Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:10:11 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 27 Oct, 2024 04:55 PM
Jalandhar
4 persons associated with mp amritpal singh arrested with weapons
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੀ. ਐੱਸ. ਓ. ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ. ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰਬਰ ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

PunjabKesari

ਸਵਪਨ ਸ਼ਰਮਾ ਨੇ ਦੱਸਿਆ ਕਿ ਹਰਸ਼ਦੀਪ ਸਿੰਘ, ਜਿਸ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਲਖਵਿੰਦਰ ਸਿੰਘ, ਜਿਸ ਦੇ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ, ਨਾਲ ਜਾਣੂ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਹਰਸ਼ਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜੋਕਿ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਵੀ ਸ਼ਾਮਲ ਸੀ, ਜੋਕਿ ਉਸ ਨੇ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕੇਸ ਅਤੇ ਅਜਨਾਲਾ ਪੁਲੀਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚ ਸੀ, ਜਿੱਥੇ ਉਸ ਦੀ ਮੁਲਾਕਾਤ ਲਖਵਿੰਦਰ ਸਿੰਘ (ਉਰਫ਼ ਲੱਖੀ) ਨਾਲ ਹੋਈ, ਜੋ ਪਹਿਲਾਂ ਹੀ ਇਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ। ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਬਾਅਦ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿਚਕਾਰ ਫੋਨ ਕਾਲਾਂ ਅਤੇ ਸੁਨੇਹੇ ਤੋ ਇਹ ਸਬੂਤ ਮਿਲੇ ਹਨ ਕਿ ਉਹ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 253 ਮਿਤੀ 19-10-2024 ਅ/ਧ 25-54-59 ਅਸਲਾ ਐਕਟ 21-61-85 ਐਨ. ਡੀ. ਪੀ. ਐੱਸ. ਐਕਟ ਥਾਣਾ ਨਿਊ ਬਾਰਾਦਰੀ ਸੀ. ਪੀ. ਜਲੰਧਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਮੁੜ ਗਰਮਾਉਣ ਲੱਗਾ ਢਿੱਲੋਂ ਬ੍ਰਦਰਜ਼ ਦਾ ਮਾਮਲਾ, ਸਾਬਕਾ ਇੰਸਪੈਕਟਰ ਨਵਦੀਪ ਸਿੰਘ ਬਾਰੇ ਹੋਏ ਅਹਿਮ ਖ਼ੁਲਾਸੇ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • persons associated
  • MP Amritpal Singh
  • arrested
  • weapons
  • ਵੱਡੀ ਸਫ਼ਲਤਾ
  • ਪੰਜਾਬ ਪੁਲਸ
  • ਗ੍ਰਿਫ਼ਤਾਰ
  • ਅੰਮ੍ਰਿਤਪਾਲ ਸਿੰਘ
  • ਸਾਥੀ

ਕਿਸਾਨ ਨੇ ਪਰਾਲੀ ਦਾ ਸੁਚੱਜੇ ਢੰਗ ਨਾਲ ਕੀਤਾ ਪ੍ਰਬੰਧਨ, DC ਨੇ ਕੀਤੀ ਸ਼ਲਾਘਾ

NEXT STORY

Stories You May Like

  • 4 suspects arrested with heroin in ferozepur
    ਫਿਰੋਜ਼ਪੁਰ 'ਚ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫ਼ਤਾਰ
  • tire blowout  fire  car  4 friends
    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4 ਦੋਸਤਾਂ ਦੀ ਦਰਦਨਾਕ ਮੌਤ
  • female mp s office
    ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ
  • two person arrested with heroin
    ਦੋ ਵੱਖ-ਵੱਖ ਮਾਮਲਿਆਂ 'ਚ ਔਰਤ ਸਮੇਤ 2 ਵਿਅਕਤੀ ਹੈਰੋਇਨ ਸਣੇ ਗ੍ਰਿਫ਼ਤਾਰ
  • man arrested with intoxicating pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ
  • punjab police constable karanbir singh
    ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • mp charanjit singh channi and balokar singh reached the protest mansa
    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • alliance akali dal sukhbir singh badal
      ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • punjab  7 districts  officials
      ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ...
    • new on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ...
    • mla  bjp  sachin pilot
      'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +