Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:30:12 PM

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

  • indian mp made a video on ethanol

    ਕਈ ਅਮਰੀਕੀ ਪੇਟੈਂਟ ਅਤੇ ਕਾਪੀਰਾਈਟ ਰੱਖਣ ਵਾਲੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 4 ਡਿਪਟੀ ਕਮਿਸ਼ਨਰਾਂ ਤੇ 24 ਅਧਿਕਾਰੀਆਂ ਦੇ ਵਿਭਾਗਾਂ ਦਾ ਵਾਧੂ ਚਾਰਜ ਹੋਰਨਾਂ ਨੂੰ ਸੌਂਪਿਆ

PUNJAB News Punjabi(ਪੰਜਾਬ)

4 ਡਿਪਟੀ ਕਮਿਸ਼ਨਰਾਂ ਤੇ 24 ਅਧਿਕਾਰੀਆਂ ਦੇ ਵਿਭਾਗਾਂ ਦਾ ਵਾਧੂ ਚਾਰਜ ਹੋਰਨਾਂ ਨੂੰ ਸੌਂਪਿਆ

  • Edited By Babita,
  • Updated: 04 Jul, 2019 11:16 AM
Chandigarh
4 deputy commissioners
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਭੁੱਲਰ) : ਪੰਜਾਬ ਸਰਕਾਰ ਦੇ 24 ਆਈ. ਏ. ਐੱਸ. ਅਧਿਕਾਰੀਆਂ ਦੇ ਵਿਭਾਗਾਂ ਦਾ ਵਾਧੂ ਚਾਰਜ ਕੁੱਝ ਸਮੇਂ ਲਈ ਹੋਰਨਾਂ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਨ੍ਹਾਂ 'ਚ 4 ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਦੇ ਟ੍ਰੇਨਿੰਗ ਲਈ ਮੰਸੂਰੀ ਜਾਣ ਅਤੇ ਵਿਦੇਸ਼ ਦੌਰੇ 'ਤੇ ਜਾਣ ਕਾਰਨ ਲਈਆਂ ਛੁੱਟੀਆਂ ਕਾਰਨ ਹੋਰਨਾਂ ਅਧਿਕਾਰੀਆਂ ਨੂੰ ਵਾਧੂ ਚਾਰਜ ਦੇ ਕੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ ਅਗਲੇ ਦਿਨਾਂ ਵਿਚ 1 ਤੋਂ ਲੈ ਕੇ 3 ਹਫ਼ਤਿਆਂ ਤੱਕ ਛੁੱਟੀ 'ਤੇ ਜਾਣ ਵਾਲੇ ਜਿਹੜੇ 24 ਅਧਿਕਾਰੀਆਂ ਦੇ ਵਿਭਾਗਾਂ ਦਾ ਕੰਮ ਹੋਰਨਾਂ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ, ਉਨ੍ਹਾਂ 'ਚ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਾ ਕੰਮ ਉਨ੍ਹਾਂ ਦੀ ਗੈਰ ਹਾਜ਼ਰੀ 'ਚ ਐਡੀਸ਼ਨਲ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਦਾ ਕੰਮ ਰੋਪੜ ਦੇ ਡਿਪਟੀ ਕਮਿਸ਼ਨਰ ਸੁਮੀਤ ਜਰੰਗਲ, ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਦਾ ਕੰਮ ਅਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਕੁਲਵੰਤ ਸਿੰਘ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਰਾਮਬੀਰ ਦਾ ਕੰਮ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪਲ ਉਜਵਲ ਦੇਖਣਗੇ। 
ਇਸੇ ਤਰ੍ਹਾਂ ਮਾਲ ਤੇ ਮੁੜ ਵਸੇਬਾ ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਭੂਮੀ ਰਿਕਾਰਡ ਸੈਟਲਮੈਂਟ ਤੇ ਭੂਮੀ ਪ੍ਰਾਪਤੀ ਜਲੰਧਰ ਦੀ ਡਾਇਰੈਕਟਰ ਰੂਪਾਂਜਲੀ ਕਾਰਥਿਕ ਦੀ ਥਾਂ ਬਦਲਵੇਂ ਪ੍ਰਬੰਧ ਸਬੰਧਤ ਅਥਾਰਟੀ ਕਰੇਗੀ। ਹੈਲਥ ਕਾਰਪੋਰੇਸ਼ਨ ਦੇ ਐੱਮ. ਡੀ. ਅਤੇ ਹੈਲਥ ਮਿਸ਼ਨ ਦੇ ਪ੍ਰਾਜੈਕਟ ਡਾਇਰੈਕਟਰ ਅਮਿਤ ਕੁਮਾਰ ਦਾ ਕੰਮ ਮਾਰਕਫੈੱਡ ਦੇ ਐੱਮ. ਡੀ. ਵਰੁਣ ਰੂਜਮ, ਪਰਸੋਨਲ ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਪੀ. ਐੱਸ. ਆਈ. ਡੀ. ਸੀ. ਦੀ ਐੱਮ. ਡੀ. ਨੀਲਿਮਾ ਦਾ ਕੰਮ ਗ੍ਰਹਿ ਅਤੇ ਨਿਆਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਰੁਣ ਸੇਖੜੀ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਕਰੁਨੇਸ਼ ਸ਼ਰਮਾ ਦਾ ਕੰਮ ਪਲਾਨਿੰਗ ਅਤੇ ਜਲ ਸਰੋਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡੀ. ਐੱਸ. ਮਾਂਗਟ, ਪੀ. ਡਬਲਿਊ. ਡੀ. ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਕੰਟ੍ਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਤੇ ਸਕੱਤਰ ਸੂਚਨਾ ਕਮਿਸ਼ਨਰ ਮਾਧਵੀ ਕਟਾਰੀਆ ਦਾ ਕੰਮ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਵਿਸ਼ੇਸ਼ ਸਕੱਤਰ ਪਰਨੀਤ ਦੇਖਣਗੇ।
ਇਸੇ ਤਰ੍ਹਾਂ ਵਿਮਲ ਕੁਮਾਰ ਸੇਤੀਆ ਲੇਬਰ ਕਮਿਸ਼ਨਰ ਦਾ ਕੰਮ ਬਲਵਿੰਦਰ ਸਿੰਘ ਧਾਲੀਵਾਲ ਡਾਇਰੈਕਟਰ ਸਮਾਜਿਕ ਨਿਆਂ ਸ਼ਕਤੀਕਰਨ ਘੱਟ ਗਿਣਤੀ ਮਾਮਲੇ, ਮੁੱਖ ਮੰਤਰੀ ਦੀ ਅਡੀਸ਼ਨਲ ਪ੍ਰਮੁੱਖ ਸਕੱਤਰ ਤੇ ਡਾਇਰੈਕਟਰ ਸਪੋਰਟਸ ਤੇ ਵਿਸ਼ੇਸ਼ ਸਕੱਤਰ ਯੂਥ ਸਰਵਿਸ ਦਾ ਕੰਮ ਗੁਰਕੀਰਤ ਕ੍ਰਿਪਾਲ ਸਿੰਘ ਅਤੇ ਰਾਹੁਲ ਗੁਪਤਾ ਦੇਖਣਗੇ। ਮੁਹੰਮਦ ਇਸਫਾਕ ਅਡੀਸ਼ਨਲ ਸਕੱਤਰ ਜਲ ਸਪਲਾਈ ਤੇ ਸੀਵਰੇਜ ਅਤੇ ਮੁੱਖ ਅਧਿਕਾਰੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦਾ ਕੰਮ ਅਮਿਤ ਤਲਵਾੜ, ਨਵਜੋਤ ਪਾਲ ਸਿੰਘ ਰੰਧਾਵਾ ਮੁੱਖ ਅਧਿਕਾਰੀ ਪੇਡਾ ਤੇ ਅਡੀਸ਼ਨਲ ਡਾਇਰੈਕਟਰ ਪ੍ਰਸ਼ਾਸਨ ਸਮਾਜਿਕ ਸੁਰੱਖਿਆ ਦਾ ਕੰਮ ਰਾਜੀਵ ਪਰਾਸ਼ਰ ਵਿਸ਼ੇਸ਼ ਸਕੱਤਰ ਮਾਲ ਤੇ ਮੁੜ ਵਸੇਬਾ, ਪਰਨੀਤ ਸ਼ੇਰਗਿੱਲ ਅਡੀਸ਼ਨਲ ਐਕਸਾਈਜ਼ ਤੇ ਟੈਕਸ ਕਮਿਸ਼ਨਰ ਮੁੱਖ ਦਫ਼ਤਰ ਪਟਿਆਲਾ ਦਾ ਕੰਮ ਸੁਰਭੀ ਮਲਿਕ ਮੁੱਖ ਪ੍ਰਸ਼ਾਸਕ ਪਟਿਆਲਾ ਡਿਵੈੱਲਪਮੈਂਟ ਅਥਾਰਟੀ, ਪੂਨਮਦੀਪ ਕੌਰ ਅਡੀਸ਼ਨਲ ਡਿਪਟੀ ਕਮਿਸ਼ਨਰ ਪਟਿਆਲਾ ਦਾ ਕੰਮ ਸ਼ੌਕਤ ਅਹਿਮਦ ਮੁੱਖ ਅਧਿਕਾਰੀ ਪੰਜਾਬ ਵਫ਼ਦ ਬੋਰਡ ਤੇ ਏ. ਡੀ. ਸੀ. ਜਨਰਲ ਪਟਿਆਲਾ, ਹਰਗੁਣਜੀਤ ਕੌਰ ਅਡੀਸ਼ਨਲ ਸਕੱਤਰ ਪਰਸੋਨਲ ਤੇ ਏ. ਐੱਮ. ਡੀ. ਪੀ. ਐੱਸ. ਆਈ. ਡੀ. ਸੀ. ਦਾ ਕੰਮ ਮੁਨੀਸ਼ ਕੁਮਾਰ ਅਡੀਸ਼ਨਲ ਸਕੱਤਰ ਡਿਫੈਂਸ ਵੈੱਲਫੇਅਰ ਤੇ ਡਾਇਰੈਕਟਰ ਪ੍ਰਾਹੁਣਾਚਾਰੀ, ਬਬੀਤਾ ਅਡੀਸ਼ਨਲ ਏ. ਡੀ. ਸੀ. ਫਗਵਾੜਾ ਦਾ ਕੰਮ ਰਾਹੁਲ ਚੱਬਾ ਏ. ਡੀ. ਸੀ. ਜਨਰਲ ਕਪੂਰਥਲਾ, ਰੌਸ਼ਨ ਸੰਕਾਰੀਆ ਅਡੀਸ਼ਨਲ ਮੁੱਖ ਸਕੱਤਰ ਸਮਾਜਿਕ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਵਣ ਤੇ ਜੰਗਲੀ ਜੀਵ ਵਿਭਾਗ ਦਾ ਕੰਮ ਸੰਜੇ ਕੁਮਾਰ ਅਡੀਸ਼ਨਲ ਮੁੱਖ ਸਕੱਤਰ ਖੇਡ ਤੇ ਯੁਵਾ ਮਾਮਲੇ ਦੇਖਣਗੇ। ਇਸੇ ਤਰ੍ਹਾਂ ਛੁੱਟੀ 'ਤੇ ਜਾ ਰਹੇ ਪਨਸਪ ਦੇ ਐੱਮ. ਡੀ. ਅਮਰਪਾਲ ਸਿੰਘ, ਮੁਕਤਸਰ ਸਾਹਿਬ ਦੀ ਏ. ਡੀ. ਸੀ. ਜਨਰਲ ਰਿਚਾ ਅਤੇ ਜਲੰਧਰ-2 ਦੇ ਐੱਸ. ਡੀ. ਐੱਮ. ਪਰਮਵੀਰ ਸਿੰਘ ਦੇ ਕੰਮ ਦਾ ਬਦਲਵਾਂ ਪ੍ਰਬੰਧ ਸਬੰਧਤ ਅਥਾਰਟੀ ਕਰੇਗੀ।

  • 4 Deputy Commissioners
  • IAS Officer
  • Department
  • Additional Charge
  • ਡਿਪਟੀ ਕਮਿਸ਼ਨਰ
  • ਆਈਏਐੱਸ ਅਧਿਕਾਰੀ
  • ਵਿਭਾਗ
  • ਵਾਧੂ ਚਾਰਜ

ਬਿਸ਼ਨੋਈ ਗਰੁੱਪ ਦਾ ਨਾਂ ਲੈ ਘਰਾਂ 'ਚ ਧਮਕੀ ਭਰੇ ਪੱਤਰ ਸੁੱਟਣ ਵਾਲਾ ਕਾਬੂ (ਵੀਡੀਓ)

NEXT STORY

Stories You May Like

  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • case registered against 4 accused for foreign currency
    ਵਿਦੇਸ਼ ਦਾ ਝਾਂਸਾ ਦੇ 21,10,000 ਰੁਪਏ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ
  • india successfully tests   agni 4   ballistic missile
    ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • brock lesnar says goodbye to a 24 year wrestling career
    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ ਕਿਹਾ ਅਲਵਿਦਾ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • vigilance arrests 14 people for accepting bribe in july
      ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • batala police increased vigil in the city after bomb threat
      ਬੰਬ ਦੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਨੇ ਸ਼ਹਿਰ ’ਚ ਵਧਾਈ ਚੌਂਕਸੀ, ਵੱਖ-ਵੱਖ...
    • big news for thousands of employees of punjab
      ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ...
    • highcourt stays recruitment of 454 pharmacists
      454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਹੈ ਪੂਰੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +