Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    9:07:09 AM

  • gurdaspur encounter

    Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ...

  • punjabi singer malkit singh golden temple

    ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ'...

  • kerala name change

    ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ...

  • khaira besieges aap government

    ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ

PUNJAB News Punjabi(ਪੰਜਾਬ)

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ

  • Edited By Shivani Attri,
  • Updated: 23 Nov, 2025 02:50 PM
Roopnagar-Nawanshahr
350 sala shaheedi shatabdi at sri anandpur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਏ ਹਨ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹੇ ਹਨ। ਸਰਬ-ਧਰਮ ਸੰਮੇਲਨ ਦੁਪਹਿਰ 12 ਵਜੇ ਸ਼ੁਰੂ ਹੋਇਆ। ਸ਼੍ਰੀ ਸ਼੍ਰੀ ਰਵੀ ਸ਼ੰਕਰ ਸਮੇਤ ਕਈ ਧਾਰਮਿਕ ਆਗੂਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਪੂਰਾ ਦਿਨ ਸਮਾਗਮ ਚੱਲਦੇ ਰਹਿਣਗੇ। ਸਰਕਾਰ ਨੇ ਇਸ ਸਮਾਗਮ ਲਈ ਵਿਆਪਕ ਤਿਆਰੀਆਂ ਕੀਤੀਆਂ ਹਨ।

PunjabKesari
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਵਪਾਰੀ ਵੱਲੋਂ ਪੁਲਸ 'ਤੇ ਲਾਏ ਥਰਡ ਡਿਗਰੀ ਦੇ ਦੋਸ਼ਾਂ ਨੂੰ ਲੈ ਕੇ ਪੁਲਸ ਦਾ ਪੱਖ ਆਇਆ ਸਾਹਮਣੇ

PunjabKesari

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਹ ਆਪਣੇ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸਮਾਗਮ ਕਰਵਾਉਣ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜਬਰ-ਜ਼ੁਲਮ ਦੇ ਵਿਰੁੱਧ ਡਟ ਜਾਣ ਦਾ ਪ੍ਰਤੀਕ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਬਾਣੀ ਸਾਨੂੰ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਤਿਆਗ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।

PunjabKesari

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣਾ ਹੀ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਆਓ, ਜਾਤ, ਰੰਗ, ਨਸਲ ਅਤੇ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ 'ਹਿੰਦ ਦੀ ਚਾਦਰ'-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲਿਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

PunjabKesari

ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ ਤੋਂ ਹੋਵੇਗਾ ਬਾਹਰ
ਸਮਾਰੋਹ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਸਰਕਾਰ ਨੇ ਪੂਰੇ ਇੰਤਜ਼ਾਮ ਕੀਤੇ ਹਨ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਨਿੱਜੀ ਤੌਰ 'ਤੇ ਆਨੰਦਪੁਰ ਸਾਹਿਬ ਵਿੱਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਪਹਿਲੀ ਵਾਰ 24 ਨਵੰਬਰ ਨੂੰ ਇਕ ਵਿਸ਼ੇਸ਼ ਵਿਧਾਨ ਸਭਾ ਇਜਲਾਸ ਹੋਵੇਗਾ। ਉੱਥੇ ਇਕ ਵਿਸ਼ੇਸ਼ ਅਸੈਂਬਲੀ ਹਾਲ ਸਥਾਪਤ ਕੀਤਾ ਗਿਆ ਹੈ। ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਜਲਾਸ ਦੌਰਾਨ ਵੱਡੇ ਫ਼ੈਸਲੇ ਲਏ ਜਾਣਗੇ। ਇਸ ਲਈ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।PunjabKesariPunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • sri anandpur sahib
  • 350 sala shaheedi shatabdi
  • ਸ੍ਰੀ ਅਨੰਦਪੁਰ ਸਾਹਿਬ
  • ਸ਼ਤਾਬਦੀ ਸਮਾਰੋਹ
  • ਸ੍ਰੀ ਅਖੰਡ ਪਾਠ ਸਾਹਿਬ
  • ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ ਦੇ ਧਾਗਾ ਮਿੱਲ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

NEXT STORY

Stories You May Like

  • majithia  s sharp taunt at cm mann
    'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ ਜਾਵੇ...', ਮਜੀਠੀਆ ਦਾ CM ਮਾਨ 'ਤੇ ਤਿੱਖਾ ਤੰਜ
  • pratap bajwa s warning to cm mann kejriwal
    ਪ੍ਰਤਾਪ ਬਾਜਵਾ ਦੀ CM ਮਾਨ-ਕੇਜਰੀਵਾਲ ਨੂੰ ਚਿਤਾਵਨੀ, ਖਹਿਰਾ ਦਾ ਘਰ ਢਾਹੁਣ ਦੀ ਕੀਤੀ ਸਖ਼ਤ ਨਿਖ਼ੇਧੀ
  • sri anandpur sahib chandigarh road blocked
    ਭੜਕੇ ਅਧਿਆਪਕਾਂ ਨੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ ਕੀਤਾ ਜਾਮ! ਕਿਹਾ ਜੇਕਰ 27 ਫਰਵਰੀ ਨੂੰ...
  • canadian mp amarjit gill pays obeisance at sachkhand sri harmandir sahib
    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • union minister jp nadda paid obeisance at takht sri keshgarh sahib
    ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • important news for the gathering during hola mahalla mela
    ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC ਨੇ ਕੀਤੇ ਖ਼ਾਸ ਪ੍ਰਬੰਧ
  • deputy cm in punjab
    ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ, ਭਗਵੰਤ ਮਾਨ ਤੇ ਦਿੱਲੀ ਹਾਈਕਮਾਂਡ ਵਿਚਾਲੇ ਖਿੱਚੋਤਾਣ!
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • education department employees announce shutdown
      ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ...
    • exports and employment will increase  ashwani sharma
      ਪੰਜਾਬ 'ਚ ਟੈਕਸਟਾਈਲ ਸੈਕਟਰ ਨੂੰ ਮਿਲੇਗੀ ਨਵੀਂ ਰਫ਼ਤਾਰ, ਨਿਰਯਾਤ ਤੇ ਰੁਜ਼ਗਾਰ...
    • meri rasoi scheme election jumla
      ‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼:...
    • sukhbir badal  s sharp attack on aap government
      ‘ਮੇਰੀ ਰਸੋਈ ਸਕੀਮ ਇਕ ਠੱਗੀ', ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • cyber fraud arrested
      'ਮੁਬਾਰਕਾਂ, ਤੁਹਾਡੀ ਲਾਟਰੀ ਲੱਗ ਗਈ ਹੈ...!' ਆਖ ਕੇ ਠੱਗੀਆਂ ਮਾਰਨ ਵਾਲਾ ਸ਼ਾਤਿਰ...
    • ngt orders closure of stone crushers
      ਪੰਜਾਬ : ਗੈਰ-ਕਾਨੂੰਨੀ ਮਾਈਨਿੰਗ 'ਤੇ NGT ਦੀ ਵੱਡੀ ਕਾਰਵਾਈ, 180 ਕਰੋੜ ਰੁਪਏ ਦਾ...
    • two members of bki module arrested in firing and extortion case
      ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
    • jalandhar  town showroom cctv
      ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
    • sukhpal khaira chief minister bhagwant mann village
      ਸੁਖਪਾਲ ਖਹਿਰਾ ਵੱਲੋਂ CM ਮਾਨ 'ਤੇ ਸਤੌਜ ਪਿੰਡ 'ਚ ਨਾਜਾਇਜ਼ ਕਬਜ਼ੇ ਦੇ ਦੋਸ਼, ਕਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +