Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    11:48:12 AM

  • congress suspension

    ਵੱਡੀ ਖ਼ਬਰ ; ਕਾਂਗਰਸ ਨੇ 200 ਤੋਂ ਵੱਧ ਪਾਰਟੀ...

  • 3 storey building  under construction  collapsed

    ਸੰਕਿਟਾਂ 'ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3...

  • paramjit singh sarna  president of the delhi unit of the shiromani akali dal

    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ...

  • election results  trump mood

    ਚੋਣ ਨਤੀਜਿਆਂ ਨੇ ਵਿਗਾੜਿਆ ਟਰੰਪ ਦਾ 'ਮੂਡ ', ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ, 47 ਮਰੀਜ਼ਾਂ ਨੂੰ ਮਿਲੀ ਛੁੱਟੀ

PUNJAB News Punjabi(ਪੰਜਾਬ)

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ, 47 ਮਰੀਜ਼ਾਂ ਨੂੰ ਮਿਲੀ ਛੁੱਟੀ

  • Edited By Anuradha,
  • Updated: 04 Sep, 2020 05:43 PM
Sri Muktsar Sahib
33 new case
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ ਫ਼ਿਰ ਕੋਰੋਨਾ ਦੇ 33 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਧੀਨ ਅੱਜ ਆਏ ਮਾਮਲਿਆਂ 'ਚੋਂ 9 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਮਲੋਟ, 12 ਕੇਸ ਗਿੱਦੜਬਾਹਾ, 1 ਕੇਸ ਪਿੰਡ ਫਤਿਹਪੁਰ ਮਨੀਆਂ, 1 ਕੇਸ ਪਿੰਡ ਧੂਲਕੋਟ, 1 ਕੇਸ ਪਿੰਡ ਮਲੋਟ, 1 ਕੇਸ ਪਿੰਡ ਮਧੀਰ, 1 ਕੇਸ ਪਿੰਡ ਲੁਹਾਰਾ ਅਤੇ 1 ਕੇਸ ਪਿੰਡ ਚਿੱਬੜਾਂਵਾਲੀ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 47 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਰਿਪੋਰਟ ਅਨੁਸਾਰ ਅੱਜ 763 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂÎਕਿ ਹੁਣ 1737 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ ਜ਼ਿਲ੍ਹੇ ਭਰ ਅੰਦਰੋਂ 652 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਜ਼ਿਲ੍ਹੇ ਅੰਦਰ ਹੁਣ ਕੋਰੋਨਾ ਦਾ ਅੰਕੜਾ 1137 ਹੋ ਗਿਆ ਹੈ, ਜਿਸ 'ਚੋਂ 748 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 378 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਹੁਣ ਤੱਕ 11 ਮੌਤਾਂ ਵੀ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਕੋਰੋਨਾ ਨੂੰ ਹਰਾਉਣ ਵਾਲੀ 58 ਸਾਲਾ ਹਰਭਜਨ ਕੌਰ ਨੇ ਲੋਕਾਂ ਨੂੰ ਸੈਂਪਲਿੰਗ ਕਰਾਉਣ ਦੀ ਕੀਤੀ ਅਪੀਲ

ਵੀਰਵਾਰ ਨੂੰ ਸਿਵਲ ਸਰਜਨ ਅਤੇ ਉਸਦੀ ਪਤਨੀ ਸਮੇਤ 52 ਜਣੇ ਨਿਕਲੇ ਕੋਰੋਨਾ ਪਾਜ਼ੇਟਿਵ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਪੂਰੀ ਤਰ੍ਹਾਂ ਹਾਵੀ ਹੁੰਦਾ ਜਾ ਰਿਹਾ ਹੈ। ਵੀਰਵਾਰ  ਨੂੰ ਜ਼ਿਲ੍ਹੇ ਅੰਦਰ ਕੋਰੋਨਾ ਦੇ ਇਕੱਠੇ 52 ਕੇਸ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਕਰਕੇ ਇਕ ਮੌਤ ਦੀ ਪੁਸ਼ਟੀ ਵੀ ਕੀਤੀ ਗਈ ਹੈ। ਸਿਹਤ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਏ ਕੋਰੋਨਾ ਮਾਮਲਿਆਂ 'ਚੋਂ 18 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਮਲੋਟ, 6 ਕੇਸ ਗਿੱਦੜਬਾਹਾ, 4 ਕੇਸ ਜ਼ਿਲਾ ਜੇਲ ਪਿੰਡ ਬੂੜਾ ਗੁੱਜਰ, 1 ਕੇਸ ਪਿੰਡ ਚਿੱਬੜਾਂਵਾਲੀ, 1 ਕੇਸ ਪਿੰਡ ਸੋਥਾ, 3 ਕੇਸ ਪਿੰਡ ਦੋਦਾ, 1 ਕੇਸ ਪਿੰਡ ਕਾਉਣੀ, 1 ਕੇਸ ਪਿੰਡ ਕਿੱਲਿਆਂਵਾਲੀ, 1 ਕੇਸ ਪਿੰਡ ਭਾਗੂ, 1 ਕੇਸ ਪਿੰਡ ਝੋਰੜ, 1 ਕੇਸ ਪਿੰਡ ਕੱਟਿਆਂਵਾਲੀ, 3 ਕੇਸ ਪਿੰਡ ਬਾਦਲ, 1 ਕੇਸ ਪਿੰਡ ਬਰੀਵਾਲਾ, 1 ਕੇਸ ਪਿੰਡ ਕੋਟਲੀ ਅਬਲੂ, 1 ਕੇਸ ਪਿੰਡ ਬੂੜਾ ਗੁੱਜਰ, 1 ਕੇਸ ਪਿੰਡ ਸੰਮੇਵਾਲੀ ਅਤੇ 1 ਕੇਸ ਪਿੰਡ ਗਿੱਦੜਬਾਹਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਕੋਰੋਨਾ ਨਾਲ ਮਲੋਟ ਤੋਂ ਇਕ ਪੀੜਤ ਵਿਅਕਤੀ ਦੀ ਮੌਤ ਵੀ ਹੋਈ ਹੈ। ਇਹ ਪੀੜਤ ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਸੀ, ਜਿਸਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ : ਰਾਜ ਮਿਸਤਰੀ ਨੇ ਮਕਾਨ ਮਾਲਕ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ  

ਸਿਵਲ ਸਰਜਨ ਅਤੇ ਉਨ੍ਹਾਂ ਦੀ ਪਤਨੀ ਘਰ ਅੰਦਰ ਹੀ ਹੋਏ ਹੋਮ ਕੁਆਰੰਟਾਈਨ
ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ, ਜਿਸ ਤੋਂ ਬਾਅਦ ਦੋਵੇਂ ਆਪਣੇ ਘਰ ਅੰਦਰ ਹੀ ਹੋਮ ਕੁਆਰੰਟਾਈਨ 'ਤੇ ਹੋ ਗਏ ਹਨ। ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦਾ ਗਿੱਦੜਬਾਹਾ ਵਿਖੇ ਸੈਂਪਲ ਲਿਆ ਗਿਆ ਸੀ, ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਹੁਣ ਪੂਰੇ ਦਫਤਰ ਨੂੰ ਸੈਨੇਟਾਈਜ਼ ਕਰਾਇਆ ਜਾਵੇਗਾ। ਸਿਵਲ ਸਰਜਨ ਅਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹੁਣ ਵਿਭਾਗ ਵੱਲੋਂ ਸੈਂਪਲਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਆਈ. ਪੀ. ਐੱਲ. 2020 ਤੋਂ ਪਹਿਲਾਂ ਧੋਨੀ ਦੀ ਟੀਮ ਨੂੰ ਵੱਡਾ ਝਟਕਾ, ਹਰਭਜਨ ਸਿੰਘ ਹੋਏ ਟੂਰਨਾਮੈਂਟ ਤੋਂ ਬਾਹਰ

  • shri mukatsar sahib
  • corona test
  • corona virus
  • sampling
  • ਸ੍ਰੀ ਮੁਕਤਸਰ ਸਾਹਿਬ
  • ਕੋਰੋਨਾ
  • ਮਰੀਜ਼ਾਂ

ਕੋਰੋਨਾ ਟੈਸਟ ਕਰਵਾ ਕੇ ਬੁਰੇ ਫਸੇ ਘੁਬਾਇਆ, ਹੋਇਆ ਵੱਡਾ ਖ਼ੁਲਾਸਾ

NEXT STORY

Stories You May Like

  • ak 47 cartridges recovered in an abandoned state
    ਲਾਵਾਰਿਸ ਹਾਲਤ ’ਚ ਪਏ AK-47 ਦੇ 82 ਕਾਰਤੂਸ ਬਰਾਮਦ
  • punjab police personnel opens fire with an ak 47
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਏਕੇ-47 ਨਾਲ ਚਲਾਈਆਂ ਗੋਲ਼ੀਆਂ ! ਇਲਾਕੇ 'ਚ ਫੈਲੀ ਦਹਿਸ਼ਤ
  • sarpanch  elections  influencer  33 votes  21 lakh followers
    21 ਲੱਖ ਫੋਲੋਅਰਜ਼ ਤੇ ਵੋਟਾਂ ਸਿਰਫ਼ 33, ਉਨ੍ਹਾਂ 'ਚੋਂ ਵੀ 11 ਘਰ ਦੀਆਂ ! ਇੰਝ ਸਰਪੰਚੀ ਹਾਰਿਆ ਇਨਫਲੂਐਂਸਰ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • muktsar sahib special trains
    ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਜਲਦ ਦੌੜਨਗੀਆਂ 2 ਨਵੀਆਂ ਰੇਲ ਗੱਡੀਆਂ
  • maharashtra government has reinstated the administrative board sri hazur sahib
    ਮਹਾਰਾਸ਼ਟਰ ਸਰਕਾਰ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸ੍ਰੀ ਹਜੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਕੀਤਾ ਬਹਾਲ
  • several akali leaders from sri muktsar sahib join the bjp
    ਸ੍ਰੀ ਮੁਕਤਸਰ ਸਾਹਿਬ ਤੋਂ ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
  • 49 member delegation of pakistani sikhs paid obeisance at sri harmandir sahib
    ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
  • paramjit singh sarna  president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • employees leave cancelled
      ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ...
    • diwali  amritsar  firecracker market
      ਦੀਵਾਲੀ ਤੋਂ 3 ਦਿਨ ਪਹਿਲਾਂ ਅੰਮ੍ਰਿਤਸਰ 'ਚ ਸਜੀ ਪਟਾਕਾ ਮਾਰਕੀਟ, ਹੋਵੇਗੀ ਗ੍ਰੀਨ...
    • ed raids on   aap   mlas   homes continue for the second day
      'ਆਪ' ਵਿਧਾਇਕਾਂ ਦੇ ਘਰ ਦੂਜੇ ਦਿਨ ਵੀ ED ਦੀ ਰੇਡ ਜਾਰੀ, ਦੋਹਾਂ ਘਰਾਂ ਨੂੰ ਕੀਤਾ...
    • jalandhar guru nanak nagar incident
      ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
    • female doctor from phagwara dies under suspicious circumstances in britain
      ਬ੍ਰਿਟੇਨ ’ਚ ਫਗਵਾੜਾ ਦੀ ਮਹਿਲਾ ਡਾਕਟਰ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ...
    • rpf takes action against those pulling the train alarm chain without reason
      ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
    • jalandhar police on alert ahead of festivals
      ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
    • punjab police conducted a search operation at bus stands
      ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
    • fear of a prisoner escaping is not  a ground for rejecting a parole application
      ਸਿਰਫ਼ ਕੈਦੀ ਦੇ ਭੱਜਣ ਦਾ ਡਰ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਨਹੀਂ : ਹਾਈ ਕੋਰਟ
    • parvinder singh chhota family compensation and government job
      ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +