Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    4:20:18 PM

  • 600 employees absent from census duty

    ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼,...

  • pinkoo tv releases a new animation video to desi month

    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ...

  • cooler incident

    'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ ਕੇਸ ਨਾਲ ਜੁੜੇ ਤਾਰ

PUNJAB News Punjabi(ਪੰਜਾਬ)

ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ ਕੇਸ ਨਾਲ ਜੁੜੇ ਤਾਰ

  • Edited By Shivani Attri,
  • Updated: 20 Apr, 2026 11:14 AM
Jalandhar
4 smugglers including two brothers arrested with weapons
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)-ਸੁਖਮੀਤ ਸਿੰਘ ਡਿਪਟੀ ਅਤੇ ਜਸਪ੍ਰੀਤ ਸਿੰਘ ਜੱਸਾ ਕਤਲ ਕੇਸਾਂ ਵਿਚ ਨਾਮਜ਼ਦ ਰਹੇ ਦੋ ਸਕੇ ਭਰਾਵਾਂ ਸਮੇਤ 4 ਮੁਲਜ਼ਮਾਂ ਨੂੰ ਸੀ. ਆਈ. ਏ. ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਤੋਂ ਇਲਾਵਾ ਗਲੌਕ ਪਿਸਤੌਲ ਸਮੇਤ 4 ਹਥਿਆਰ ਅਤੇ ਗੋਲ਼ੀਆਂ ਬਰਾਮਦ ਹੋਈਆਂ ਹਨ। ਮੁਲਜ਼ਮ ਨਸ਼ੇ ਦੇ ਨਾਲ-ਨਾਲ ਹਥਿਆਰਾਂ ਦੇ ਸਪਲਾਇਰ ਵੀ ਹਨ, ਜੋ ਵੱਖ-ਵੱਖ ਗਿਰੋਹਾਂ ਨੂੰ ਡਰੱਗਜ਼ ਅਤੇ ਹਥਿਆਰ ਮੁਹੱਈਆ ਕਰਵਾਉਂਦੇ ਸਨ।

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸੀ. ਆਈ. ਏ. ਸਟਾਫ਼ ਦੀ ਟੀਮ ਨੇ 5 ਵਿਅਕਤੀਆਂ ਨੂੰ 310 ਗ੍ਰਾਮ ਹੈਰੋਇਨ ਸਮੇਤ ਫੜਿਆ ਸੀ। ਮੁਲਜ਼ਮ ਜਲੰਧਰ ਵਿਚ ਹੈਰੋਇਨ ਦਾ ਨੈੱਟਵਰਕ ਚਲਾ ਰਹੇ ਸਨ। ਉਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਪੁਲਸ ਨੇ ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਸੀ ਪਰ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਸ ਨੂੰ ਕਾਫ਼ੀ ਅਹਿਮ ਜਾਣਕਾਰੀ ਮਿਲੀ ਸੀ।

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ

ਸੀ. ਆਈ. ਏ. ਸਟਾਫ਼ ਨੇ ਤੁਰੰਤ ਕਾਰਵਾਈ ਕਰਦੇ ਬਰਲਟਨ ਪਾਰਕ ਵਿਚ ਜਾਲ ਵਿਛਾ ਕੇ ਗੁਰਤੇਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸ਼ੇਖ ਮਾਂਗਾ, ਕਪੂਰਥਲਾ ਨੂੰ ਇਕ ਪਿਸਤੌਲ ਅਤੇ ਦੋ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਹੋਰ ਇਨਪੁੱਟ ’ਤੇ ਕੰਮ ਕਰਨ ਤੋਂ ਬਾਅਦ ਸੰਗਤ ਸਿੰਘ ਨਗਰ ਦੇ ਰਹਿਣ ਵਾਲੇ ਅਜੈ ਮਸੀਹ ਉਰਫ਼ ਕਾਲੂ ਅਤੇ ਉਸ ਦੇ ਸਕੇ ਭਰਾ ਵਿਜੇ ਮਸੀਹ ਪੁੱਤਰ ਸੈਮੂਅਲ ਮਸੀਹ ਨੂੰ ਗਾਂਧੀ ਕੈਂਪ ਮੋੜ ਤੋਂ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ 2 ਪਿਸਤੌਲ ਅਤੇ 4 ਗੋਲ਼ੀਆਂ ਬਰਾਮਦ ਹੋਈਆਂ।

ਪਹਿਲਾਂ ਫੜੇ ਗਏ ਮੁਲਜ਼ਮਾਂ ਵਿਚੋਂ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਹੋ ਚੁੱਕੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੱਬੇਹਾਲੀ, ਗੁਰਦਾਸਪੁਰ ਦੀ ਨਿਸ਼ਾਨਦੇਹੀ ’ਤੇ ਵੀ ਸੀ. ਆਈ. ਏ. ਸਟਾਫ਼ ਨੇ ਇਕ ਗਲੌਕ ਅਤੇ ਦੋ ਗੋਲ਼ੀਆਂ ਬਰਾਮਦ ਕੀਤੀਆਂ ਹਨ। ਉੱਥੇ ਹੀ ਪੁਲਸ ਨੇ ਪ੍ਰਿਤਪਾਲ ਉਰਫ਼ ਪ੍ਰੀਤ ਪੁੱਤਰ ਤਰਲੋਚਨ ਸਿੰਘ ਵਾਸੀ ਰੋਜ਼ ਪਾਰਕ, ਗੁਲਾਬ ਦੇਵੀ ਰੋਡ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

ਅਜੈ ਮਸੀਹ ਅਤੇ ਉਸ ਦੇ ਭਰਾ ਵਿਜੇ ਮਸੀਹ ਨੇ ਸੰਗਤ ਸਿੰਘ ਨਗਰ ਵਿਚ 10 ਮਾਰਚ 2019 ਨੂੰ ਟੂਰ ਐਂਡ ਟ੍ਰੈਵਲਜ਼ ਦਾ ਕੰਮ ਕਰਨ ਵਾਲੇ ਜਸਪ੍ਰੀਤ ਸਿੰਘ ਜੱਸਾ ਦਾ ਰਸਤਾ ਰੋਕ ਕੇ ਉਸ ਨੂੰ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸੀ ਅਤੇ ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ’ਤੇ ਗੋਲ਼ੀਆਂ ਚਲਾ ਕੇ ਉਸ ਦੀ ਜਾਨ ਲੈ ਲਈ ਸੀ। ਇਸ ਤੋਂ ਬਾਅਦ 20 ਜੂਨ 2023 ਨੂੰ ਵਿਜੇ ਮਸੀਹ ਨੂੰ ਗੋਪਾਲ ਨਗਰ ਵਿਚ ਹੋਏ ਡਿਪਟੀ ਕਤਲ ਕੇਸ ਵਿਚ ਵੀ ਨਾਮਜ਼ਦ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਸੀ. ਆਈ. ਏ. ਸਟਾਫ਼ ਨੇ ਕੁਝ ਦਿਨ ਪਹਿਲਾਂ ਅਮਰਜੀਤ ਸਿੰਘ ਬੱਗਾ ਵਾਸੀ ਬੂਟਾ ਪਿੰਡ, ਵਿਕਰਮਜੀਤ ਸਿੰਘ ਵਾਸੀ ਗੁਰਦਾਸਪੁਰ, ਸੰਨੀ ਵਾਸੀ ਕਪੂਰਥਲਾ, ਮੁਨੀਸ਼ ਉਰਫ਼ ਸੰਨੀ ਵਾਸੀ ਦੀਪ ਸਿੰਘ ਨਗਰ (ਕਪੂਰਥਲਾ) ਅਤੇ ਅਰਸ਼ਦੀਪ ਸਿੰਘ ਵਾਸੀ ਕਪੂਰਥਲਾ ਨੂੰ ਕੁੱਲ੍ਹ 310 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ 4 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • smugglers arrested
  • punjab police
  • ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • ਸੁਖਮੀਤ ਡਿਪਟੀ ਕਤਲ ਕੇਸ

ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

NEXT STORY

Stories You May Like

  • four accused arrested with weapons  planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • 4 shooters of gangsters shaganpreet and doni bal arrested
    ਗੈਂਗਸਟਰ ਸ਼ਗਨਪ੍ਰੀਤ ਤੇ ਡੋਨੀ ਬਲ ਦੇ 4 ਸ਼ੂਟਰ ਗ੍ਰਿਫ਼ਤਾਰ, 3 ਪਿਸਤੌਲਾਂ ਤੇ 16 ਕਾਰਤੂਸ ਬਰਾਮਦ
  • four women and two youths arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
  • police arrest 4 people for drug use
    ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • kotkapura police  robbery  arrest with weapons
    ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
Trending
Ek Nazar
homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thousands of boxes of liquor seized in punjab
      ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ...
    • one arrested with 12 bottles of illicit liquor
      12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
    • big relief for jaggu bhagwanpuria
      ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਭਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ...
    • four accused arrested with weapons planning to commit major crime in punjab
      ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
    • these vehicle drivers should be careful  ban orders issued
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ...
    • fraud case
      ਜ਼ਮੀਨ ਦੀ ਮਾਲਕੀ ਬਿਨਾਂ ਸੌਦਾ ਕਰਕੇ 50 ਲੱਖ ਦੀ ਕੀਤੀ ਧੋਖਾਧੜੀ
    • heatwave threat increases in punjab
      ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
    • major incident in jalandhar heavy gunfire outside ex soldier s house
      ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
    • 3 accused arrested for throwing hand grenade in gurdaspur
      ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ...
    • farmers protest at ladowal toll plaza
      ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +