Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:51:38 AM

  • 0 4  mdr will not be applicable on these categories

    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4%...

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • indian origin student crowned miss india worldwide

    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ...

  • india alliance  protest

    INDIA ਅਲਾਇੰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ, EC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ’ਚ ਸ਼ਾਮਲ ਹੋਏ ਮੁੱਖ ਮੰਤਰੀ

PUNJAB News Punjabi(ਪੰਜਾਬ)

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ’ਚ ਸ਼ਾਮਲ ਹੋਏ ਮੁੱਖ ਮੰਤਰੀ

  • Edited By Gurminder Singh,
  • Updated: 01 May, 2021 05:59 PM
Chandigarh
400 year prakash purab  cm
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ’ਤੇ ਸ਼ਾਮਲ ਹੋਏ। ਮਹਾਮਾਰੀ ਦੇ ਚੁਣੌਤੀਪੂਰਨ ਹਾਲਾਤ ਵਿਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵੱਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤਮਈ ਸਹਿ-ਹੋਂਦ ਦੇ ਦਿੱਤੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਪਾਵਨ ਦਿਹਾੜੇ ਨੂੰ ਮਾਨਵਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਦੇ ਸੰਦੇਸ਼ ਦੇ ਪਾਸਾਰ ਲਈ ਮੌਕਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਜੀ ਦਾ ਜੀਵਨ ਤੇ ਫਿਲਾਸਫੀ ਸਮੁੱਚੇ ਸੰਸਾਰ ਲਈ ਪ੍ਰੇਰਨਾ ਦਾ ਸਰੋਤ ਹੈ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਫਿਰ ਬੋਲੇ ਕੁੰਵਰ ਵਿਜੇ ਪ੍ਰਤਾਪ, ਦਿੱਤਾ ਵੱਡਾ ਬਿਆਨ

ਕੈਪਟਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਸਾਲ 2004 ਵਿਚ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦਾ 400 ਸਾਲਾ ਮਨਾਉਣ, ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਕ ਯਾਦਗਾਰ ਸਮੇਤ ਅਨੇਕਾਂ ਯਾਦਗਾਰਾਂ ਸਥਾਪਤ ਕਰਨ ਅਤੇ ਫਤਹਿਗੜ੍ਹ ਸਾਹਿਬ ਵਿਖੇ ਕਈ ਯਾਦਗਾਰੀ ਗੇਟ ਉਸਾਰਨ ਦਾ ਸੁਭਾਗ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਮੌਜੂਦਾ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਪਾਇਆ ਕੈਪਟਨ ਨੂੰ ਘੇਰਾ, 2016 ਦੀ ਵੀਡੀਓ ਸਾਂਝੀ ਕਰਕੇ ਯਾਦ ਕਰਵਾਇਆ ਵਾਅਦਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਸਨ ਜਿਨ੍ਹਾਂ ਤਹਿਤ ਗੁਰੂ ਕਾ ਮਹਿਲ (ਅੰਮ੍ਰਿਤਸਰ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਉਣਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਤੇ ਕੀਰਤਨ ਦਰਬਾਰ ਕਰਵਾਉਣ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੂਰਤੀਮਾਨ ਕਰਨ ਲਈ ਪ੍ਰਦਰਸ਼ਨੀਆਂ, ਦਸਤਕਾਰੀ ਵਸਤਾਂ ਦੀ ਪ੍ਰਦਰਸ਼ਨੀ, ਪੰਜਾਬੀ ਸਾਹਿਤਕ ਮੇਲਾ, ਡਰਾਮਾ (ਹਿੰਦ ਦੀ ਚਾਦਰ), ਖੇਡ ਸਮਾਗਮ, ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਅਤੇ ਇਕ ਸੂਫੀ ਸੰਗੀਤਕ ਸਮਾਰੋਹ ਕਰਵਾਇਆ ਜਾਣਾ ਸੀ। ਹਾਲਾਂਕਿ, ਕੋਵਿਡ ਦੀ ਦੂਜੀ ਅਤੇ ਘਾਤਕ ਲਹਿਰ ਨੇ ਇਨ੍ਹਾਂ ਯੋਜਨਾਵਾਂ ਨੂੰ ਬਦਲਣ ਲਈ ਮਜਬੂਰ ਕਰ ਦਿੱਤਾ ਅਤੇ ਇਹ ਸਮਾਗਮ ਹੁਣ ਵਰਚੂਅਲ ਤੌਰ ’ਤੇ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਗਿਆਨੀ ਹਰਨਾਮ ਸਿੰਘ ਖਾਲਸਾ ਤੇ ਕਿਸਾਨ ਆਗੂ ਰਾਜੇਵਾਲ ਦੀ ਬੰਦ ਕਮਰਾ ਮੀਟਿੰਗ, ਛਿੜੀ ਨਵੀਂ ਚਰਚਾ

ਅੱਜ ਦੇ ਪਵਿੱਤਰ ਮੌਕੇ ਉਤੇ ਇਕ ਰੋਜ਼ਾ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਮਨਜੀਤ ਸਿੰਘ ਸ਼ਾਂਤ, ਡਾ. ਨਿਵੇਦਿਤਾ ਉਪਲ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਤੇ ਭਾਈ ਬਲਵੰਤ ਸਿੰਘ ਨਾਮਧਾਰੀ ਸਮੇਤ ਕਈ ਪ੍ਰਮੁੱਖ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕੀਤਾ ਜੋ ਵੱਖ-ਵੱਖ ਟੀ.ਵੀ. ਚੈਨਲਾਂ ’ਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਪ੍ਰਸਾਰਿਤ ਹੋਇਆ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • 400 year Prakash Purab
  • CM
  • 400 ਸਾਲਾ ਪ੍ਰਕਾਸ਼ ਪੁਰਬ
  • ਮੁੱਖ ਮੰਤਰੀ

400 ਸਾਲਾ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਇਹ ਅਪੀਲ

NEXT STORY

Stories You May Like

  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • talks on transferring s 400
    S-400 ਨੂੰ ਦੂਜੇ ਦੇਸ਼ਾਂ ਨੂੰ ਦੇਣ ਸਬੰਧੀ ਗੱਲਬਾਤ ਜਾਰੀ : ਤੁਰਕੀ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • hanuman ansh   earns rs 400 crore at box office
    ਸੁਪਰਹਿੱਟ ਹੋਈ 'ਹਨੂੰਮਾਨ ਅੰਸ਼', 2 ਕਰੋੜ 'ਚ ਬਣੀ ਫਿਲਮ ਨੇ 400 ਕਰੋੜ ਦਾ ਅੰਕੜਾ ਕੀਤਾ ਪਾਰ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • aap government misleading the court
      ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ'...
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +