'ਚ 300 ਯੂਨਿਟ 'ਮੁਫ਼ਤ ਬਿਜਲੀ' ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਜ਼ਰੂਰੀ ਖ਼ਬਰ : ਪੰਜਾਬ 'ਚ 300 ਯੂਨਿਟ 'ਮੁਫ਼ਤ ਬਿਜਲੀ' ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

  • Edited By Babita,
  • Updated: 12 Jul, 2022 12:32 PM
Chandigarh
300 unit free electricity new orders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ 6 ਜੁਲਾਈ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫ਼ਤ ਬਿਜਲੀ ਬਾਰੇ ਲਏ ਗਏ ਫ਼ੈਸਲੇ ਸਬੰਧੀ ਬਿਜਲੀ ਵਿਭਾਗ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ 'ਚ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਸਿਰਫ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਨ ਵਾਲੇ ਐੱਸ. ਸੀ., ਬੀ. ਪੀ. ਐੱਲ. ਅਤੇ ਬੀ. ਸੀ. ਘਰੇਲੂ ਖ਼ਪਤਕਾਰਾਂ ਲਈ 1 ਕਿੱਲੋਵਾਟ ਤੱਕ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ।

ਇਹ ਵੀ ਪੜ੍ਹੋ : ਨਾਬਾਲਗ ਧੀ ਨੂੰ ਢਿੱਡ ਦਰਦ ਦੀ ਦਵਾਈ ਦਿਵਾਉਣ ਗਏ ਪਰਿਵਾਰ ਦੇ ਉੱਡੇ ਹੋਸ਼, ਨਿਕਲੀ 4 ਮਹੀਨਿਆਂ ਦੀ ਗਰਭਵਤੀ

ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ/ਪੋਤੀਆਂ ਤੱਕ) ਘਰੇਲੂ ਖ਼ਪਤਕਾਰਾਂ ਲਈ 1 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਦੀ ਸ਼ਰਤ ਵੀ ਹਟਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ। ਦੱਸਣਯੋਗ ਹੈ ਕਿ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਆਂ ਕੋਲ ਲਾਕਡਾਊਨ ਦੌਰਾਨ 'ਜ਼ਬਤ ਵਾਹਨ' ਛੁਡਵਾਉਣ ਦਾ ਆਖ਼ਰੀ ਮੌਕਾ, ਜਲਦ ਕਰੋ ਇਹ ਕੰਮ

ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਸੀ ਕਿ ਜੁਲਾਈ ਤੋਂ ਪੰਜਾਬ ਦੇ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ 300 ਯੂਨਿਟ ਹਰ ਮਹੀਨੇ ਦੀ ਬਜਾਏ 2 ਮਹੀਨੇ ਦੇ ਬਿਜਲੀ ਬਿੱਲ 'ਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵੀ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਦੀ ਇਸ ਸੁਆਣੀ ਦੇ ਖੁੱਲ੍ਹ ਗਏ ਭਾਗ, ਅਚਾਨਕ ਕਿਸਮਤ ਨੇ ਮਾਰੀ ਪਲਟੀ ਤਾਂ ਬਣ ਗਈ 'ਕਰੋੜਪਤੀ'

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Government
  • Free Electricity
  • 300 Units
  • New Orders
  • ਪੰਜਾਬ ਸਰਕਾਰ
  • ਮੁਫ਼ਤ ਬਿਜਲੀ
  • 300 ਯੂਨਿਟ
  • ਨਵੇਂ ਹੁਕਮ

ਵਾਤਾਵਰਣ ਮੰਤਰੀ ਮੀਤ ਹੇਅਰ ਤੇ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਦਾ ਦੌਰਾ, ਲਿਆ ਜਾਇਜ਼ਾ (ਤਸਵੀਰਾਂ)

NEXT STORY

Stories You May Like

  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • action taken against employees  order issued
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab girl arrested
      ਪੰਜਾਬ: ਸਹੇਲੀ ਬਣ ਘਰ ਆ ਵੜਦੀ ਕੁੜੀ ਤੇ ਫਿਰ ਖੇਡਦੀ ਗੰਦਾ ਖੇਡ! ਪੁਲਸ ਜਾਂਚ 'ਚ...
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • big incident in punjab  rape of girl
      ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ...
    • kharar sewa kendra employees to go on indefinite strike
      ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
    • kapurthala municipal corporation and sultanpur lodhi municipal council elections
      ਕਪੂਰਥਲਾ ’ਚ 61.5 ਫ਼ੀਸਦੀ ਤੇ ਸੁਲਤਾਨਪੁਰ ਲੋਧੀ ’ਚ 68.84 ਫ਼ੀਸਦੀ ਹੋਈ ਵੋਟਿੰਗ
    • ed action
      ਜ਼ੀਰਕਪੁਰ 'ਚ ਈ. ਡੀ. ਦੀ ਕਾਰਵਾਈ ਨਾਲ ਰੀਅਲ ਅਸਟੇਟ ਖੇਤਰ 'ਚ ਹਲਚਲ
    • municipal councils elections of jalandhar completed peacefully
      ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
    • elections were held peacefully in maur mandi
      ਮੌੜ ਮੰਡੀ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, 75.28 ਫੀਸਦੀ ਵੋਟਿੰਗ
    • punjab is hot like a tandoor curfew like conditions
      ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ ਚਿਤਾਵਨੀ, ਸੂਬੇ 'ਚ ਕਰਫ਼ਿਊ...
    • man beaten up after entering shop
      ਦੁਕਾਨ ਦੇ ਅੰਦਰ ਵੜ ਕੇ ਵਿਅਕਤੀ ਦੀ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +