Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    2:47:11 PM

  • congolese 131 deaths eastern congo ebola outbreak

    Ebola ਨੇ ਵਧਾਈ ਟੈਨਸ਼ਨ! ਕਾਂਗੋ 'ਚ 131 ਲੋਕਾਂ ਦੀ...

  • trump gave big relief

    ਰੂਸੀ ਤੇਲ 'ਤੇ ਟਰੰਪ ਨੇ ਦਿੱਤੀ ਵੱਡੀ ਰਾਹਤ! ਇਕ...

  • deep cng crisis in amritsar many petrol pumps run out of gas

    ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ...

  • big encounter in chandigarh

    ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਨਾਲ 4 ਮੌਤਾਂ, 193 ਹੋਰ ਪਾਜ਼ੇਟਿਵ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਨਾਲ 4 ਮੌਤਾਂ, 193 ਹੋਰ ਪਾਜ਼ੇਟਿਵ

  • Updated: 15 Mar, 2021 02:51 AM
Patiala
4 deaths with corona in patiala district  193 more positive
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਜ. ਬ.)- ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ ਪ੍ਰਾਪਤ 1900 ਦੇ ਕਰੀਬ ਰਿਪੋਰਟਾਂ ’ਚੋਂ 193 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜਦਕਿ 4 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲੇ ਦੇ 104 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 16,882 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 4 ਹੋਰ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 534 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1174 ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਮਿਲੇ 193 ਪਾਜ਼ੇਟਿਵ ਮਰੀਜ਼ਾਂ ’ਚੋਂ ਪਟਿਆਲਾ ਸ਼ਹਿਰ ਤੋਂ 124, ਸਮਾਣਾ ਤੋਂ 3, ਰਾਜਪੁਰਾ ਤੋਂ 10, ਨਾਭਾ ਤੋਂ 6, ਬਲਾਕ ਭਾਦਸੋਂ ਤੋਂ 11, ਬਲਾਕ ਕੌਲੀ ਤੋਂ 13, ਬਲਾਕ ਕਾਲੋਮਾਜਰਾ ਤੋਂ 13, ਬਲਾਕ ਹਰਪਾਲਪੁਰ ਤੋਂ 4, ਬਲਾਕ ਸ਼ੁਤਰਾਣਾਂ ਤੋਂ 6 ਅਤੇ ਬਲਾਕ ਦੁਧਣਸਾਧਾਂ ਤੋਂ 3 ਕੇਸ ਰਿਪੋਰਟ ਹੋਏ ਹਨ। ਇਨਾਂ ’ਚੋਂ 51 ਪਾਜ਼ੇਟਿਵ ਕੇਸਾਂ ਦੇ ਸੰਪਰਕ ’ਚ ਆਉਣ ਅਤੇ 142 ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਮਰੀਜ਼ ਸ਼ਾਮਲ ਹਨ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਕੈਂਪਸ ’ਚ ਪਾਜ਼ੇਟਿਵ ਕੇਸਾਂ ਦੇ ਸੰਪਰਕ ’ਚ ਆਏ ਵਿਦਿਆਰਥੀ ਦੀ ਕੰਟੈਕਟ ਟਰੇਸਿੰਗ ਦੌਰਾਣ 7 ਹੋਰ ਵਿਦਿਆਰਥੀ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੋਵਿਡ ਜਾਂਚ ਸਬੰਧੀ 3,85,561 ਸੈਂਪਲ ਲਏ ਜਾ ਚੁਕੇ ਹਨ। ਇਨਾਂ ’ਚੋਂ ਜ਼ਿਲ੍ਹਾ ਪਟਿਆਲਾ ਦੇ 18,595 ਕੋਵਿਡ ਪਾਜ਼ੇਟਿਵ, 3,65,236 ਨੈਗੇਟਿਵ ਅਤੇ ਲਗਭਗ 1330 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।


155 ਸੀਨੀਅਰ ਸਿਟੀਜ਼ਨਜ਼ ਸਮੇਤ 272 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ

ਕੋਵਿਡ ਟੀਕਾਕਰਣ ਮੁਹਿੰਮ ਤਹਿਤ ਅੱਜ ਜ਼ਿਲ੍ਹੇ ’ਚ 272 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਟੀਕਾਕਰਣ ਕਰਵਾਇਆ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ 272 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਇਨਾਂ ’ਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 155 ਸੀਨੀਅਰ ਸਿਟੀਜ਼ਨ ਵੀ ਸ਼ਾਮਲ ਸਨ।

  • Patiala
  • Corona viruse
  • positive cases
  • ਪਟਿਆਲਾ
  • ਪਾਜ਼ੇਟਿਵ

ਲੁਧਿਆਣਾ ਜ਼ਿਲ੍ਹੇ 242 ਮਰੀਜ਼ ਪਾਜ਼ਟਿਵ, ਇਕ ਦੀ ਮੌਤ

NEXT STORY

Stories You May Like

  • major restrictions imposed in nawanshahr district  orders till july 4
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ ਰਹਿਣਗੇ ਹੁਕਮ
  • turkey mass shooting  4 killed  several injured
    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ
  • 4 people arrested with 18 narcotic pills
    18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
  • 4 boys die in heartbreaking accident in punjab
    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • 4 year  student  bike  collision
    ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਮੌਤ
  • bike  tractor  collision  4 people
    ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ ਕੁਚਲਿਆ, 4 ਦੀ ਦਰਦਨਾਕ ਮੌਤ
  • spain reports new hantavirus case in passenger
    ਹੰਤਾਵਾਇਰਸ : ਕਰੂਜ਼ ਜਹਾਜ਼ ਤੋਂ ਉਤਾਰੇ ਇਕ ਹੋਰ ਯਾਤਰੀ ਦੀ ਰਿਪੋਰਟ ਆਈ ਪਾਜ਼ੇਟਿਵ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big uproar over pre paid meters tubewells at risk of closure in jalandhar
      ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
    • ludhiana woman news
      ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab nri woman
      ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...
    • health advisory issued in view of severe heat
      ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • temperature crosses 45 degrees
      ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • big tension for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ...
    • a drone was recovered near the sutlej river
      ਸਤਲੁਜ ਦਰਿਆ ਨੇੜਿਓਂ ਇਕ ਡਰੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +