Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:20:41 PM

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪਾਕਿਸਤਾਨ ਤੋਂ ਮੰਗਵਾਈ 22 ਕਿੱਲੋ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪਾਕਿਸਤਾਨ ਤੋਂ ਮੰਗਵਾਈ 22 ਕਿੱਲੋ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫ਼ਤਾਰ

  • Edited By Babita,
  • Updated: 14 Feb, 2026 05:29 PM
Firozpur-Fazilka
4 drug smugglers arrested with 22 kg heroin imported from pakistan
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਜ਼ੀਰਾ ਦੀ ਪੁਲਸ ਨੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਹੇਠ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦੇ ਉਨ੍ਹਾਂ ਕੋਲੋਂ 22 ਕਿੱਲੋ 295 ਗ੍ਰਾਮ ਹੈਰੋਇਨ, 25,000 ਰੁਪਏ ਦੀ ਡਰੱਗ ਮਨੀ, ਦੋ ਗਲੌਕ ਪਿਸਤੌਲ, ਮੈਗਜ਼ੀਨ, ਦੋ ਜ਼ਿੰਦਾ 9 ਐੱਮ. ਐੱਮ. ਕਾਰਤੂਸ ਅਤੇ ਚਾਰ ਮੋਬਾਇਲ ਫੋਨ ਬਰਾਮਦ ਕੀਤੇ। ਇਹ ਨਸ਼ਾ ਤਸਕਰ ਹਰਿਆਣਾ ਨੰਬਰ ਦੀ ਕਾਰ 'ਚ ਹੈਰੋਇਨ ਅਤੇ ਹਥਿਆਰ ਲੈ ਕੇ ਆ ਰਹੇ ਸਨ। ਇਹ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।

ਜਦੋਂ ਸੀ. ਆਈ. ਏ. ਸਟਾਫ਼ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲਸ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰਤਾਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਕਿਲਚਾ (ਫਿਰੋਜ਼ਪੁਰ), ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਅਰਨੀਵਾਲਾ (ਜ਼ਿਲ੍ਹਾ ਫਾਜ਼ਿਲਕਾ), ਮਲੂਕ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੰਧੂ ਕਿਲਚਾ (ਜ਼ਿਲ੍ਹਾ ਫਿਰੋਜ਼ਪੁਰ) ਅਤੇ ਕਿਰਨਦੀਪ ਸਿੰਘ ਉਰਫ਼ ਦੀਪ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਦੀ ਤਸਕਰੀ ਕਰਦੇ ਹਨ ਅਤੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਇਨ੍ਹਾਂ ਨੇ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਹੈਰੋਇਨ ਦੀ ਵੱਡੀ ਖ਼ੇਪ ਮੰਗਵਾਈ ਹੈ ਤਾਂ ਸੀ. ਆਈ. ਏ. ਇੰਚਾਰਜ ਗੁਰਮੀਤ ਸਿੰਘ, ਏ. ਐੱਸ. ਆਈ. ਅੰਗਰੇਜ਼ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਚਾਰ ਨਸ਼ਾ ਤਸਕਰਾਂ ਨੂੰ ਹਰਿਆਣਾ ਨੰਬਰ ਦੀ ਕਾਰ ’ਤੇ ਆਉਂਦਿਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਨ੍ਹਾਂ ਕੋਲੋਂ ਤਲਾਸ਼ੀ ਲੈਣ 'ਤੇ 2 ਕਿੱਲੋ 717 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਇੱਕ ਮੋਬਾਇਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਜਦੋਂ ਤਸਕਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਤਸਕਰ ਪ੍ਰਤਾਪ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ 19 ਕਿੱਲੋ 578 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ। ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸ ਨਸ਼ਾ ਤਸਕਰੀ ਗਿਰੋਹ ਤੋਂ ਕੁੱਲ 22 ਕਿੱਲੋ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਦੀ 99ਵੀਂ ਬਟਾਲੀਅਨ ਨੇ ਇਸ ਪੁਲਸ ਕਾਰਵਾਈ 'ਚ ਫਿਰੋਜ਼ਪੁਰ ਪੁਲਸ ਨੂੰ ਪੂਰਾ ਸਹਿਯੋਗ ਦਿੱਤਾ। ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਤਸਕਰ ਮਲੂਕ ਸਿੰਘ ਖ਼ਿਲਾਫ਼ ਪਹਿਲਾਂ ਵੀ 11 ਕਿੱਲੋ ਹੈਰੋਇਨ ਬਰਾਮਦਗੀ ਦਾ ਅਤੇ ਤਿੰਨ ਹੋਰ ਮੁਕੱਦਮੇ ਦਰਜ ਹਨ ਅਤੇ ਪੁਲਸ ਵੱਲੋਂ ਫੜ੍ਹੇ ਗਏ ਨਸ਼ਾ ਤਸਕਰਾਂ ਦੇ ਪਿਛਲੇ ਅਤੇ ਅਗਲੇ ਲਿੰਕ ਟਰੇਸ ਕੀਤੇ ਜਾ ਰਹੇ ਹਨ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਤਸਕਰ ਪਾਕਿਸਤਾਨ ਤੋਂ ਪਹਿਲਾਂ ਕਿੰਨੀ ਹੈਰੋਇਨ ਮੰਗਵਾ ਚੁੱਕੇ ਹਨ ਅਤੇ ਕਿੱਥੇ-ਕਿੱਥੇ ਸਪਲਾਈ ਕਰ ਚੁੱਕੇ ਹਨ ਅਤੇ ਇਸ ਗਿਰੋਹ ਦੇ ਕਿਹੜੇ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ?

 


 

  • 4 drug smugglers
  • arrested
  • Pakistan
  • heroin
  • drug money
  • CIA staff missing
  • 4 ਨਸ਼ਾ ਤਸਕਰ
  • ਗ੍ਰਿਫ਼ਤਾਰ
  • ਪਾਕਿਸਤਾਨ
  • ਹੈਰੋਇਨ
  • ਡਰੱਗ ਮਨੀ
  • ਸੀਆਈਏ ਸਟਾਫ਼ ਜ਼ੀਰਾ

ਪੰਜਾਬ ਸਰਕਾਰ ਖ਼ਿਲਾਫ ਰੈਵੀਨਿਊ ਪਟਵਾਰ ਯੂਨੀਅਨ ਦਾ ਐਲਾਨ, ਮੋਗਾ ਰੈਲੀ ਦਾ ਮੁਕੰਮਲ ਬਾਈਕਾਟ

NEXT STORY

Stories You May Like

  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • 3 drug smugglers arrested with one kilo of heroin
    ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਚੱਲ ਰਿਹਾ ਸੀ ਨੈੱਟਵਰਕ
  • heroin worth crores  punjab police  smuggler arrested
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
  • big action by fazilka police
    ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • 40 drug smugglers arrested in a single day in amritsar
    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +