Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:39:21 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

PUNJAB News Punjabi(ਪੰਜਾਬ)

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

  • Edited By Babita,
  • Updated: 20 Oct, 2026 11:31 AM
Bathinda-Mansa
37 667 metric tonnes of paddy procured in bathinda district so far
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਜ਼ਿਲ੍ਹਾ ਬਠਿੰਡਾ 'ਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ। ਰਾਜੇਸ਼ ਧੀਮਾਨ ਨੇ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ 11,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ ਆਮਦ 54,664 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 17,982 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,605 ਮੀਟ੍ਰਿਕ ਟਨ, ਪਨਸਪ ਵੱਲੋਂ 10,476 ਮੀਟ੍ਰਿਕ ਟਨ ਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4604 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਦਰਜ ਕੀਤੀ ਗਈ ਹੈ।

ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ 'ਚ ਕੁੱਲ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਲਿਫਟਿੰਗ ਦੇ ਮਾਮਲੇ ਵਿੱਚ ਇੱਕ ਦਿਨ ਦੌਰਾਨ 5,658 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਲਿਫਟਿੰਗ ਕੀਤੀ ਗਈ ਹੈ, ਜਦਕਿ ਹੁਣ ਤੱਕ ਕੁੱਲ 19,483 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਹੁਣ ਤੱਕ ਕੁੱਲ 69.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

  • Bathinda District
  • Paddy
  • Procurement
  • ਬਠਿੰਡਾ ਜ਼ਿਲ੍ਹਾ
  • ਝੋਨਾ
  • ਖ਼ਰੀਦ

ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ , ਦੂਜਾ ਜ਼ਖਮੀ

NEXT STORY

Stories You May Like

  • paddy procurement in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
  • paddy procurement in nawanshahr reach 2 91 lakh metric tonnes
    ਨਵਾਂਸ਼ਹਿਰ ’ਚ ਝੋਨੇ ਦੀ ਆਮਦ 2.91 ਲੱਖ ਮੀਟ੍ਰਿਕ ਟਨ ਤੱਕ ਪੁੱਜੀ, ਪਿਛਲੇ ਸਾਲ ਦੇ ਮੁਕਾਬਲੇ ਰਹੀ ਵਧ
  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • 4 56 332 metric tonnes of paddy procured in gurdaspur mandis  dc aditya
    ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ. ਆਦਿੱਤਿਆ
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ : ਪਰਗਟ ਸਿੰਘ
  • 189422 metric tonnes of paddy procured in faridkot  dc rahul chaba
    ਫਰੀਦਕੋਟ 'ਚ 189422 ਮੀਟਰਕ ਟਨ ਝੋਨੇ ਦੀ ਹੋਈ ਖਰੀਦ: ਡੀ.ਸੀ ਰਾਹੁਲ ਚਾਬਾ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • the government  s claims of   buying one grain of paddy   got wind
    ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ ਹਜ਼ਾਰਾਂ ਟਨ ਝੋਨਾ ਲਿਫਟਿੰਗ ਨੂੰ ਤਰਸਿਆ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • punjab police asi arrested while accepting a bribe of 25 000
      ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ...
    • highcourt s major ruling regarding the dismissal of a police employee
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +