Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    5:41:36 PM

  • weather will change in punjab on july 1

    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

  • sgpc president dhami opposes amendment to hazur sahib act

    SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ’ਚ 20 MVA ਪਾਵਰ ਟਰਾਂਸਫਾਰਮਰ ਵਾਲੇ 40 ਨਵੇਂ 66 KV ਸਬ-ਸਟੇਸ਼ਨ ਹੋਣਗੇ ਸਥਾਪਤ : ਹਰਭਜਨ ਸਿੰਘ

PUNJAB News Punjabi(ਪੰਜਾਬ)

ਪੰਜਾਬ ’ਚ 20 MVA ਪਾਵਰ ਟਰਾਂਸਫਾਰਮਰ ਵਾਲੇ 40 ਨਵੇਂ 66 KV ਸਬ-ਸਟੇਸ਼ਨ ਹੋਣਗੇ ਸਥਾਪਤ : ਹਰਭਜਨ ਸਿੰਘ

  • Edited By Anuradha,
  • Updated: 27 May, 2023 01:47 PM
Jalandhar
40 new 66 kv sub stations with 20 mva power transformers will be installed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਧਵਨ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਲਈ 66 ਕੇ.ਵੀ. ਸਬ ਸਟੇਸ਼ਨ ਪਿੰਡ ਕਲਿਆਣਪੁਰ ਵਿਖੇ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਉੱਤਰੀ ਜ਼ੋਨ ਦੇ ਚੀਫ਼ ਡਿਸਟ੍ਰੀਬਿਊਸ਼ਨ ਇੰਜੀ. ਰਮੇਸ਼ ਸਾਰੰਗਲ ਅਤੇ ਚੀਫ ਇੰਜੀ. ਟਰਾਂਸਮਿਸ਼ਨ ਲਾਈਨ ਇੰਦਰਜੀਤ ਸਿੰਘ ਹਾਜ਼ਰ ਸਨ। ਹਰਭਜਨ ਸਿੰਘ ਈ. ਟੀ. ਓ. ਨੇ ਖੁਲਾਸਾ ਕੀਤਾ ਕਿ 66 ਕੇ.ਵੀ. ਕਲਿਆਣਪੁਰ ਵਿਖੇ ਨਵਾਂ 12.5 ਐਮ.ਵੀ.ਏ. ਪਾਵਰ ਟਰਾਂਸਫਾਰਮਰ ਲਾਇਆ ਗਿਆ ਹੈ । ਇਹ 132 ਕੇ.ਵੀ. ਟਾਂਡਾ ਦੇ ਚਾਰ 11 ਕੇ.ਵੀ. ਅਤੇ ਦੋ 11. ਕੇ.ਵੀ. ਫੀਡਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਅਤੇ ਗਰਮੀਆਂ ਦੇ ਸੀਜ਼ਨ ਦੌਰਾਨ ਟਰਾਂਸਫਾਰਮਰਾਂ ਦੇ ਓਵਰਲੋਡ ਹੋਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਨਵਾਂ ਸਬ-ਸਟੇਸ਼ਨ ਬਣਨ ਨਾਲ ਹੋਰਨਾਂ ਸਬ-ਸਟੇਸ਼ਨਾਂ ਦਾ ਬੋਝ ਵੀ ਘੱਟ ਜਾਵੇਗਾ। ਇਸ ਨਾਲ ਆਦਮਪੁਰ ਹਲਕੇ ਦੇ 6 ਅਤੇ ਟਾਂਡਾ ਦੇ 8 ਪਿੰਡਾਂ ਸਮੇਤ 14 ਪਿੰਡਾਂ ਦੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਵਧ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ : ਸੁਸ਼ੀਲ ਰਿੰਕੂ ਦੇ ਸੰਪਰਕ ’ਚ ਕਈ ਕਾਂਗਰਸੀ, ਨਿਗਮ ਚੋਣਾਂ ਤੋਂ ਪਹਿਲਾਂ ਹੋ ਸਕਦੈ ਵੱਡਾ ਧਮਾਕਾ

ਮੌਜੂਦਾ ਸਬ-ਸਟੇਸ਼ਨਾਂ ’ਤੇ ਲੋਡ ਘਟਾਉਣ ਲਈ ਪੂਰੇ ਸੂਬੇ ਵਿੱਚ ਨਵੇਂ ਸਬ-ਸਟੇਸ਼ਨ ਬਣਾਏ ਜਾ ਰਹੇ ਹਨ। 22 ਐਮ. ਵੀ. ਏ. ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇ.ਵੀ. ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਦੱਖਣੀ ਜ਼ੋਨ ਵਿੱਚ 13, ਕੇਂਦਰੀ ਜ਼ੋਨ ਵਿੱਚ 12, ਪੱਛਮੀ ਜ਼ੋਨ ਵਿੱਚ 6, ਬਾਰਡਰ ਜ਼ੋਨ ਵਿੱਚ 5 ਅਤੇ ਉੱਤਰੀ ਜ਼ੋਨ ਵਿੱਚ 5 ਸਬ ਸਟੇਸ਼ਨ ਸ਼ਾਮਲ ਹਨ। ਇਸ ਤੋਂ ਇਲਾਵਾ 35 ਨਵੇਂ 66 ਕੇ.ਵੀ. ਸਬ-ਸਟੇਸ਼ਨਾਂ ’ਤੇ 20 ਐਮ.ਵੀ.ਏ. ਦੇ ਵਾਧੂ ਬਿਜਲੀ ਦੇ ਟਰਾਂਸਫਾਰਮਰ ਲਾਏ ਜਾ ਰਹੇ ਹਨ। ਬਿਜਲੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨਾਲ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਚੈਕਿੰਗ ਕਰਨ ਅਤੇ ਉਨ੍ਹਾਂ ਵਿੱਚ ਨੁਕਸ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ : ਵਿਰੋਧੀ ਪਾਰਟੀਆਂ ਵਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਵਿਰੋਧ ਕਰਨ ਦੇ ਫੈਸਲੇ ਦੀ ਤਰੁਣ ਚੁਘ ਨੇ ਕੀਤੀ ਸਖ਼ਤ ਨਿਖੇਧੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 

  • Punjab
  • Power Transformer
  • Substation
  • Harbhajan Singh
  • ਪੰਜਾਬ
  • ਪਾਵਰ ਟਰਾਂਸਫਾਰਮਰ
  • ਸਬ ਸਟੇਸ਼ਨ
  • ਹਰਭਜਨ ਸਿੰਘ

ਪੰਜਾਬ ਦੇ ਐੱਮ. ਪੀਜ਼ ਨੂੰ ਕਿਸਾਨਾਂ ਵਲੋਂ ‘ਚਿਤਾਵਨੀ ਪੱਤਰ’ 29 ਨੂੰ ਸੌਂਪਾਂਗੇ : ਉਗਰਾਹਾਂ

NEXT STORY

Stories You May Like

  • delhi  40 year man  attack
    ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
  • 66kv power tower collapses amidst storm and rain major accident averted
    ਤੂਫਾਨ ਤੇ ਮੀਂਹ ਕਾਰਨ 66 ਕੇਵੀ ਦਾ ਪਾਵਰ ਟਾਵਰ ਡਿੱਗਿਆ, ਵੱਡਾ ਹਾਦਸਾ ਟਲਿਆ
  • india a beat sri lanka a by 66 runs to win tri a series
    ਭਾਰਤ ਏ ਨੇ ਸ਼੍ਰੀਲੰਕਾ ਏ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤੀ ਤਿਕੋਣੀ-ਏ ਲੜੀ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • massive explosion at qatar lng plant 13 including indians dead 66 injured
    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ ਸਮੇਤ 13 ਦੀ ਮੌਤ, 66 ਜ਼ਖਮੀ (Video)
  • korean market decline   trading had to be halted for 20 minutes
    ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ
  • after the cricket field  now there will be a clash in the ring
    ਕ੍ਰਿਕਟ ਮੈਦਾਨ ਤੋਂ ਬਾਅਦ ਹੁਣ ਰਿੰਗ 'ਚ ਹੋਵੇਗੀ ਟੱਕਰ ! ਸ਼੍ਰੀਸੰਤ ਨੇ ਹਰਭਜਨ ਸਿੰਘ ਨੂੰ ਦਿੱਤੀ ਖੁੱਲ੍ਹੀ ਚੁਣੌਤੀ
  • gold prices will increase drastically  40  increase predicted
    ਸੋਨੇ ਦੀਆਂ ਕੀਮਤਾਂ 'ਚ ਹੋਵੇਗਾ ਭਾਰੀ ਵਾਧਾ! ਛੇ ਮਹੀਨਿਆਂ 'ਚ 40% ਵਾਧੇ ਦੀ ਹੋ ਗਈ ਭਵਿੱਖਬਾਣੀ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • property registration noc
      ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
    • demand for recruitment of ayurvedic doctors is increasing
      ਆਯੁਰਵੈਦਿਕ ਡਾਕਟਰਾਂ ਦੀ ਭਰਤੀ ਦੀ ਮੰਗ ਤੇਜ਼, ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਵਧੀ
    • will there be an akali bjp alliance in punjab or not
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ...
    • fir case
      5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • big regarding bhakra and thin dams in punjab
      ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ...
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • it s time for a big change in punjab congress
      ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ...
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +