Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    9:39:46 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ

MAJHA News Punjabi(ਮਾਝਾ)

50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ

  • Edited By Shivani Bassan,
  • Updated: 31 Jul, 2026 05:20 PM
Amritsar
4 accused arrested for conspiring to kill police
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ): ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ "ਵਾਰ ਅਗੇਂਸਟ ਗੈਂਗਸਟਰ" ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਾਕਿਸਤਾਨੀ ISI ਹੈਂਡਲਰ ਦੇ ਇਸ਼ਾਰੇ 'ਤੇ ਪੁਲਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਮੌਕੇ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  20-21 ਜੁਲਾਈ 2026 ਦੀ ਰਾਤ ਕਰੀਬ 1:30 ਵਜੇ ਪੁਲਸ ਚੌਕੀ ਚਮਿਆਰੀ ਪੁਲਸ ਚੌਕੀ ਦੇ ਗੇਟ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਬੰਬ ਸੁੱਟ ਕੇ ਹਮਲਾ ਕੀਤਾ ਸੀ। ਇਸ ਸਬੰਧੀ ਥਾਣਾ ਅਜਨਾਲਾ 'ਚ ਐਫਆਈਆਰ ਨੰਬਰ 250/2026 ਅਧੀਨ ਬੀਐਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ-ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ

ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਪੁਲਸ ਅਧਿਕਾਰੀਆ ਦੀ ਨਿਗਰਾਨੀ ਹੇਠ ਅਤੇ ਸੀਆਈਏ ਟੀਮਾਂ ਵੱਲੋਂ ਆਧੁਨਿਕ ਤਕਨੀਕ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਜਾਂਚ ਅੱਗੇ ਵਧਾਈ ਗਈ। ਜਾਂਚ ਦੌਰਾਨ ਪੁਲਸ ਨੇ 30 ਜੁਲਾਈ 2026 ਨੂੰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ, ਪਰਦੀਪ ਸਿੰਘ, ਕਰਨਵੀਰ ਸਿੰਘ ਅਤੇ ਇੱਕ ਕਿਸ਼ੋਰ  ਸੁਖਦੀਪ ਸਿੰਘ (ਜੁਵੇਨਾਈਲ) ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਮਨਦੀਪ ਸਿੰਘ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ISI ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਸ ਮੁਲਾਜ਼ਮਾਂ 'ਤੇ ਹਮਲੇ ਦੀ ਯੋਜਨਾ ਬਣਾਈ। ਮੁਲਜ਼ਮਾਂ ਨੇ ਪਹਿਲਾਂ ਪੁਲਸ ਚੌਕੀ 'ਤੇ ਪੈਟਰੋਲ ਬੰਬ ਹਮਲਾ ਕੀਤਾ ਅਤੇ ਬਾਅਦ ਵਿੱਚ ਦੋ ਹੋਰ ਪੁਲਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੇ ਸਨ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਾਕਿਸਤਾਨੀ ਹੈਂਡਲਰ ਵੱਲੋਂ ਪੁਲਸ ਮੁਲਾਜ਼ਮ ਦੀ ਹੱਤਿਆ ਕਰਨ ਦੇ ਬਦਲੇ 15 ਹਜ਼ਾਰ ਰੁਪਏ ਐਡਵਾਂਸ ਅਤੇ 50 ਹਜ਼ਾਰ ਰੁਪਏ ਦੇਣ ਦਾ ਸੌਦਾ ਕੀਤਾ ਗਿਆ ਸੀ। ਹਮਲੇ ਤੋਂ ਪਹਿਲਾਂ ਮੁਲਜ਼ਮਾਂ ਨੇ ਪੁਲਸ ਮੁਲਾਜ਼ਮਾਂ ਦੀ ਰੇਕੀ ਵੀ ਕੀਤੀ ਸੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਪੁਲਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਅਤੇ ਇੱਕ ਪਿਸਤੌਲ ਸਮੇਤ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਏਜੰਸੀਆਂ ਹੁਣ ਇਸ ਗੱਲ ਦੀ ਵੀ ਤਫ਼ਤੀਸ਼ ਕਰ ਰਹੀਆਂ ਹਨ ਕਿ ਇਸ ਸਾਜ਼ਿਸ਼ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਕੀ ਇਸ ਦੇ ਵਿਦੇਸ਼ੀ ਨੈੱਟਵਰਕ ਨਾਲ ਹੋਰ ਵੀ ਸੰਬੰਧ ਹਨ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਐੱਸ.ਐੱਸ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ, ਅੱਤਵਾਦੀ ਤੱਤਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਗਠਜੋੜ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • 4 accused arrested
  • kill police
  • ISI handler
  • Punjab Police
  • 4 ਮੁਲਜ਼ਮ ਗ੍ਰਿਫ਼ਤਾਰ
  • ਪੁਲਸ
  • ISI ਹੈਂਡਲਰ
  • ਪੰਜਾਬ ਪੁਲਸ

ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ

NEXT STORY

Stories You May Like

  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • noida  kanwar yatra police personnel
    ਨੋਇਡਾ: ਕਾਂਵੜ ਯਾਤਰਾ ਲਈ ਤਾਇਨਾਤ ਕੀਤੇ ਜਾਣਗੇ ਢਾਈ ਹਜ਼ਾਰ ਪੁਲਸ ਮੁਲਾਜ਼ਮ, ਡਰੋਨ ਰੱਖਣਗੇ ਨਜ਼ਰ
  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • advocate baljit singh pahra takes charge of municipal council gurdaspur
      ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ...
    • terrorist organization claims responsibility for attack on police post
      ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ...
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • the family was shocked to see the condition of the crematorium
      ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼,...
    • nihang jasdeep singh took off the kakar and handed it over to the budha dal
      ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ...
    • ganiv kaur majithia wrote a letter to sri akal takht
      ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • indiscriminate firing between police and drug smugglers in punjab
      ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ...
    • thieves target nri s locked house
      ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ...
    • 10th grade student from dera baba nanak missing for four days
      ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +