Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    9:51:37 AM

  • important news for 25 lakh students

    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • punjab accident anandpur sahib bus

    ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ...

  • sri anandpur sahib sangat

    ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੇ 40 ਨਵੇਂ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੇ 40 ਨਵੇਂ ਮਾਮਲੇ ਆਏ ਸਾਹਮਣੇ

  • Edited By Anuradha,
  • Updated: 22 Jul, 2020 01:22 PM
Jalandhar
40 new case in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ 'ਚ ਬੁੱਧਵਾਰ ਨੂੰ ਜ਼ਿਲ੍ਹੇ ਅੰਦਰ 40 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਵਿ ਰੋਗੀਆਂ  ਦੀ ਗਿਣਤੀ 1769 ਹੋ ਗਈ ਹੈ, ਜਦੋਂ ਕਿ 55 ਫੀਸਦੀ ਮਰੀਜ਼ ਇਲਾਜ ਉਪਰੰਤ ਹਸਪਤਾਲਾਂ ਤੋਂ ਆਪਣੇ ਘਰਾਂ ਨੂੰ ਪਰਤ ਗਏ ਹਨ।

ਇਹ ਵੀ ਪੜ੍ਹੋ : ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ

ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ
ਕੋਰੋਨਾ ਦਾ ਕਹਿਰ ਪੰਜਾਬ 'ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕਈ ਪੀੜਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਕਪੂਰਥਲਾ ਦੇ ਰਹਿਣ ਵਾਲੇ ਇਕ ਕੋਰੋਨਾ ਪੀੜਤ ਦੀ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਸ਼ਰਮਾ (72) ਪੁੱਤਰ ਮਾਥੁਰ ਦਾਸ ਵਾਸੀ ਅਮਨ ਨਗਰ ਕਪੂਰਥਲਾ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਨੇ ਜਲੰਧਰ ਦੇ ਸਿਵਲ ਹਸਪਤਾਲ 'ਚ ਦਮ ਤੋੜਿਆ। ਉਕਤ ਵਿਅਕਤੀ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਉਪਰੰਤ ਜਲੰਧਰ ਦੇ ਸਿਵਲ ਹਸਪਤਾਲ 'ਚ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਧਮਾਕਾ, 22 ਨਵੇਂ ਕੇਸਾਂ ਦੀ ਪੁਸ਼ਟੀ

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ   11008  ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1334, ਲੁਧਿਆਣਾ 'ਚ 1990, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1769, ਸੰਗਰੂਰ 'ਚ 827 ਕੇਸ, ਪਟਿਆਲਾ 'ਚ 1092, ਮੋਹਾਲੀ 'ਚ 574, ਗੁਰਦਾਸਪੁਰ 'ਚ 322 ਕੇਸ, ਪਠਾਨਕੋਟ 'ਚ 291, ਤਰਨਤਾਰਨ 234, ਹੁਸ਼ਿਆਰਪੁਰ 'ਚ 378, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 225, ਰੋਪੜ 'ਚ 177, ਮੋਗਾ 'ਚ 225, ਫਰੀਦਕੋਟ 212, ਕਪੂਰਥਲਾ 158, ਫਿਰੋਜ਼ਪੁਰ 'ਚ 233, ਫਾਜ਼ਿਲਕਾ 154, ਬਠਿੰਡਾ 'ਚ 199, ਬਰਨਾਲਾ 'ਚ 84, ਮਾਨਸਾ 'ਚ 81 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7453 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3250 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 265 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • jalandhar
  • corona virus
  • covid 19
  • positive case
  • ਜਲੰਧਰ
  • ਕੋਰੋਨਾ

ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ

NEXT STORY

Stories You May Like

  • families of youth arrested in bjp office blast case come forward
    ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਆਏ ਸਾਹਮਣੇ, ਜਾਣੋ ਕੀ ਬੋਲੇ
  • bjp 40 star campaigners list pm modi cm yogi
    PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
  • 40 percent discount on gas
    ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ ਦੇਣ ਦੀ ਪੇਸ਼ਕਸ਼
  • youths are addicted to blood
    ਸ਼ਰਾਬ-ਸਿਗਰੇਟ ਨਹੀਂ, ਨੌਜਵਾਨਾਂ ਨੂੰ ਲੱਗਿਆ 'ਖੂਨ' ਦਾ ਨਸ਼ਾ! ਸਾਹਮਣੇ ਆਏ 5 ਹੈਰਾਨ ਕਰਨ ਵਾਲੇ ਮਾਮਲੇ
  • major accident in odisha government bus falls into 40 feet deep gorge
    ਓਡੀਸ਼ਾ 'ਚ ਵੱਡਾ ਹਾਦਸਾ: 40 ਫੁੱਟ ਡੂੰਘੀ ਖਾਈ 'ਚ ਡਿੱਗੀ ਸਰਕਾਰੀ ਬੱਸ, ਪੈ ਗਿਆ ਚੀਕ-ਚਿਹਾੜਾ
  • al aqsa mosque reopens after 40 days
    40 ਦਿਨਾਂ ਬਾਅਦ ਖੁੱਲ੍ਹੀ ਮਸਜਿਦ ਅਲ-ਅਕਸਾ, 3 ਹਜ਼ਾਰ ਨਮਾਜ਼ੀਆਂ ਨੇ ਅਦਾ ਕੀਤੀ ਪਹਿਲੀ ਨਮਾਜ਼
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...
  • bollywood  s beautiful choreographer is still single at the age of 40
    "ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ ਖ਼ੂਬਸੂਰਤ ਕੋਰੀਓਗ੍ਰਾਫਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • house caught fire due to lamp lit in temple
      ਮੰਦਰ ’ਚ ਜਗਦੀ ਜੋਤ ਤੋਂ ਘਰ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
    • a prostitution den was running under the guise of a hotel in moga
      ਮੋਗਾ 'ਚ ਹੋਟਲ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 14 ਕੁੜੀਆਂ ਤੇ 7...
    • soldier on leave ends his life by hanging
      ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    • student shows bravery despite being attacked by robbers
      ਲੁਟੇਰਿਆਂ ਦੇ ਹਮਲੇ ਦੇ ਬਾਵਜੂਦ ਵਿਦਿਆਰਥੀ ਨੇ ਦਿਖਾਈ ਬਹਾਦਰੀ, ਇਲਾਕੇ 'ਚ ਚਰਚਾ
    • mp satnam singh sandhu
      ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ...
    • one person arrested with illegal pistol at railway station
      ਰੇਲਵੇ ਸਟੇਸ਼ਨ 'ਤੇ ਗੈਰ-ਕਾਨੂੰਨੀ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
    • sunil jakhar paid tribute to babasaheb ambedkar
      ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
    • punjab weather update
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
    • blast in faridkot
      ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ ਗਿਆ ਪੂਰਾ ਇਲਾਕਾ
    • protest in mahal kalan
      ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +