Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    10:40:06 AM

  • alcohol banned

    ਸ਼ਰਾਬ 'ਤੇ ਲੱਗ ਗਿਆ ਬੈਨ! ਭਿਆਨਕ ਗਰਮੀ ਕਾਰਨ ਫ੍ਰੈਂਚ...

  • gurudwara  seized  nihangs internet shut down

    ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ...

  • big decision regarding new dgp of punjab will be taken on this date

    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ...

  • big announcement made for july 4th in punjab

    ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਬੀਬੀ ਜਗੀਰ ਕੌਰ

  • Edited By Gurminder Singh,
  • Updated: 11 Apr, 2021 05:56 PM
Sultanpur Lodhi
400 year prakash purab  bibi jagir kaur
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਧਰਮ ਪ੍ਰਚਾਰ ਕਮੇਟੀ ਵਲੋਂ ਸ਼ਹੀਦੀ ਸਾਕਾ ਨਨਕਾਣਾ ਸਾਹਿਬ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਬਾਬਾ ਲੀਡਰ ਸਿੰਘ ਦੀ ਦੇਖ-ਰੇਖ ਹੇਠ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਦੇ ਵਿਸ਼ੇਸ਼ ਉਪਰਾਲੇ ਨਾਲ ਆਯੋਜਿਤ ਇਸ ਸਮਾਗਮ ਵਿਚ ਉਚੇਚੇ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਪੁੱਜੇ । ਇਸ ਸਮੇਂ ਵੱਖ-ਵੱਖ ਪ੍ਰਚਾਰਕਾਂ ਤੇ ਰਾਗੀ ਸਾਹਿਬਾਨ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਬਾਰੇ ਜਾਣਕਾਰੀ ਦਿੱਤੀ ।

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ ਸੀ, ਉਸ ਸਮੇਂ ਦੇਸ਼ ’ਚ ਫਿਰਕਾਪ੍ਰਸਤੀ ਫੈਲੀ ਹੋਈ ਸੀ। ਉਸ ਸਮੇਂ ਦੇ ਹਾਕਮ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰ ਰਹੇ ਸਨ। ਨੌਵੇਂ ਪਾਤਸ਼ਾਹ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ’ਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਰਪ੍ਰਸਤੀ ਹੇਠ ਘੱਟਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ’ਚ ਵਧ-ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ।

ਇਸ ਸਮੇਂ ਸੰਤ ਬਾਬਾ ਲੀਡਰ ਸਿੰਘ ਨੇ ਬੀਬੀ ਜਗੀਰ ਕੌਰ ਪ੍ਰਧਾਨ, ਜਥੇ ਜਰਨੈਲ ਸਿੰਘ ਡੋਗਰਾਵਾਲ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਇੰਚਾਰਜ ਦਾ ਸਨਮਾਨ ਕੀਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਮੁੱਖ ਪ੍ਰਚਾਰਕ ਅਤੇ ਭਾਈ ਗੁਰਦੀਪ ਸਿੰਘ ਕਥਾਵਾਚਕ ਨੇ ਸਾਕਾ ਨਨਕਾਣਾ ਸਾਹਿਬ ਅਤੇ ਸਿੱਖ ਵਿਰਸੇ ਤੇ ਰਹਿਤ ਮਰਿਯਾਦਾ ਸਬੰਧੀ ਵਿਚਾਰਾਂ ਦੀ ਸਾਂਝ ਪਾਈ । ਭਾਈ ਗੁਰਭੇਜ ਸਿੰਘ ਚਮਿੰਡਾ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ,ਭਾਈ ਦੇਸਾ ਸਿੰਘ ਦਲੇਰ ਢਾਡੀ ਜਥਾ ,ਭਾਈ ਗੁਰਜੀਤ ਸਿੰਘ ਭੱਠਲ ਕਵੀਸ਼ਰੀ ਜਥਾ , ਭਾਈ ਗੁਰਵਿੰਦਰ ਸਿੰਘ ਗੁਰਦਾਸਪੁਰ ਪ੍ਰਚਾਰਕ ,ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਅਤੇ ਭਾਈ ਸਤਿੰਦਰਪਾਲ ਸਿੰਘ ਹਜੂਰੀ ਰਾਗੀ ਜਥਾ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ, ਭਾਈ ਸੁਖਵਿੰਦਰ ਸਿੰਘ ਮੋਨੀ ਹਜੂਰੀ ਰਾਗੀ ਜਥਾ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਨੇ ਹਾਜ਼ਰੀ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸਟੇਜ ਸੰਚਾਲਨ ਦੀ ਸੇਵਾ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਅਤੇ ਭਾਈ ਗੁਰਵਿੰਦਰ ਸਿੰਘ ਪ੍ਰਚਾਰਕ ਨੇ ਨਿਭਾਈ।

  • 400 year Prakash Purab
  • Bibi Jagir Kaur
  • 400 ਸਾਲਾ ਪ੍ਰਕਾਸ਼ ਪੁਰਬ
  • ਬੀਬੀ ਜਗੀਰ ਕੌਰ

ਇਨਸਾਨੀਅਤ ਸ਼ਰਮਸਾਰ, ਰਾਹ ਜਾਂਦੀ ਕੁੜੀ ਨੂੰ ਨਸ਼ੇ ਦਾ ਟੀਕਾ ਲਾ ਕੇ ਕੀਤਾ ਗੈਂਗਰੇਪ

NEXT STORY

Stories You May Like

  • jagir kaur  mother of two sons who lost their lives in june 1984
    ਜੂਨ 1984 ’ਚ ਜਾਨਾਂ ਗਵਾ ਚੁੱਕੇ ਦੋ ਪੁੱਤਾਂ ਦੀ ਮਾਤਾ ਜਗੀਰ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ
  • drug smuggler s property demolished in amritsar
    ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਦੀ ਜਾਇਦਾਦ ਨੂੰ ਢਾਹਿਆ
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • first 400 workers were laid off
    ਪਹਿਲਾਂ 400 ਕਾਮਿਆਂ ਦੀ ਕੀਤੀ 'ਛੁੱਟੀ ! ਹੁਣ 4000 ਨਵੀਂਆਂ ਭਰਤੀਆਂ ਕਰਨ ਜਾ ਰਹੀ ਇਹ ਦਿੱਗਜ ਕੰਪਨੀ
  • sri akal takht sahib  giani raghbir singh
    ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਵੱਲੋਂ ਪੰਥ 'ਚੋਂ ਛੇਕ ਦੇਣਾ ਚਾਹੀਦਾ : ਨਿਧੜਕ ਸਿੰਘ ਬਰਾੜ
  • jathedar gargaj paid obeisance at the historic gurdwara bibi veero ji jhabal
    ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਨਤਮਸਤਕ
  • canada draws 1 1 with ireland
    ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ ਵਿੱਚ ਕੈਨੇਡਾ ਨੇ ਆਇਰਲੈਂਡ ਨਾਲ 1-1 ਨਾਲ ਖੇਡਿਆ ਡਰਾਅ
  • 1 678 errors in books for classes 1 to 8
    1 ਤੋਂ 8ਵੀਂ ਜਮਾਤ ਦੀਆਂ ਕਿਤਾਬਾਂ 'ਚ 1,678 ਗਲਤੀਆਂ, ਨਿਊਟਨ ਨੂੰ ਦੱਸਿਆ 'ਮਹਾਨ ਪਾਇਲਟ'
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • election again in punjab voting will be held on 5th july
      ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
    • newly married boy commits suicide big revelation
      ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ...
    • punjab teachers transfers cancelled
      ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • video of chief minister bhagwant mann appearing the sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
    • union minister nitin nabin paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ...
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
    • electricity meters pspcl power quality
      ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ...
    • bikram singh majithia reached the police station for investigation
      ਕਰੀਬ 4 ਘੰਟੇ ਦੀ ਉਡੀਕ ਮਗਰੋਂ ਬਿਕਰਮ ਮਜੀਠੀਆ ਜਾਂਚ ਲਈ ਥਾਣੇ ਅੰਦਰ ਹੋਏ ਦਾਖ਼ਲ
    • bullets fired at akali leader s house
      ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ...
    • yellow alert for thunderstorm in punjab
      ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +