Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    3:04:36 PM

  • padma shri sant niranjan das ji arrives in jalandhar welcomed by ravneet bittu

    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ...

  • punjabi in italy

    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ...

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ ਵੈੱਬਸਾਈਟ ਤੋਂ ਹੀ...

PUNJAB News Punjabi(ਪੰਜਾਬ)

35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ ਵੈੱਬਸਾਈਟ ਤੋਂ ਹੀ...

  • Edited By Babita,
  • Updated: 08 Apr, 2026 10:42 AM
Chandigarh
35 thousand students face new trouble
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਨਵੀਂ ਸਿੱਖਿਆ ਨੀਤੀ ਦੇ ਤਹਿਤ ਸਿਲੇਬਸ ’ਚ ਕੀਤੇ ਬਦਲਾਅ ਕਾਰਨ ਸ਼ਹਿਰ ਦੇ ਸਕੂਲਾਂ ’ਚ ਨਵੀਆਂ ਕਿਤਾਬਾਂ ਦੀ ਭਾਰੀ ਕਮੀ ਸਾਹਮਣੇ ਆਈ ਹੈ। ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਬਾਵਜੂਦ ਨੌਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਕਲਾਸਾਂ ਲਈ ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ਅਜੇ ਤੱਕ ਸਕੂਲਾਂ ’ਚ ਨਹੀਂ ਪਹੁੰਚੀਆਂ। ਹੈਰਾਨੀ ਦੀ ਗੱਲ ਇਹ ਹੈ ਕਿ ਸਿੱਖਿਆ ਵਿਭਾਗ ਵੱਲੋਂ ਕਿਤਾਬਾਂ ਲਈ ਪੌਣੇ ਚਾਰ ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ ਪਰ ਜ਼ਮੀਨੀ ਹਕੀਕਤ ’ਚ ਵਿਦਿਆਰਥੀ ਅਜੇ ਵੀ ਉਡੀਕ ਕਰ ਰਹੇ ਹਨ। ਸਭ ਤੋਂ ਵੱਧ ਪ੍ਰਭਾਵ ਸਰਕਾਰੀ ਸਕੂਲਾਂ ’ਚ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਇਸ ਸਾਲ ਤੋਂ ਚਾਰ ਜਮਾਤਾਂ (9ਵੀਂ ਤੋਂ 12ਵੀਂ) ਲਈ ਮੁਫ਼ਤ ਕਿਤਾਬਾਂ ਦੇਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਸੀ ਪਰ ਕਿਤਾਬਾਂ ਨਾ ਪਹੁੰਚਣ ਕਾਰਨ ਇਹ ਯੋਜਨਾ ਹੀ ਸੰਕਟ ਬਣ ਗਈ ਹੈ। ਸ਼ਹਿਰ ਦੇ 117 ਸਰਕਾਰੀ ਸਕੂਲਾਂ ’ਚ ਕਰੀਬ 35 ਹਜ਼ਾਰ ਵਿਦਿਆਰਥੀ ਪੜ੍ਹਾਈ ਲਈ ਪੂਰੀ ਤਰ੍ਹਾਂ ਕਿਤਾਬਾਂ ਤੋਂ ਵਾਂਝੇ ਹਨ।

ਪੀ. ਡੀ. ਐੱਫ. ਅਤੇ ਨੋਟਸ ਬਣੇ ਸਹਾਰਾ

ਕਿਤਾਬਾਂ ਦੀ ਘਾਟ ਕਾਰਨ ਅਧਿਆਪਕ ਹੁਣ ਆਨਲਾਈਨ ਰਸਤੇ ਅਪਣਾਉਣ ਲਈ ਮਜਬੂਰ ਹਨ। ਕਈ ਸਕੂਲਾਂ ’ਚ ਅਧਿਆਪਕ ਐੱਨ. ਸੀ. ਈ. ਆਰ. ਟੀ. ਦੀ ਵੈੱਬਸਾਈਟ ਤੋਂ ਪੀ. ਡੀ. ਐੱਫ. ਡਾਊਨਲੋਡ ਕਰਕੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ, ਜਦਕਿ ਕਈ ਥਾਵਾਂ ’ਤੇ ਅਧਿਆਪਕ ਆਪਣੇ ਨੋਟਸ ਤਿਆਰ ਕਰਕੇ ਪਾਠ ਕਰਵਾ ਰਹੇ ਹਨ। ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਹਿਲੇ ਚਾਰ ਪਾਠਾਂ ਦੀਆਂ ਫੋਟੋ ਕਾਪੀਆਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ।
ਇਹ ਵੀ ਪੜ੍ਹੋ : ਪੰਜਾਬੀ ਹੋ ਜਾਣ ਸਾਵਾਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਦੇਰੀ ਨਾਲ ਫ਼ੈਸਲਾ, ਛਪਾਈ ’ਚ ਵੀ ਹੋਈ ਦੇਰੀ

ਜਾਣਕਾਰੀ ਅਨੁਸਾਰ ਨਵੇਂ ਸਿਲੇਬਸ ’ਚ ਸਭ ਤੋਂ ਵੱਧ ਬਦਲਾਅ ਨੌਵੀਂ ਜਮਾਤ ’ਚ ਕੀਤਾ ਗਿਆ ਹੈ। ਇਹ ਫ਼ੈਸਲਾ ਦਸੰਬਰ-ਜਨਵਰੀ ’ਚ ਦੇਰੀ ਨਾਲ ਲਿਆ ਗਿਆ, ਜਿਸ ਕਾਰਨ ਕਿਤਾਬਾਂ ਦੀ ਛਪਾਈ ਵੀ ਸਮੇਂ ’ਤੇ ਨਹੀਂ ਹੋ ਸਕੀ। ਇਸ ਦਾ ਸਿੱਧਾ ਅਸਰ ਸਪਲਾਈ ’ਤੇ ਪਿਆ ਤੇ ਨਵਾਂ ਸੈਸ਼ਨ ਸ਼ੁਰੂ ਹੋਣ ਤੱਕ ਕਿਤਾਬਾਂ ਉਪਲੱਬਧ ਨਹੀਂ ਹੋ ਸਕੀਆਂ।

ਪ੍ਰਾਈਵੇਟ ਸਕੂਲ ਵੀ ਪ੍ਰਭਾਵਿਤ

ਸਮੱਸਿਆ ਸਿਰਫ਼ ਸਰਕਾਰੀ ਸਕੂਲਾਂ ਤੱਕ ਸੀਮਤ ਨਹੀਂ ਰਹੀ। ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਬਾਜ਼ਾਰ ’ਚ ਨਵੇਂ ਸਿਲੇਬਸ ਦੀਆਂ ਸਾਰੀਆਂ ਕਿਤਾਬਾਂ ਪੂਰੀਆਂ ਤਰ੍ਹਾਂ ਨਹੀਂ ਮਿਲ ਰਹੀਆਂ। ਕੁੱਝ ਵਿਦਿਆਰਥੀਆਂ ਨੇ ਅਧੂਰੀਆਂ ਕਿਤਾਬਾਂ ਖ਼ਰੀਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

ਪਿਛਲੇ ਸਾਲ ਤੋਂ ਵੱਖਰਾ ਪ੍ਰਬੰਧ ਬਣਿਆ ਮੁੱਦਾ

ਪਿਛਲੇ ਸਾਲ ਤੱਕ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀਆਂ ਕਿਤਾਬਾਂ ਖ਼ੁਦ ਬਾਜ਼ਾਰ ਤੋਂ ਖ਼ਰੀਦਦੇ ਸਨ, ਜਿਸ ਨਾਲ ਅਜਿਹੀ ਸਮੱਸਿਆ ਨਹੀਂ ਆਉਂਦੀ ਸੀ। ਇਸ ਸਾਲ ਮੁਫ਼ਤ ਵੰਡ ਦੇ ਨਵੇਂ ਪ੍ਰਬੰਧ ਨੇ ਸਮੇਂ ਸਿਰ ਸਪਲਾਈ ਨਾ ਹੋਣ ਕਾਰਨ, ਸਿਸਟਮ ਨੂੰ ਅਸਰ ਗ੍ਰਸਤ ਕਰ ਦਿੱਤਾ ਹੈ।

15 ਦਿਨਾਂ ’ਚ ਹਾਲਤ ਸੁਧਰਨ ਦੀ ਉਮੀਦ

ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇਵੇਂਦਰ ਕੁਮਾਰ ਮੁਤਾਬਕ ਕਿਤਾਬਾਂ ਦਾ ਆਰਡਰ ਦਿੱਤਾ ਜਾ ਚੁੱਕਾ ਹੈ ਅਤੇ ਭੁਗਤਾਨ ਵੀ ਹੋ ਗਿਆ ਹੈ। ਵਿਭਾਗ ਲਗਾਤਾਰ ਐੱਨ. ਸੀ. ਈ. ਆਰ. ਟੀ. ਨਾਲ ਸੰਪਰਕ ’ਚ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਗਲੇ 10 ਤੋਂ 15 ਦਿਨਾਂ ’ਚ ਕਿਤਾਬਾਂ ਸਕੂਲਾਂ ਤੱਕ ਪਹੁੰਚ ਜਾਣਗੀਆਂ। ਫਿਲਹਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਸਥਾਈ ਪ੍ਰਬੰਧਾਂ ਨਾਲ ਹੀ ਕੰਮ ਚਲਾਉਣਾ ਪੈ ਰਿਹਾ ਹੈ ਪਰ ਸਵਾਲ ਇਹ ਹੈ ਕਿ ਜਦੋਂ ਭੁਗਤਾਨ ਸਮੇਂ ਸਿਰ ਹੋ ਗਿਆ ਸੀ ਤਾਂ ਸਪਲਾਈ ਕਿਉਂ ਨਹੀਂ ਹੋ ਸਕੀ, ਇਹ ਗੱਲ ਸਿੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Schools
  • Chandigarh
  • NCERT
  • books
  • free scheme
  • students
  • affected
  • ਸਕੂਲ
  • ਚੰਡੀਗੜ੍ਹ
  • ਐੱਨਸੀਈਆਰਟੀ
  • ਕਿਤਾਬਾਂ
  • ਮੁਫ਼ਤ ਯੋਜਨਾ
  • ਵਿਦਿਆਰਥੀ
  • ਪ੍ਰਭਾਵਿਤ

ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ

NEXT STORY

Stories You May Like

  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
  • preparations full swing for motorcycle march on july 15 and delhi march july 20
    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ
  • big trouble for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • india  partner for rent  website  entry  lifestyle
    ਹੁਣ ਭਾਰਤ 'ਚ ਵੀ ਕਿਰਾਏ 'ਤੇ ਲੈ ਸਕੋਗੇ 'ਪਾਰਟਨਰ' ! ਇਸ ਨਵੀਂ ਵੈੱਬਸਾਈਟ ਦੀ ਐਂਟਰੀ ਨੇ ਉਡਾਏ ਹੋਸ਼
  • government schools children speak french
    ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +