Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    11:56:24 AM

  • food in dhabas and restaurants has become expensive

    ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ,...

  • pargat singh slams aap

    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ...

  • air canada express flight collision

    ਯਾਤਰੀਆਂ ਨਾਲ ਭਰਿਆ ਜਹਾਜ਼ ਹੋ ਗਿਆ ਹਾਦਸੇ ਦਾ ਸ਼ਿਕਾਰ...

  • punjab police sho complaint

    ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

PUNJAB News Punjabi(ਪੰਜਾਬ)

ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

  • Updated: 09 Aug, 2022 04:54 PM
Chandigarh
32 crore rupees nfrastructure for cancerdrug addiction treatment  harpal cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ ਡੀ-ਅਡਿਕਸ਼ਨ ਟਰੀਟਮੈਂਟ ਇਨਫ੍ਰਾਸਟਰੱਕਚਰ’ ਯੋਜਨਾ ਤਹਿਤ 32 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਹੁਣ ਤੱਕ 48.75 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ, ਜਿਸ ’ਚ ਅੱਜ ਜਾਰੀ ਕੀਤੀ ਗਈ 32 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਨੂੰ ਲੈ ਕੇ ਕੇਂਦਰ ’ਤੇ ਵਿੰਨ੍ਹੇ ਨਿਸ਼ਾਨੇ, ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ

ਸੂਬੇ ’ਚ ਕੈਂਸਰ ਦੇ ਇਲਾਜ ’ਚ ਸੁਧਾਰ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਉਪਰੋਕਤ ਫੰਡਾਂ ਤੋਂ ਇਲਾਵਾ ਸਟੇਟ ਕੈਂਸਰ ਇੰਸਟੀਚਿਊਟ, ਅੰਮ੍ਰਿਤਸਰ ਨੂੰ 4.50 ਕਰੋੜ ਰੁਪਏ ਅਤੇ ਟਰਸ਼ਰੀ ਕੈਂਸਰ ਕੇਅਰ ਸੈਂਟਰ, ਫਾਜ਼ਿਲਕਾ ਨੂੰ 2.02 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਜੂਨੀਅਰ ਰੈਜ਼ੀਡੈਂਟ, ਸੀਨੀਅਰ ਰੈਜ਼ੀਡੈਂਟ ਅਤੇ ਟਿਊਟਰ ਡਾਕਟਰਾਂ ਦੇ ਸੋਧੇ ਹੋਏ ਮਾਣਭੱਤੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਿਊਟਰ (ਨਾਨ-ਪੀ.ਸੀ.ਐੱਮ.ਐੱਸ.) ਅਤੇ ਸੀਨੀਅਰ ਰੈਜ਼ੀਡੈਂਟ ਲਈ ਸ਼ੁਰੂਆਤੀ ਮਾਣਭੱਤਾ 65,100 ਰੁਪਏ ਤੋਂ ਵਧਾ ਕੇ 81,562 ਰੁਪਏ ਅਤੇ ਰੈਜ਼ੀਡੈਂਟ (ਨਾਨ ਪੀ.ਸੀ.ਐੱਮ.ਐੱਸ.) ਲਈ ਮਾਣਭੱਤਾ 52,080 ਰੁਪਏ ਤੋਂ ਵਧਾ ਕੇ 67, 958 ਰੁਪਏ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪਣੇ ਬਿਆਨ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਿਹਤ ਸਹੂਲਤਾਂ ’ਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਣ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਹੈ।

ਇਹ ਖ਼ਬਰ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

  • Cancer and de-addiction treatment
  • infrastructure
  • Rs 32 crore
  • Harpal Cheema
  • ਕੈਂਸਰ ਤੇ ਨਸ਼ਾ ਛੁਡਾਊ ਇਲਾਜ
  • ਬੁਨਿਆਦੀ ਢਾਂਚਾ
  • 32 ਕਰੋੜ ਰੁਪਏ
  • ਹਰਪਾਲ ਚੀਮਾ

ਨਾਭਾ ’ਚ ਲੰਪੀ ਸਕਿਨ ਬੀਮਾਰੀ ਨਾਲ ਤਿੰਨ ਹੋਰ ਪਸ਼ੂਧਨ ਦੀ ਮੌਤ

NEXT STORY

Stories You May Like

  • congress workers burn effigy of finance minister harpal cheema in hajipur
    ਹਾਜੀਪੁਰ ’ਚ ਕਾਂਗਰਸੀ ਵਰਕਰਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ
  • 32 countries took a historic decision now crude oil prices will fall
    32 ਦੇਸ਼ਾਂ ਨੇ ਲਿਆ ਇਤਿਹਾਸਕ ਫੈਸਲਾ, ਹੁਣ ਕੱਚੇ ਤੇਲ ਦੀਆਂ ਕੀਮਤਾਂ 'ਚ ਆਵੇਗੀ ਗਿਰਾਵਟ
  • sukhpal khaira statement
    ਮਹਿਲਾਵਾਂ ਅੱਗੇ ਵਰਤੇ ਇਤਰਾਜ਼ਯੋਗ ਸ਼ਬਦਾਂ ਲਈ ਮੁਆਫ਼ੀ ਮੰਗਣ ਹਰਪਾਲ ਚੀਮਾ: ਸੁਖਪਾਲ ਖਹਿਰਾ
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼
  • heated debate between sukhpal khaira and harpal cheema in the vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ, ਸਦਨ 'ਚ ਭਖਿਆ ਮਾਹੌਲ
  • rbi  s big step for banking   rs 50 000 crore cash added
    ਬੈਂਕਿੰਗ ਸਿਸਟਮ ਲਈ RBI ਦਾ ਵੱਡਾ ਕਦਮ: 50,000 ਕਰੋੜ ਰੁਪਏ ਦੀ ਨਕਦੀ ਕੀਤੀ ਸ਼ਾਮਲ
  • drug smugglers  police  youth  attack
    ਨਸ਼ਾ ਤਸਕਰਾਂ ਦੀ ਗੁੰਡਾਗਰਦੀ: ਪੁਲਸ ਦੀ ਮੁਖ਼ਬਰੀ ਦੇ ਸ਼ੱਕ 'ਚ ਨੌਜਵਾਨ 'ਤੇ ਕੀਤਾ ਕਾਤਲਾਨਾ ਹਮਲਾ
  • new excise policy 2026 27  32 out of 44 liquor vends in ludhiana renewed
    ਨਵੀਂ ਐਕਸਾਈਜ਼ ਪਾਲਿਸੀ 2026-27: ਲੁਧਿਆਣਾ ਦੇ 44 ’ਚੋਂ 32 ਸ਼ਰਾਬ ਦੇ ਠੇਕੇ ਰੀਨਿਊ, ਲਾਇਸੈਂਸ ਫੀਸ 'ਚ ਵਾਧਾ
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • important news for liquor vendors
      ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
    • impact of middle east war
      ਮਿਡਲ ਈਸਟ ਜੰਗ ਦਾ ਅਸਰ: ਸਿਲੰਡਰਾਂ ਦੀ ਕਮੀ ਨੇ ਵਧਾਈਆਂ ਬੇਕਰੀ ਉਤਪਾਦਕਾਂ ਦੀਆਂ...
    • negligence of colonizers and plot owners
      ਕੋਲੋਨਾਈਜ਼ਰ ਤੇ ਪਲਾਟ ਮਾਲਕਾਂ ਦੀ ਲਾਪਰਵਾਹੀ: ਬੀ-ਬਲਾਕ 'ਚ ਵਧਿਆ ਖ਼ਤਰਾ, ਸੱਪ...
    • sacrilege incident comes to light in khanna
      ਖੰਨਾ 'ਚ ਬੇਅਦਬੀ ਦੀ ਘਟਨਾ ਆਈ ਸਾਹਮਣੇ, ਸੰਗਤਾਂ 'ਚ ਭਾਰੀ ਰੋਸ
    • kejriwal kunwar vijay pratap
      'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ'...
    • majithia lashes out at mann government
      'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ...
    • accident in factory
      ਫੈਕਟਰੀ 'ਚ ਹਾਦਸਾ: ਭੱਠੀ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਮਾਲਕ ਖ਼ਿਲਾਫ਼ ਕੇਸ...
    • poster campaign for pension
      ਸਾਬਕਾ MLA ਦੀ ਅਗਵਾਈ ਹੇਠ ₹48,000 ਪੈਨਸ਼ਨ ਲਈ ਪੋਸਟਰ ਮੁਹਿੰਮ ਤੇਜ਼, ਵਾਰਡ-86...
    • mp harsimrat kaur badal pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ
    • sdm being pressured in favour of aap candidates bajwa
      SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ ਰਿਹਾ ਦਬਾਅ : ਬਾਜਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +