Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:21:00 AM

  • pregnant wife  husband  canal  jump

    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ...

  • mamata freeze  440 crores  3 bank accounts

    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440...

  • america  iran  airstrike  trump

    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ...

  • america attack uae dubai abu dhabi airport

    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਮਰੀਕਾ ਤੋਂ ਡਿਪੋਰਟ 4 ਹੋਰ ਪੰਜਾਬੀਆਂ ਨੂੰ ਜਹਾਜ਼ 'ਚ ਪਹਿਲੀ ਵਾਰ ਇੰਝ ਭੇਜਿਆ, ਨਾਂ ਆਏ ਸਾਹਮਣੇ

PUNJAB News Punjabi(ਪੰਜਾਬ)

ਅਮਰੀਕਾ ਤੋਂ ਡਿਪੋਰਟ 4 ਹੋਰ ਪੰਜਾਬੀਆਂ ਨੂੰ ਜਹਾਜ਼ 'ਚ ਪਹਿਲੀ ਵਾਰ ਇੰਝ ਭੇਜਿਆ, ਨਾਂ ਆਏ ਸਾਹਮਣੇ

  • Edited By Babita,
  • Updated: 24 Feb, 2025 12:18 PM
Amritsar
4 more punjabis deported from america sent on a plane for the first time
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ) : ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਬਾਰੇ ਲਗਾਤਾਰ ਨਵੀਆਂ ਰਿਪੋਰਟਾਂ ਆ ਰਹੀਆਂ ਹਨ। ਐਤਵਾਰ ਨੂੰ 12 ਭਾਰਤੀਆਂ ਦਾ ਇਕ ਹੋਰ ਜਹਾਜ਼ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਿਆ, ਜਿਨ੍ਹਾਂ ’ਚੋਂ 4 ਪੰਜਾਬੀਆਂ ਨੂੰ ਉਤਾਰਿਆ ਗਿਆ ਅਤੇ ਉਨ੍ਹਾਂ ਨੂੰ ਇਕ ਹੋਰ ਉਡਾਣ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਭੇਜਿਆ ਗਿਆ। ਇਨ੍ਹਾਂ ਚਾਰਾਂ ’ਚੋਂ 2 ਬਟਾਲਾ ਦੇ, ਇਕ ਪਟਿਆਲਾ ਦਾ ਅਤੇ ਇਕ ਜਲੰਧਰ ਦਾ ਹੈ। ਉਨ੍ਹਾਂ ਦੀ ਪਛਾਣ ਜਤਿੰਦਰ ਸਿੰਘ, ਮਨਿੰਦਰ ਸਿੰਘ, ਜੁਗਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਪੰਜਾਬ ਪੁਲਸ ਨੇ ਰਾਜਾਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲਿਆ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਲਿਜਾਏਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਪਹਿਲੀ ਵਾਰ ਹੋਇਆ ਅਜਿਹਾ
ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਸਿਵੀਲੀਅਨ ਫਲਾਈਟ 'ਚ ਬਿਨਾਂ ਜੰਜ਼ੀਰਾਂ ਦੇ ਭੇਜਿਆ ਗਿਆ। ਡਿਪੋਰਟ ਹੋਏ ਨੌਜਵਾਨਾਂ 'ਚ ਜਤਿੰਦਰ ਸਿੰਘ ਪਿੰਡ ਕਨਸੂਹਾਂ ਕਲਾਂ, ਪਟਿਆਲਾ ਨੂੰ ਟ੍ਰੈਵਲ ਏਜੰਟ ਨੇ ਦਿੱਲੀ ਤੋਂ ਗੁਆਣਾ, ਬ੍ਰਾਜ਼ੀਲ, ਪਨਾਮਾ, ਕੋਸਟਾਰਿਕਾ, ਮੈਕਸੀਕੋ ਦੇ ਰਸਤੇ ਅਮਰੀਕਾ ਭੇਜਿਆ ਸੀ। ਦੂਜਾ ਨੌਜਵਾਨ ਚੰਦਪੁਰਾ ਜਲੰਧਰ ਦਾ ਮਨਿੰਦਰ ਸਿੰਘ ਹੈ। ਇਸ ਨੂੰ 42 ਲੱਖ ਰੁਪਏ ਲੈ ਕੇ ਦਿੱਲੀ, ਸਪੈਨ, ਸੇਲਵਾਡੋਰ, ਮੈਕਸੀਕੋ ਤੋਂ ਅਮਰੀਕਾ ਭੇਜਿਆ ਗਿਆ ਸੀ। ਤੀਜੇ ਨੌਜਵਾਨ ਜੁਗਰਾਜ ਸਿੰਘ ਵਾਸੀ ਬਟਾਲਾ ਅਤੇ ਹਰਪ੍ਰੀਤ ਸਿੰਘ ਵਾਸੀ ਕਾਦੀਆਂ ਬਟਾਲਾ ਨੂੰ ਟ੍ਰੈਵਲ ਏਜੰਟਾਂ ਨੇ 32-32 ਲੱਖ ਰੁਪਏ ਲੈ ਕੇ ਦਿੱਲੀ, ਮੁੰਬਈ, ਨੀਦਰਲੈਂਡ, ਸੁਰੀਨਾਮ, ਗੁਆਣਾ, ਬ੍ਰਾਜ਼ੀਲ, ਪੇਰੂ, ਐਕਵਾਡੋਰ, ਕੋਲੰਬੀਆ, ਪਨਾਮਾ, ਮੈਕਸੀਕੋ ਤੋਂ ਅਮਰੀਕਾ ਭੇਜਿਆ ਗਿਆ ਸੀ। ਇਨ੍ਹਾਂ ਸਾਰਿਆਂ ਦੇ ਪਰਿਵਾਰ ਵਾਲਿਆਂ ਨੇ ਪੈਸੇ ਕਰਜ਼ੇ 'ਤੇ ਚੁੱਕ ਕੇ ਆਪਣੇ ਪੁੱਤਾਂ ਨੂੰ ਬਾਹਰ ਭੇਜਿਆ ਸੀ ਪਰ ਹੁਣ ਉਨ੍ਹਾਂ ਦੇ ਸਾਰੇ ਸੁਫ਼ਨੇ ਚਕਨਾਚਾਰੂ ਹੋ ਗਏ ਹਨ। 

ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
18 ਹਜ਼ਾਰ ਭਾਰਤੀਆਂ ਨੂੰ ਭੇਜਿਆ ਜਾਵੇਗਾ
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ’ਤੇ ਕਰੀਬ 18 ਹਜ਼ਾਰ ਭਾਰਤੀਆਂ ਨੂੰ ਵਤਨ ਭੇਜਿਆ ਜਾਵੇਗਾ। ਇਨ੍ਹਾਂ ’ਚੋਂ ਹੁਣ ਤੱਕ 336 ਭਾਰਤੀ ਵਾਪਸ ਭੇਜੇ ਜਾ ਚੁਕੇ ਹਨ। 5 ਫਰਵਰੀ ਨੂੰ 104 ਭਾਰਤੀ, 15 ਫਰਵਰੀ ਨੂੰ 116 ਤੇ 16 ਫਰਵਰੀ ਨੂੰ 112 ਭਾਰਤੀ ਵਾਪਸ ਆ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • America
  • Deport
  • 4 Punjabi Youth
  • Amritsar Airport
  • ਅਮਰੀਕਾ
  • ਡਿਪੋਰਟ
  • 4 ਪੰਜਾਬੀ ਨੌਜਵਾਨ
  • ਅੰਮ੍ਰਿਤਸਰ ਏਅਰਪੋਰਟ

25 ਤਾਰੀਖ਼ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ

NEXT STORY

Stories You May Like

  • trump  s big action
    ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ ਲਈ ਫ਼ੌਜੀ ਜਹਾਜ਼ ਤਿਆਰ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • deportation from cyprus  youth commits suicide
    ਸਾਈਪ੍ਰਸ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ
  • preparations to 66 thousand names in sir
    SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • only 4 days 90 melted amarnath shivling video
    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • petrol in the us reaches   4 per gallon again  fuel prices increase
    ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ ਕੀਮਤਾਂ
  • woman gives birth to 4 children at once
    ਰਾਜਸਥਾਨ 'ਚ ਮਹਿਲਾ ਨੇ ਇਕੱਠੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦਾ ਮਾਹੌਲ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +