Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    8:48:59 PM

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

  • pure petrol will not be available answer in parliament

    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰਾਜਸਥਾਨ ਤੋਂ ਨਸ਼ਾ ਲਿਆਉਣ ਵਾਲੇ 4 ਵਿਅਕਤੀ ਫਾਜ਼ਿਲਕਾ ਤੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰਾਜਸਥਾਨ ਤੋਂ ਨਸ਼ਾ ਲਿਆਉਣ ਵਾਲੇ 4 ਵਿਅਕਤੀ ਫਾਜ਼ਿਲਕਾ ਤੋਂ ਗ੍ਰਿਫ਼ਤਾਰ

  • Updated: 12 Apr, 2023 05:34 PM
Chandigarh
4 arrested in bringing drugs from rajasthan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ 'ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਦੋ ਸੀਡੈਨ ਕਾਰਾਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਵਰਤੋਂ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੀਤੀ ਗਈ ਸੀ।

ਇਹ ਵੀ ਪੜ੍ਹੋ- ਮਿਲਟਰੀ ਸਟੇਸ਼ਨ ਗੋਲ਼ੀਬਾਰੀ ਮਾਮਲੇ 'ਚ ਬਠਿੰਡਾ ਦੇ SP(D) ਦਾ ਵੱਡਾ ਖ਼ੁਲਾਸਾ

ਡੀ. ਜੀ. ਪੀ.  ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਪੁਲਸ ਟੀਮਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਲਾਲੋ ਵਾਲੀ ਦੇ ਇਲਾਕੇ ਵਿੱਚ ਨਹਿਰੀ ਪੁਲ ਨੇੜੇ ਮੁਹਿੰਮ ਚਲਾਈ, ਜਿੱਥੇ ਇਹ ਚਾਰ ਵਿਅਕਤੀ ਆਪਣੀ ਕਾਰ ਵਿੱਚ ਬੈਠੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਸਨ। ਪੁਲਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਟੀਮਾਂ ਨੇ 24.295 ਕਿਲੋਗ੍ਰਾਮ ਹੈਰੋਇਨ ਦੇ 23 ਪੈਕਟ ਬਰਾਮਦ ਕੀਤੇ ਹਨ, ਜੋ ਕਿ ਐਲਾਂਟਰਾ ਕਾਰ ਦੀਆਂ ਖਿੜਕੀਆਂ ਦੀ ਗੱਤੇ ਦੀ ਚਾਦਰ ਵਿੱਚ ਵਿੱਚ ਲੁਕਾ ਕੇ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਫੜੇ ਗਏ ਨਸ਼ਾ ਤਸਕਰਾਂ ਵੱਲੋਂ ਦੱਸੇ ਗਏ ਟਿਕਾਣੇ ਤੋਂ 12.620 ਕਿਲੋਗ੍ਰਾਮ ਹੈਰੋਇਨ ਦੇ 12 ਹੋਰ ਪੈਕੇਟ ਵੀ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਮੁਤਾਬਕ ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ. ਐੱਸ. ਪੀ.) ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੰਜਾਬ ਨਾਲ ਸਬੰਧਤ ਵਿਅਕਤੀ, ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ, ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23, 29 ਤਹਿਤ ਐੱਫ.ਆਈ.ਆਰ ਨੰਬਰ 58 ਦਰਜ ਕੀਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Police
  • Fazilka
  • 4 arrested
  • drugs
  • ਪੰਜਾਬ ਪੁਲਸ
  • ਫਾਜ਼ਿਲਕਾ
  • 4 ਵਿਅਕਤੀ
  • ਗ੍ਰਿਫ਼ਤਾਰ
  • ਨਸ਼ਾ

ਨਾਭਾ ਪੁਲਸ ਵਲੋਂ ਜਾਅਲੀ ਨੋਟ ਛਾਪਣ ਵਾਲਾ ਗਿਰੋਹ ਨੂੰ ਫੜਨ ਦਾ ਦਾਅਵਾ

NEXT STORY

Stories You May Like

  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • 4 youths arrested with thar vehicle  pistol  2 live rounds and 2 machetes
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ
  • woman gives birth to 4 children at once
    ਰਾਜਸਥਾਨ 'ਚ ਮਹਿਲਾ ਨੇ ਇਕੱਠੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦਾ ਮਾਹੌਲ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • punjab police  big robbery  robbery
    ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
  • three persons arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +