Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    3:35:54 PM

  • siya chetan marriage revelation

    ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ...

  • rto department  punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • jalandhar railway station to undergo a makeover

    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 4 ਮੁਲਜ਼ਮ ਅਫੀਮ ਤੇ ਨਕਦੀ ਸਮੇਤ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 4 ਮੁਲਜ਼ਮ ਅਫੀਮ ਤੇ ਨਕਦੀ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 28 Aug, 2020 06:38 PM
Jalandhar
4 peoples arrested jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)— ਜਲੰਧਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਫਿਲੌਰ ਹਾਈਟੈੱਕ ਨਾਕੇ ਕੋਲੋਂ ਪੁਲਸ ਨੇ ਦੋ ਔਰਤਾਂ ਸਮੇਤ ਚਾਰ ਮੁਲਜ਼ਮਾਂ ਨੂੰ ਅਫ਼ੀਮ ਅਤੇ ਨਸ਼ੀਲੇ ਪਾਊਡਰ ਸਮੇਤ ਗ੍ਰਿ੍ਰਫ਼ਤਾਰ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ 'ਚੋਂ ਇਕ ਫਗਵਾੜਾ ਦਾ ਪੱਤਰਕਾਰ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਪਛਾਣ ਰਾਮ ਲੁਭਾਇਆ ਵਾਸੀ ਫਗਵਾੜਾ, ਮੰਨੂੰ ਚਾਵਲਾ ਵਾਸੀ ਫਗਵਾੜਾ, ਮੀਨਾ ਸੈਣੀ ਵਾਸੀ ਫਗਵਾੜਾ, ਆਂਚਲ ਵਾਸੀ ਫਗਵਾੜਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਕੋਲੋਂ 850 ਗ੍ਰਾਮ ਅਫੀਮ, 75 ਗ੍ਰਾਮ ਹੈਰੋਇਨ, ਇਕ ਲੱਖ 22 ਹਜ਼ਾਰ ਦੀ ਭਾਰਤੀ ਕਰੰਸੀ, 5 ਮੋਬਾਇਲ ਫੋਨ ਅਤੇ ਇਕ ਬਰਿਜਾ ਗੱਡੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਡਾਕਟਰ ਬੀਬੀ ਦੀ ਗੁੰਡਾਗਰਦੀ, ਗਰਭਵਤੀ ਜਨਾਨੀ ਨੂੰ ਧੱਕੇ ਮਾਰ ਸਿਵਲ ਹਸਪਤਾਲ 'ਚੋਂ ਕੱਢਿਆ ਬਾਹਰ

ਸਤਿੰਦਰ ਸਿੰਘ, ਪੀ. ਪੀ. ਐੱਸ, ਸੀਨੀਅਰ ਪੁਲਸ ਕਪਤਾਨ ਜਲੰਧਰ (ਦਿਹਾਤੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 27-28 ਦੀ ਦਰਮਿਆਨੀ ਰਾਤ ਨੂੰ ਸਹਾਇਕ ਸਬ ਇੰਸਪੈਕਟਰ ਜਸਵੀਰ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਸਤਲੁਜ ਪੁੱਲ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਬਰੀਜਾ ਗੱਡੀ ਪੀ.ਬੀ.09-ਏ.ਜੇ. 3867 ਲੁਧਿਆਣਾ ਸਾਈਡ ਤੋਂ ਆਉਂਦੀ ਵਿਖਾਈ ਦਿੱਤੀ।  ਇਸ ਦੌਰਾਨ ਪੁਲਸ ਪਾਰਟੀ ਨੂੰ ਵੇਖ ਕੇ ਗੱਡੀ ਰੋਕ ਕੇ 'ਚ ਬੈਠੇ 2 ਵਿਅਕਤਤੀ ਤੇ ਦੋ ਔਰਤਾਂ ਗੱਡੀ 'ਚੋਂ ਉਤਰ ਕੇ ਸ਼ਨੀ ਗਾਉ ਵੱਲ ਨੂੰ ਚੱਲ ਪਏ।
ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਕਰਨ 'ਤੇ ਗੱਡੀ ਚਾਲਕ ਨੇ ਆਪਣਾ ਨਾਮ ਰਾਮ ਲੁਭਾਇਆ ਉਰਫ ਰਾਮ ਪਾਲ ਪੁੱਤਰ ਲੇਟ ਰਮੇਸ਼ ਕੁਮਾਰ ਵਾਸੀ ਸਰਾਫਾ ਬਾਜ਼ਾਰ ਲਾਮੀਆ ਮੁਹੱਲਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੱਸਿਆ। ਦੂਜੇ ਨੌਜਵਾਨ ਨੇ ਆਪਣਾ ਨਾਮ ਮੰਨੂੰ ਚਾਵਲਾ ਪੁੱਤਰ ਗੁਰਵਿੰਦਰ ਸਿੰਘ ਚਾਵਲਾ ਵਾਸੀ ਡੱਡਲ ਮੁਹੱਲਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੱਸਿਆ। ਕਾਬੂ ਕੀਤੀਆਂ ਔਰਤਾਂ ਨੇ ਆਪਣਾ ਨਾਮ ਮੀਨਾ ਸੈਣੀ ਪਤਨੀ ਵਿਜੈ ਕੁਮਾਰ ਅਤੇ ਆਂਚਲ ਪੁੱਤਰੀ ਵਿਜੈ ਕੁਮਾਰ ਵਾਸੀਆਂ ਸੁਭਾਸ਼ ਨਗਰ ਬੇਦੀਆਂ ਮੁਹੱਲਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੱਸਿਆ।

ਇਹ ਵੀ ਪੜ੍ਹੋ: ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ

ਪੁਲਸ ਨੇ ਰਾਮ ਲੁਭਾਇਆ ਵੱਲੋਂ ਸੁੱਟੇ ਲਿਫਾਫੇ 'ਚੋਂ 450 ਗ੍ਰਾਮ ਅਫੀਮ ਬਰਾਮਦ ਕੀਤੀ ਮੰਨੂੰ ਚਾਵਲਾ ਵੱਲੋਂ ਸੁੱਟੇ ਲਿਫਾਫੇ 'ਚੋਂ 400 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੀਨਾ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਆਂਚਲ ਵੱਲੋਂ ਸੁੱਟੇ ਲਿਫਾਫੇ 'ਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਅੱਗੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਲੱਖ 22 ਹਜ਼ਾਰ ਦੀ ਭਾਰਤੀ ਕਰੰਸੀ, 5 ਮੋਬਾਇਲ ਫੋਨ ਅਤੇ ਇਕ ਬਰਿਜਾ ਗੱਡੀ ਬਰਾਮਦ ਕੀਤੀ ਗਈ ਹੈ। ਸਹਾਇਕ ਸਬ ਇੰਸਪੈਕਟਰ ਜਸਵੀਰ ਸਿੰਘ ਵੱਲੋਂ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਫਿਲੌਰ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ: ਨਿੱਜੀ ਹਸਪਤਾਲ 'ਚ ਡਿਲਿਵਰੀ ਲਈ ਆਈ ਜਨਾਨੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਰਾਮ ਲੁਭਾਇਆ ਨੇ ਦੱਸਿਆ ਕਿ ਉਹ ਫਾਈਨਾਂਸ ਦਾ ਕੰਮ ਕਰਦਾ ਹੈ ਅਤੇ ਇਸ ਤੋਂ ਪਹਿਲਾਂ ਵੀ ਨਸ਼ੇ ਲਿਆ ਕੇ ਵੇਚ ਚੁੱਕਾ ਹੈ। ਉਥੇ ਹੀ ਦੂਜਾ ਦੋਸ਼ੀ ਮੰਨੂੰ ਚਾਵਲਾ ਵਾਸੀ ਪੱਤਰਕਾਰ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਮੀਨਾ ਸੈਣੀ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੀਨਾ ਮਹਿਲਾ ਮੋਰਚਾ ਸੰਘ ਫਗਵਾੜਾ ਦੀ ਪ੍ਰਧਾਨ ਹੈ।

ਯੂ.ਪੀ. ਤੋਂ ਲਿਆਉਂਦੇ ਸਨ ਨਸ਼ਾ
ਪੁੱਛਗਿੱਛ ਦੌਰਾਨ ਰਾਮ ਲੁਭਾਇਆ ਨੇ ਦੱਸਿਆ ਕਿ ਉਹ ਉਕਤ ਸਾਰੇ ਮੁਲਜ਼ਮ ਯੂ.ਪੀ. ਤੋਂ ਨਸ਼ਾ ਲੈਣ ਜਾਂਦੇ ਸਨ। ਇਹ ਸਾਰੇ ਜ਼ਿਲ੍ਹਾ ਬਿਜਨੋਰ ਸਟੇਟ ਯੂ. ਪੀ. 'ਚੋਂ ਕਿਸੇ ਗਿੰਨੀ ਨਾਲ ਦੇ ਵਿਅਕਤੀ ਪਾਸੋਂ ਨਸ਼ਾ ਲੈ ਕੇ ਆਉਂਦੇ ਸਨ ਅਤੇ ਫਗਵਾੜਾ ਦੇ ਏਰੀਆ ਵਿੱਚ ਮਹਿੰਗੇ ਭਾਅ 'ਤੇ ਵੇਚਦੇ ਹਨ। ਮੰਨੂੰ ਚਾਵਲਾ ਦਾ ਆਈ.ਡੀ. ਕਾਰਡ ਵਿਖਾ ਨੇ ਨਾਜਇਜ਼ ਫਾਇਦਾ ਚੁੱਕਦੇ ਸਨ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਨਸ਼ਾ ਤਸਕਰੀ ਕਰਨ ਦਾ ਇਕ ਗਰੋਹ ਬਣਾਇਆ ਹੋਇਆ ਹੈ। ਇਸ ਦੇ ਇਲਾਵਾ ਮੰਨੂੰ ਚਾਵਲਾ ਖ਼ਿਲਾਫ਼ ਵੀ ਫਗਵਾੜਾ ਥਾਣਾ ਸਿਟੀ 'ਚ ਪਹਿਲਾਂ ਤੋਂ ਮਾਮਲਾ ਦਰਜ ਹੈ। ਫਿਲਹਾਲ ਪੁਲਸ ਵੱਲੋਂ ਫੜੇ ਗਏ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ਼ਰਮਨਾਕ! ਹੁਣ ਜਲੰਧਰ 'ਚ ਨੂੰਹ ਨੇ ਘਰੋਂ ਕੱਢੀ ਸੱਸ, ਜਾਣੋ ਕੀ ਹੈ ਮਾਮਲਾ (ਵੀਡੀਓ)

  • 4 peoples
  • arrested
  • jalandhar
  • ਅਫੀਮ
  • ਨਕਦੀ
  • ਗ੍ਰਿਫ਼ਤਾਰ

ਫਾਜ਼ਲਿਕਾ ’ਚ ਸਾਹਮਣੇ ਆਏ ਕੋਰੋਨਾ ਦੇ 28 ਨਵੇਂ ਮਾਮਲੇ, 20 ਲੋਕਾਂ ਦੀ ਹੋਈ ਘਰ ਵਾਪਸੀ

NEXT STORY

Stories You May Like

  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • 4 youths arrested with thar vehicle  pistol  2 live rounds and 2 machetes
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • two accused arrested along with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • ludhiana police checking
    ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
Trending
Ek Nazar
indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jewelry shop  punjab police  blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • punjab bjp protested near the state congress office
      ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +