Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    12:51:42 AM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

  • srh vs pbks

    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਕੇਂਦਰੀ ਜੇਲ੍ਹ ਅੰਦਰੋਂ 4 ਮੋਬਾਈਲ ਫੋਨ, 2 ਡਾਟਾ ਕੇਬਲ, ਇਕ ਏਅਰ ਫੋਨ, 2 ਮੋਬਾਈਲ ਚਾਰਜਰ ਬਰਾਮਦ

PUNJAB News Punjabi(ਪੰਜਾਬ)

ਕੇਂਦਰੀ ਜੇਲ੍ਹ ਅੰਦਰੋਂ 4 ਮੋਬਾਈਲ ਫੋਨ, 2 ਡਾਟਾ ਕੇਬਲ, ਇਕ ਏਅਰ ਫੋਨ, 2 ਮੋਬਾਈਲ ਚਾਰਜਰ ਬਰਾਮਦ

  • Edited By Shivani Bassan,
  • Updated: 02 May, 2025 11:29 AM
Tarn Taran
4 mobile phones  2 data cables recovered from inside the central jail
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਉਸ ਅੰਦਰੋਂ 4 ਮੋਬਾਈਲ ਫੋਨ, 2 ਡਾਟਾ ਕੇਬਲ, ਇਕ ਏਅਰ ਫੋਨ, 2 ਮੋਬਾਈਲ ਚਾਰਜਰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਹਵਾਲਾਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਅਚਾਨਕ ਤਲਾਸ਼ੀ ਅਭਿਆਨ ਦੌਰਾਨ ਵਾਰਡ ਨੰਬਰ ਅੱਠ ਦੀ ਬੈਰਕ ਨੰਬਰ ਛੇ ਅੰਦਰੋਂ ਤਲਾਸ਼ੀ ਅਭਿਆਨ ਦੌਰਾਨ ਬਾਥਰੂਮ ਵਿਚੋਂ 4 ਮੋਬਾੲਲ ਫੋਨ, 2 ਡਾਟਾ ਕੇਬਲ, ਇਕ ਏਅਰ ਫੋਨ, 2 ਮੋਬਾਈਲ ਚਾਰਜਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 4 mobile phones
  • 2 data cables
  • one air phone
  • 2 mobile chargers
  • recovered
  • central jail
  • ਕੇਂਦਰੀ ਜੇਲ੍ਹ ਤੋਂ 4 ਮੋਬਾਈਲ ਫੋਨ
  • 2 ਡਾਟਾ ਕੇਬਲ
  • ਈਅਰਫੋਨ
  • 2 ਮੋਬਾਈਲ ਚਾਰਜਰ ਬਰਾਮਦ

ਭਾਰਤ-ਪਾਕਿ ਦੋਨੋਂ ਵਲੋਂ ਯਾਤਰੀਆਂ ਦੀ ਐਂਟਰੀ ਬੰਦ, ਜੇਸੀਪੀ ਅਟਾਰੀ 'ਤੇ ਇਕ ਦਰਜਨ ਦੇ ਕਰੀਬ ਪਾਕਿ ਨਾਗਰਿਕ ਫੱਸੇ

NEXT STORY

Stories You May Like

  • 6 mobile phones and other items recovered from inside the central jail
    ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ ਹੋਰ ਸਾਮਾਨ ਬਰਾਮਦ
  • mobile phone recovered during checking in central jail gurdaspur
    ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ 'ਚ ਮਾਮਲਾ ਦਰਜ
  • mobile  heater spring and other narcotics recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ, ਹੀਟਰ ਸਪਰਿੰਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
  • mobile phones and drugs recovered from central jail
    ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
  • central jail  faridkot jail checking  mobile in jail
    ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ ਕੇਸ ਦਰਜ
  • class mobile phone use teacher ban
    ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • mobile recharge  cheap plan  mobile users  data
    ਕਰੋੜਾਂ ਮੋਬਾਈਲ Users ਲਈ Good News ! ਰੋਜ਼ਾਨਾ 2.5 GB ਡਾਟਾ, ਅਨਲਿਮਿਟਿਡ ਕਾਲਿੰਗ, ਸਿਰਫ਼...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +