Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:09:10 AM

  • stock market recovers  sensex jumps 577 points

    ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ...

  • heavy to very heavy rain warning in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ,...

  • heatwave rages

    ਅਮਰੀਕਾ 'ਚ ਹੀਟਵੇਵ ਦਾ ਕਹਿਰ ! 4 ਕਰੋੜ ਲੋਕਾਂ ਲਈ...

  • us food festival incident

    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਬ-ਇੰਸਪੈਕਟਰ ਸਮੇਤ 4 ਪੁਲਸ ਮੁਲਾਜ਼ਮਾਂ ਨੂੰ 'ਮੁੱਖ ਮੰਤਰੀ ਰਕਸ਼ਕ' ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

PUNJAB News Punjabi(ਪੰਜਾਬ)

ਸਬ-ਇੰਸਪੈਕਟਰ ਸਮੇਤ 4 ਪੁਲਸ ਮੁਲਾਜ਼ਮਾਂ ਨੂੰ 'ਮੁੱਖ ਮੰਤਰੀ ਰਕਸ਼ਕ' ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

  • Updated: 25 Jan, 2023 08:41 PM
Chandigarh
4 police personnel including sub inspector will be honored
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2023 ਮੌਕੇ 'ਮੁੱਖ ਮੰਤਰੀ ਰਕਸ਼ਕ' ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ 4 ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ 'ਚ ਥਾਣਾ ਕੋਟਭਾਈ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਚ.ਓ. ਐੱਸ.ਆਈ. ਰਮਨ ਕੁਮਾਰ, ਏ.ਐੱਸ.ਆਈ. ਹਰਪਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਨਾਮ ਸਿੰਘ ਅਤੇ ਹੈੱਡ ਕਾਂਸਟੇਬਲ ਹਰਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : CM ਮਾਨ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਸਾਜ਼ਿਸ਼ ਤਹਿਤ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਤੋਂ ਕੀਤੀ ਬਾਹਰ

ਇਸੇ ਤਰ੍ਹਾਂ 5 ਪੀ.ਪੀ.ਐੱਸ. ਅਧਿਕਾਰੀ ਏ.ਆਈ.ਜੀ. ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਪੰਜਾਬ ਮਨਮੋਹਨ ਸਿੰਘ, ਏ.ਆਈ.ਜੀ. ਆਬਕਾਰੀ ਤੇ ਕਰ ਪੰਜਾਬ ਗੁਰਜੋਤ ਸਿੰਘ ਕਲੇਰ, ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਸਲਾਮੁਦੀਨ, ਡੀ.ਐੱਸ.ਪੀ. ਐੱਸ.ਟੀ.ਐੱਫ. ਲੁਧਿਆਣਾ ਰੇਂਜ ਅਜੇ ਕੁਮਾਰ ਅਤੇ ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਸਰਬਜੀਤ ਸਿੰਘ, ਇੰਸਪੈਕਟਰ ਵਿਵੇਕ ਚੰਦਰ, ਇੰਸਪੈਕਟਰ ਭੁਪਿੰਦਰ ਸਿੰਘ, ਐੱਸ.ਆਈ. ਜੁਝਾਰ ਸਿੰਘ, ਏ.ਐੱਸ.ਆਈ. ਦਵਿੰਦਰ ਸਿੰਘ ਤੇ ਏ.ਐੱਸ.ਆਈ. ਭਾਗ ਸਿੰਘ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ : ਜਗਦੀਸ਼ ਝੀਂਡਾ ਦਾ ਭਾਜਪਾ 'ਤੇ ਹਮਲਾ, ਕਿਹਾ- ਹਰਿਆਣਾ ਸਰਕਾਰ ਸਿੱਖਾਂ ’ਚ ਕਰਵਾਉਣਾ ਚਾਹੁੰਦੀ ਹੈ ਭਰਾ ਮਾਰੂ ਜੰਗ

ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjab Police
  • Sub Inspector
  • Employee
  • Chief Minister Rakshak Padak Award
  • ਪੰਜਾਬ ਪੁਲਸ
  • ਸਬ ਇੰਸਪੈਕਟਰ
  • ਮੁਲਾਜ਼ਮ
  • ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 29 IAS ਅਤੇ PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

NEXT STORY

Stories You May Like

  • bsf assistant sub inspector dies of electrocution
    BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • punjab  inspector arrested for taking bribe
    ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ban on stay of migrant workers in punjab s moonak khurd village
      ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ!...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • bibi jagir kaur s big statement
      ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ:...
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • two drug addicts arrested
      ਨਸ਼ਾ ਕਰਦੇ 2 ਵਿਅਕਤੀ ਰੰਗੇ ਹੱਥੀਂ ਗ੍ਰਿਫ਼ਤਾਰ
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +