Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:39:22 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਿਲ੍ਹੇ ’ਚ ਤੇਜ਼ੀ ਨਾਲ ਵਧਣ ਲਗੀ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ, 38 ਰੋਗੀਆਂ ਦੀ ਰਿਪੋਰਟ ਪਾਜ਼ੇਟਿਵ

PUNJAB News Punjabi(ਪੰਜਾਬ)

ਜ਼ਿਲ੍ਹੇ ’ਚ ਤੇਜ਼ੀ ਨਾਲ ਵਧਣ ਲਗੀ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ, 38 ਰੋਗੀਆਂ ਦੀ ਰਿਪੋਰਟ ਪਾਜ਼ੇਟਿਵ

  • Edited By Anuradha,
  • Updated: 20 Feb, 2021 04:03 PM
Jalandhar
38 new reports of corona
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਕੋਰੋਨਾ ਦੀ ਲਪੇਟ ’ਚ ਆਉਣ ਵਾਲਿਆਂ ਅਤੇ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਕਾਰਨ ਦਮ ਤੋੜਣ ਵਾਲਿਆਂ ਦੀ ਗਿਣਤੀ ਇਕ ਵਾਰ ਫ਼ਿਰ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਸ਼ਨੀਵਾਰ ਨੂੰ ਵੀ ਜ਼ਿਲ੍ਹੇ ’ਚ ਜਿੱਥੇ ਕੋਰੋਨਾ ਨਾਲ 80 ਸਾਲਾ ਪੁਰਸ਼ ਅਤੇ 60 ਸਾਲਾ ਜਨਾਨੀ ਦੀ ਮੌਤ ਹੋ ਗਈ, ਉੱਥੇ ਹੀ 38 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਇਕ ਵਾਰ ਫਿਰ ਐਕਟਿਵ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਵੀ 49 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਇਕ ਹੋਰ ਇਲਾਜ ਅਧੀਨ ਮਰੀਜ਼ ਨੇ ਦਮ ਤੋੜ ਦਿੱਤਾ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 60 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 11 ਲੋਕ ਦੂਜੇ ਜ਼ਿਲਿ੍ਹਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 49 ਲੋਕਾਂ ਵਿਚ ਇਕ ਵਿਧਾਇਕ ਦਾ ਪੁੱਤਰ ਅਤੇ ਸ਼ਾਹਕੋਟ ਵਿਚ ਪੈਂਦੇ ਪਿੰਡ ਬਾਜਵਾ ਕਲਾਂ ਦੇ ਇਕ ਹੀ ਪਰਿਵਾਰ ਦੇ 5 ਮੈਂਬਰ ਸ਼ਾਮਲ ਹਨ, ਜਦੋਂ ਕਿ ਬਾਕੀ ਵਿਚੋਂ ਕੁਝ ਕਲਗੀਧਰ ਐਵੇਨਿਊ, ਗੁਰੂ ਗੋਬਿੰਦ ਸਿੰਘ ਐਵੇਨਿਊ, ਦਸਮੇਸ਼ ਐਵੇਨਿਊ, ਬਸੰਤ ਐਵੇਨਿਊ, ਹਰਦੇਵ ਨਗਰ, ਮਾਲ ਰੋਡ, ਲਾਜਪਤ ਨਗਰ, ਭੋਗਪੁਰ ਅਤੇ ਫਿਲੌਰ ਦੇ ਰਹਿਣ ਵਾਲੇ ਹਨ।

2582 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 28 ਹੋਰਨਾਂ ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਨੂੰ ਸ਼ੁੱਕਰਵਾਰ 2582 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 28 ਹੋਰਨਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 2914 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ : ਚੀਮਾ   

ਕੁੱਲ ਸੈਂਪਲ - 607454
ਨੈਗੇਟਿਵ ਆਏ - 562029
ਪਾਜ਼ੇਟਿਵ ਆਏ - 21156
ਡਿਸਚਾਰਜ ਹੋਏ - 20181
ਮੌਤਾਂ ਹੋਈਆਂ - 692
ਐਕਟਿਵ ਕੇਸ - 283

901 ਕੋਰੋਨਾ ਯੋਧਿਆਂ ਨੂੰ ਲੱਗਾ ਟੀਕਾ, ਜਿਨ੍ਹਾਂ ’ਚੋਂ 493 ਨੇ ਲੁਆਈ ਦੂਜੀ ਡੋਜ਼
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਦੇ ਦੂਜੇ ਪੜਾਅ ਵਿਚ ਵੀਰਵਾਰ ਨੂੰ ਜ਼ਿਲੇ ਵਿਚ 901 ਕੋਰੋਨਾ ਯੋਧਿਆਂ ਨੇ ਟੀਕਾ ਲੁਆਇਆ, ਜਿਨ੍ਹਾਂ ਵਿਚੋਂ 493 ਅਜਿਹੇ ਹੈਲਥ ਵਰਕਰਜ਼ ਸਨ, ਜਿਨ੍ਹਾਂ ਨੇ ਦੂਜੀ ਡੋਜ਼ ਲੁਆਈ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ 60, ਬਸਤੀ ਗੁਜ਼ਾਂ ਵਿਚ 8, ਪੀ. ਏ. ਪੀ. ਵਿਚ 258, ਖੁਰਲਾ ਕਿੰਗਰਾ ਵਿਚ 9, ਆਦਮਪੁਰ ਵਿਚ 40, ਸ਼ਾਹਕੋਟ ਵਿਚ 20, ਦਾਦਾ ਕਾਲੋਨੀ ਦੇ ਸਿਹਤ ਕੇਂਦਰ ਵਿਚ 10, ਟੈਗੋਰ ਹਸਪਤਾਲ ’ਚ 160, ਸ਼੍ਰੀਮਨ ਹਸਪਤਾਲ ਵਿਚ 160, ਪਿਮਸ ਵਿਚ 100 ਅਤੇ ਐੱਸ. ਜੀ. ਐੱਲ. ਹਸਪਤਾਲ ਵਿਚ 76 ਕੋਰੋਨਾ ਯੋਧਾ ਟੀਕਾ ਲੁਆਉਣ ਪਹੁੰਚੇ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਫ਼ੈਸਲੇ ਸਿਰਫ਼ ਦਿਖਾਵਾ : ਚੀਮਾ

‘ਜਗ ਬਾਣੀ’ ਦੀ ਪਾਠਕਾਂ ਨੂੰ ਸਲਾਹ
ਸਾਵਧਾਨ : ਫਿਰ ਤੋਂ ਵਧ ਰਹੇ ਹਨ ਕੋਰੋਨਾ ਦੇ ਕੇਸ, ਹੁਣ ਫਿਰ ਚੌਕਸ ਰਹਿਣ ਦੀ ਹੈ ਲੋੜ।

ਕੋਰੋਨਾ ਤੋਂ ਕਿਵੇਂ ਕਰੀਏ ਬਚਾਅ
* ਮਾਸਕ ਜ਼ਰੂਰ ਪਹਿਨੋ
* ਹੱਥ ਹਮੇਸ਼ਾ ਸਾਫ ਰੱਖੋ
* ਨਿਸ਼ਚਿਤ ਵਕਫੇ ’ਤੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ
* ਅਲਕੋਹਲ ਯੁਕਤ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਦੇ ਰਹੋ
* ਛਿੱਕਣ ਅਤੇ ਖੰਘਣ ਸਮੇਂ ਮੂੰਹ ਤੇ ਨੱਕ ਨੂੰ ਟਿਸ਼ੂ ਪੇਪਰ ਨਾਲ ਢਕ ਲਓ, ਇਸ ਤੋਂ ਬਾਅਦ ਉਸਨੂੰ ਬੰਦ ਡਸਟਬਿਨ ਵਿਚ ਸੁੱਟ ਦਿਓ
* ਜਿਨ੍ਹਾਂ ਨੂੰ ਸਰਦੀ-ਜ਼ੁਕਾਮ ਅਤੇ ਫਲੂ ਹੈ, ਉਨ੍ਹਾਂ ਕੋਲੋਂ ਦੂਰ ਰਹੋ
* ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰੋ
* ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰੋ

ਕੀ ਹਨ ਕੋਰੋਨਾ ਦੇ ਮੁੱਖ ਲੱਛਣ
* ਬੁਖਾਰ
* ਸੁੱਕੀ ਖੰਘ
* ਸਾਹ ਲੈਣ ਵਿਚ ਤਕਲੀਫ
* ਕੁਝ ਮਰੀਜ਼ਾਂ ਵਿਚ ਨੱਕ ਵਗਣਾ
* ਗਲੇ ਵਿਚ ਖਰਾਸ਼
* ਨੱਕ ਬੰਦ ਹੋਣਾ
* ਡਾਇਰੀਆ

ਇਹ ਵੀ ਪੜ੍ਹੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਹੋਏ ਰਵਾਨਾ   

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Jalandhar
  • corona virus
  • Corona blast
  • report
  • positive
  • covid19
  • death
  • samples
  • health department
  • patients
  • ਜਲੰਧਰ
  • ਕੋਰੋਨਾ ਧਮਾਕਾ
  • ਰਿਪੋਰਟ
  • ਪਾਜ਼ੇਟਿਵ

ਚੰਡੀਗੜ੍ਹ : 'ਕਿਸਾਨ ਮਹਾਂਪੰਚਾਇਤ' 'ਚ ਪੁੱਜੇ ਹਜ਼ਾਰਾਂ ਲੋਕ, ਭਾਰੀ ਪੁਲਸ ਫੋਰਸ ਤਾਇਨਾਤ (ਤਸਵੀਰਾਂ)

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • investors lost 2 trillion why did the us stock market fall so fast
    ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ ਕਿਉਂ ਡਿੱਗੀ?
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • ballot boxes are being monitored under strict security arrangements
    ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29 ਨੂੰ ਹੋਵੇਗੀ ਵੋਟਾਂ ਦੀ ਗਿਣਤੀ
  • coal mine incident
    ਚੀਨ 'ਚ ਕੋਲੇ ਦੀ ਖਾਣ 'ਚ ਜ਼ਬਰਦਸਤ ਧਮਾਕਾ ! 8 ਮਜ਼ਦੂਰਾਂ ਦੀ ਮੌਤ, 38 ਹਾਲੇ ਵੀ ਫ਼ਸੇ
  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • rbi report reveals  500 notes increased in the country  fake notes increased
    RBI ਦੀ ਰਿਪੋਰਟ 'ਚ ਖੁਲਾਸਾ: ਦੇਸ਼ 'ਚ 500 ਦੇ ਨੋਟਾਂ ਦੀ ਵਧੀ ਭਰਮਾਰ, ਪਰ ਨਕਲੀ ਨੋਟਾਂ ਨੇ ਵਧਾਈ ਚਿੰਤਾ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +